12.4 C
Alba Iulia
Friday, November 22, 2024

ਜਮ

ਜੰਮੂ ਕਸ਼ਮੀਰ: ਊਧਮਪੁਰ ਵਿੱਚ ਵਾਹਨ ਖੱਡ ’ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰ ਹਲਾਕ

ਜੰਮੂ, 28 ਨਵੰਬਰ ਜੰਮੂ ਕਸ਼ਮੀਰ ਕੌਮੀ ਮਾਰਗ 'ਤੇ ਅੱਜ ਇਕ ਕਾਰ ਦੇ ਸੜਕ ਤੋਂ ਫਿਸਲ ਕੇ 70 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇਕ ਮਸਜਿਦ ਦੇ ਇਮਾਮ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ...

ਜੰਮੂ ਕਸ਼ਮੀਰ: ਸਕੂਲਾਂ ’ਚ ਸਰਦ ਰੁੱਤ ਦੀਆਂ ਛੁੱਟੀਆਂ ਪਹਿਲੀ ਦਸੰਬਰ ਤੋਂ

ਸ੍ਰੀਨਗਰ, 25 ਨਵੰਬਰ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਕਸ਼ਮੀਰ ਅਤੇ ਜੰਮੂ ਦੇ ਸਰਦ ਰੁੱਤ ਜ਼ੋਨ ਦੇ ਖੇਤਰਾਂ ਵਿੱਚ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜਾਅ ਵਾਰ ਪਹਿਲੀ ਦਸੰਬਰ ਤੋਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਦੇ...

ਨਕਲੀ ਸਿਰਪ ਕਾਰਨ ਬੱਚਿਆਂ ਦੀ ਮੌਤ: ਸੁਪਰੀਮ ਕੋਰਟ ਨੇ ਮੁਆਵਜ਼ੇ ਖ਼ਿਲਾਫ਼ ਜੰਮੂ ਕਸ਼ਮੀਰ ਦੀ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 11 ਨਵੰਬਰ ਊਧਮਪੁਰ ਜ਼ਿਲ੍ਹੇ ਵਿੱਚ ਖੰਘ ਦੇ ਇਲਾਜ ਲਈ ਨਕਲੀ ਸਿਰਪ ਕਾਰਨ ਮਰਨ ਵਾਲੇ 10 ਬੱਚਿਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਦਾਇਰ...

ਕਾਂਗਰਸ ਵੱਲੋਂ ਜੰਮੂ ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦਾ ਬਾਈਕਾਟ

ਜੰਮੂ, 21 ਅਕਤੂਬਰ ਕਾਂਗਰਸ ਨੇ 'ਖੁੱਲ੍ਹੀ' ਵੋਟਿੰਗ ਪ੍ਰਕਿਰਿਆ ਦਾ ਵਿਰੋਧ ਕਰਦਿਆਂ ਜੰਮੂ ਮਿਉਂਸਿਪਲ ਕਾਰਪੋਰੇਸ਼ਨ (ਜੇਐੱਮਸੀ) ਦੇ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਹੋਈ ਚੋਣ ਦਾ ਅੱਜ ਬਾਈਕਾਟ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਭਾਜਪਾ ਦੇ ਕੌਂਸਲਰ ਰਾਜਿੰਦਰ ਸ਼ਰਮਾ...

ਜੰਮੂ ਕਸ਼ਮੀਰ ’ਚ ਗੁੱਜਰ, ਬਕਰਵਾਲ ਤੇ ਪਹਾੜੀ ਭਾਈਚਾਰਿਆਂ ਨੂੰ ਰਾਖਵੇਂਕਰਨ ਦਾ ਲਭ ਮਿਲੇਗਾ: ਸ਼ਾਹ

ਰਾਜੌਰੀ, 4 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੰਮੂ-ਕਸ਼ਮੀਰ ਦੇ ਗੁੱਜਰ, ਬਕਰਵਾਲ ਅਤੇ ਪਹਾੜੀ ਭਾਈਚਾਰਿਆਂ ਨੂੰ ਜਸਟਿਸ ਸ਼ਰਮਾ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਰਾਖਵੇਂਕਰਨ ਦਾ ਲਾਭ ਮਿਲੇਗਾ। ਇਸ ਕਮਿਸ਼ਨ ਨੇ ਰਾਖਵੇਂਕਰਨ ਦੇ ਮੁੱਦੇ 'ਤੇ ਵਿਚਾਰ...

ਅਮਿਤ ਸ਼ਾਹ ਦਾ ਜੰਮੂ ਕਸ਼ਮੀਰ ਦੌਰਾ 3 ਅਕਤੂਬਰ ਤੋਂ

ਨਵੀਂ ਦਿੱਲੀ, 28 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਅਕਤੂਬਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਤਿੰਨ ਰੋਜ਼ਾ ਦੌਰੇ 'ਤੇ ਜਾਣਗੇ। ਸ਼ਾਹ ਆਪਣੇ ਦੌਰੇ ਦੌਰਾਨ 3 ਅਕਤੂਬਰ ਦੀ ਰਾਤ ਨੂੰ ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਦੇ ਆਗੂਆਂ...

ਜੰਮੂ ਦੀ ਵਿਸ਼ੇਸ਼ ਅਦਾਲਤ ਵੱਲੋਂ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਦੇ ਹੁਕਮ

ਜੰਮੂ, 21 ਸਤੰਬਰ ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਕਿਹਾ ਹੈ ਕਿ ਜੇਕੇਐਲਐਫ ਮੁਖੀ ਯਾਸੀਨ ਮਲਿਕ ਨੂੰ ਵਿਅਕਤੀਗਤ ਤੌਰ 'ਤੇ ਜੰਮੂ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਲਿਕ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਹੈ...

ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 50 ਤੋਂ ਵੱਧ ਕਾਂਗਰਸੀ ਨੇਤਾਵਾਂ ਨੇ ਅਸਤੀਫ਼ਾ ਦਿੱਤਾ

ਜੰਮੂ, 30 ਅਗਸਤ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ 50 ਤੋਂ ਵੱਧ ਸੀਨੀਅਰ ਕਾਂਗਰਸੀ ਆਗੂਆਂ ਨੇ ਅੱਜ ਗੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ| ਉਨ੍ਹਾਂ ਨੇ ਆਪਣਾ ਅਸਤੀਫਾ...

ਜੰਮੂ: ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨੀ ਘੁਸਪੈਠੀਆ ਕਾਬੂ

ਜੰਮੂ, 27 ਅਗਸਤ ਬੀਐੱਸਐੱਫ ਨੇ ਇੱਥੇ ਅੰਤਰਰਾਸ਼ਟਰੀ ਸਰਹੱਦ ਨੇੜੇ ਅੱਜ ਤੜਕੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਨੇ ਸਿਆਲਕੋਟ ਦੇ ਰਹਿਣ ਵਾਲੇ ਮੁਹੰਮਦ ਸ਼ਾਬਾਦ (45) ਨੂੰ ਸਰਹੱਦ ਪਾਰ ਤੋਂ ਅਰਨੀਆ ਸੈਕਟਰ ਵਿੱਚ ਦਾਖਲ ਹੋਣ...

ਜੰਮੂ ਕਸ਼ਮੀਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ

ਨਵੀਂ ਦਿੱਲੀ, 15 ਜੂਨ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿੱਚ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਸੁਧਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਸੌਦਾ ਸੂਚੀ 31 ਅਗਸਤ ਤੱਕ ਤਿਆਰ ਹੋ ਜਾਵੇਗੀ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img