12.4 C
Alba Iulia
Thursday, November 21, 2024

ਜਹਜ

ਚੀਨ ਨੇ 24 ਘੰਟੇ ’ਚ ਤਾਇਵਾਨ ਵੱਲ ਭੇਜੇ 71 ਜੰਗੀ ਜਹਾਜ਼ ਤੇ ਸੱਤ ਬੇੜੇ

ਤਾਇਪੇ (ਤਾਇਵਾਨ), 26 ਦਸੰਬਰ ਚੀਨ ਦੀ ਫ਼ੌਜ ਨੇ ਪਿਛਲੇ 24 ਘੰਟਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਤਾਇਵਾਨ ਵੱਲ 71 ਜੰਗੀ ਜਹਾਜ਼ ਅਤੇ ਸੱਤ ਜੰਗੀ ਬੇੜੇ ਭੇਜੇ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਅਮਰੀਕਾ ਵੱਲੋਂ ਸ਼ਨਿਚਰਵਾਰ ਨੂੰ...

ਅਕਸ਼ੈ ਕੁਮਾਰ ਵੱਲੋਂ ਨਿੱਜੀ ਹਵਾਈ ਜਹਾਜ਼ ਖਰੀਦਣ ਦੀ ਖ਼ਬਰ ਬੇਤੁਕੀ ਕਰਾਰ

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਉਨ੍ਹਾਂ ਵੱਲੋਂ 260 ਕਰੋੜ ਰੁਪਏ ਦਾ ਇਕ ਨਿੱਜੀ ਜਹਾਜ਼ ਖਰੀਦੇ ਜਾਣ ਦੀ ਖ਼ਬਰ ਨੂੰ ਬੇਤੁਕੀ ਕਰਾਰ ਦਿੱਤਾ ਹੈ। ਇਸ 55 ਸਾਲਾ ਅਦਾਕਾਰ ਨੇ ਖ਼ਬਰ ਨੂੰ ਇਕ 'ਨਿਰਆਧਾਰ ਝੂਠ' ਕਰਾਰ ਦਿੰਦਿਆਂ ਕਿਹਾ...

ਬੰਬ ਦੀ ਧਮਕੀ ਕਾਰਨ ਮਾਸਕੋ ਤੋਂ ਆ ਰਹੇ ਯਾਤਰੀ ਜਹਾਜ਼ ਦੀ ਦਿੱਲੀ ਹਵਾਈ ਅੱਡੇ ’ਤੇ ਐਮਰਜੰਸੀ ਲੈਂਡਿੰਗ

ਨਵੀਂ ਦਿੱਲੀ, 14 ਅਕਤੂਬਰ ਰੂਸ ਦੀ ਰਾਜਧਾਨੀ ਮਾਸਕੋ ਤੋਂ ਆ ਰਹੇ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਧਮਕੀ ਤੋਂ ਬਾਅਦ ਉਸ ਨੂੰ ਅੱਜ ਤੜਕੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੰਗਾਮੀ ਹਾਲਾਤ ਵਿੱਚ ਉਤਾਰ ਲਿਆ ਗਿਆ। ਜਹਾਜ਼ ਵਿੱਚ ਕੁੱਲ 400...

ਭਾਰਤ ’ਚ ਅੱਠ ਚੀਤੇ ਲਿਆਉਣ ਲਈ ਨਾਮੀਬੀਆ ਪੁੱਜਿਆ ਵਿਸ਼ੇਸ਼ ਜਹਾਜ਼

ਵਿੰਡਹੋਕ (ਨਮੀਬੀਆ), 15 ਸਤੰਬਰ ਭਾਰਤ ਦੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਲਈ ਅੱਠ ਚੀਤਿਆਂ ਨੂੰ ਲੈ ਕੇ ਵਿਸ਼ੇਸ਼ ਬੀ747 ਜਹਾਜ਼ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਪਹੁੰਚ ਗਿਆ ਹੈ। 1950 ਤੋਂ ਭਾਰਤ ਵਿੱਚ ਚੀਤਿਆਂ ਦੇ ਖਾਤਮੇ ਤੋਂ ਬਾਅਦ ਉਨ੍ਹਾਂ ਨੂੰ...

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ...

ਭਾਰਤੀ ਇਤਰਾਜ਼ ਦੇ ਬਾਵਜੂਦ ਚੀਨ ਦਾ ਉੱਚ ਤਕਨੀਕ ਨਾਲ ਲੈਸ ‘ਸੂਹੀਆ’ ਜਹਾਜ਼ ਸ੍ਰੀਲੰਕਾ ਦੀ ਬੰਦਰਗਾਹ ’ਤੇ ਪੁੱਜਿਆ

ਕੋਲੰਬੋ, 16 ਅਗਸਤ ਚੀਨ ਦਾ ਉੱਚ ਤਕਨੀਕੀ 'ਸੂਹੀਆ' ਜਹਾਜ਼ ਅੱਜ ਸ੍ਰੀਲੰਕਾ ਦੀ ਦੱਖਣੀ ਬੰਦਰਗਾਹ ਹੰਬਨਟੋਟਾ ਪਹੁੰਚਿਆ। ਕੁਝ ਦਿਨ ਪਹਿਲਾਂ ਕੋਲੰਬੋ ਨੇ ਪੇਈਚਿੰਗ ਨੂੰ ਭਾਰਤ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਇਸ ਜਹਾਜ਼ ਦੀ ਆਮਦ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ।...

ਅਲਾਰਮ ਵੱਜਣ ਮਗਰੋਂ ਗੋ ਫਸਟ ਦਾ ਹਵਾਈ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ

ਕੋਇੰਬਟੂਰ, 12 ਅਗਸਤ ਬੰਗਲੌਰ ਤੋਂ ਮਾਲਦੀਵਜ਼ ਦੀ ਰਾਜਧਾਨੀ ਮਾਲੇ ਜਾ ਰਹੇ ਗੋ ਫਸਟ ਏਅਰਲਾਈਨ ਦੇ ਜਹਾਜ਼ ਵਿੱਚ ਚਿਤਾਵਨੀ ਅਲਾਰਮ ਵੱਜਣ ਮਗਰੋਂ ਇਸ ਨੂੰ ਕੋਇੰਬਟੂਰ ਹਵਾਈ ਅੱਡੇ 'ਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇੰਜਣ ਵੱਧ...

ਸ੍ਰੀਲੰਕਾ ਵੱਲੋਂ ਸਮੁੰਦਰੀ ਜਹਾਜ਼ ਰੋਕਣ ’ਤੇ ਚੀਨ ਹਰਕਤ ਵਿੱਚ ਆਇਆ

ਕੋਲੰਬੋ: ਚੀਨ ਦੇ ਹਾਈ ਟੈੱਕ ਖੋਜੀ ਸਮੁੰਦਰੀ ਜਹਾਜ਼ ਦੇ ਸ੍ਰੀਲੰਕਾ ਬੰਦਰਗਾਹ 'ਤੇ ਆਮਦ ਨੂੰ ਮੁਲਤਵੀ ਕਰਨ ਦੀ ਮੰਗ ਮਗਰੋਂ ਚੀਨੀ ਸਫ਼ਾਰਤਖਾਨਾ ਹਰਕਤ 'ਚ ਆ ਗਿਆ ਹੈ। ਭਾਰਤ ਵੱਲੋਂ ਰਣਨੀਤਕ ਤੌਰ 'ਤੇ ਅਹਿਮ ਬੰਦਰਗਾਹ ਹੰਬਨਟੋਟਾ 'ਤੇ ਚੀਨੀ ਬੇੜੇ ਦੇ...

ਸਪਾਈਸਜੈੱਟ ਦੇ ਹਵਾਈ ਜਹਾਜ਼ ਦੀ ਵਿੰਡਸ਼ੀਲਡ ਵਿੱਚ ਤਰੇੜ ਪਈ

ਨਵੀਂ ਦਿੱਲੀ , 5 ਜੁਲਾਈ ਸਪਾਈਸਜੈੱਟ ਦੇ ਕਿਊ400 ਹਵਾਈ ਜਹਾਜ਼ ਦੀ ਵਿੰਡਸ਼ੀਲਡ ਵਿੱਚ ਮੰਗਲਵਾਰ ਨੂੰ ਤਰੇੜ ਪੈਣ ਕਾਰਨ ਇਸ ਜਹਾਜ਼ ਨੂੰ ਮੁੰਬਈ ਹਵਾਈ ਅੱਡੇ 'ਤੇ ਤਰਜੀਹ ਦੇ ਆਧਾਰ 'ਤੇ ਉਤਾਰਨਾ ਪਿਆ। ਜਿਸ ਸਮੇਂ ਵਿੰਡਸ਼ੀਲਡ ਵਿੱਚ ਤਰੇੜ ਪਈ ਉਸ ਸਮੇਂ...

ਨੇਪਾਲ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦਾ ਬਲੈਕ ਬਾਕਸ ਮਿਲਿਆ

ਕਾਠਮੰਡੂ, 31 ਮਈ ਪਹਾੜਾਂ ਬਾਰੇ ਜਾਣਕਾਰੀ ਰੱਖਦੀ ਕੌਮਾਂਤਰੀ ਤੇ ਕੌਮੀ ਗਾਈਡਾਂ ਦੀ ਤਜਰਬੇਕਾਰ ਟੀਮ ਨੇ ਨੇਪਾਲ ਦੇ ਪਹਾੜੀ ਮੁਸਤਾਂਗ ਜ਼ਿਲ੍ਹੇ 'ਚ ਐਤਵਾਰ ਨੂੰ ਹਾਦਸਾਗ੍ਰਸਤ ਹੋਏ ਤਾਰਾ ਏਅਰ ਜਹਾਜ਼ ਦਾ ਬਲੈਕ ਬਾਕਸ ਲੱਭ ਲਿਆ ਹੈ। ਹਾਦਸੇ ਵਿੱਚ ਚਾਰ ਭਾਰਤੀਆਂ ਸਣੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img