12.4 C
Alba Iulia
Friday, November 22, 2024

ਟਸਟ

ਇੰਦੌਰ: ਆਸਟਰੇਲੀਆ ਨੇ ਤੀਜੇ ਟੈਸਟ ’ਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

ਇੰਦੌਰ, 3 ਮਾਰਚ ਆਸਟਰੇਲੀਆ ਨੇ ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਮੈਚ ਵਿਚ ਅੱਜ ਇਥੇ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਜਿੱਤ ਲਈ 76 ਦੌੜਾਂ ਦਾ ਟੀਚਾ 18.5 ਓਵਰਾਂ ਵਿੱਚ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ।...

ਤੀਜਾ ਟੈਸਟ: ਭਾਰਤ 109 ਦੌੜਾਂ ’ਤੇ ਆਊਟ

ਇੰਦੌਰ: ਭਾਰਤੀ ਟੀਮ ਅੱਜ ਇੱਥੇ ਆਸਟਰੇਲੀਆ ਖ਼ਿਲਾਫ਼ ਬਾਰਡਰ-ਗਾਵਸਕਾਰ ਟਰਾਫੀ ਦੇ ਤੀਜੇ ਟੈਸਟ ਮੈਚ ਦੇ ਪਹਿਲੇ ਦਿਨ ਪਹਿਲੀ ਪਾਰੀ ਵਿੱਚ ਸਿਰਫ 109 ਦੌੜਾਂ 'ਤੇ ਹੀ ਆਊਟ ਹੋ ਗਈ। ਭਾਰਤ ਵੱਲੋਂ ਵਿਰਾਟ ਕੋਹਲੀ ਨੇ ਸਭ ਤੋਂ ਵੱੱਧ 22 ਦੌੜਾਂ ਜਦਕਿ...

ਅਸ਼ਵਿਨ ਵਿਸ਼ਵ ਦਾ ਅੱਵਲ ਨੰਬਰ ਟੈਸਟ ਗੇਂਦਬਾਜ਼ ਬਣਿਆ

ਦੁਬਈ: ਭਾਰਤੀ ਆਫ਼ ਸਪਿੰਨਰ ਰਵੀਚੰਦਰਨ ਅਸ਼ਵਿਨ(36) ਵਿਸ਼ਵ ਦਾ ਨੰਬਰ ਇਕ ਟੈਸਟ ਗੇਂਦਬਾਜ਼ ਬਣ ਗਿਆ ਹੈ। ਅਸ਼ਵਿਨ ਨੇ ਆਈਸੀਸੀ ਵੱਲੋਂ ਪੁਰਸ਼ਾਂ ਦੇ ਵਰਗ ਵਿੱਚ ਟੈਸਟ ਗੇਂਦਬਾਜ਼ੀ ਲਈ ਜਾਰੀ ਦਰਜਾਬੰਦੀ ਵਿੱਚ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਛਾੜ ਕੇ...

ਇੰਦੌਰ ’ਚ ਤੀਜਾ ਟੈਸਟ: ਭਾਰਤ ਦੀਆਂ ਪਹਿਲੀ ਪਾਰੀ ’ਚ 109 ਦੌੜਾਂ ਦੇ ਜੁਆਬ ’ਚ ਆਸਟਰੇਲੀਆ 4/156

ਇੰਦੌਰ, 1 ਮਾਰਚ ਆਸਟਰੇਲੀਆ ਨੇ ਤੀਜੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਪਹਿਲੀ ਪਾਰੀ ਵਿੱਚ ਭਾਰਤ ਦੀਆਂ 109 ਦੌੜਾਂ ਦੇ ਜਵਾਬ ਵਿੱਚ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ 'ਤੇ 156 ਦੌੜਾਂ ਬਣਾ ਕੇ 47 ਦੌੜਾਂ ਦੀ ਲੀਡ ਲੈ ਲਈ ਹੈ। ਆਸਟਰੇਲੀਆ...

ਪਹਿਲਾ ਟੈਸਟ: ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ’ਤੇ 321 ਦੌੜਾਂ, ਆਸਟਰੇਲੀਆ ’ਤੇ 144 ਦੌੜਾਂ ਦੀ ਲੀਡ

ਨਾਗਪੁਰ, 10 ਫਰਵਰੀ ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ...

ਭਾਰਤ ਤੇ ਆਸਟਰੇਲੀਆ ’ਚ ਪਹਿਲਾ ਟੈਸਟ ਮੈਚ ਅੱਜ ਤੋਂ

ਨਾਗਪੁਰ: ਭਾਰਤੀ ਕ੍ਰਿਕਟ ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਭਲਕੇ ਵੀਰਵਾਰ ਨੂੰ ਆਸਟਰੇਲੀਆ ਖ਼ਿਲਾਫ਼ ਉਤਰੇਗੀ। ਕ੍ਰਿਕਟ ਮੈਦਾਨ ਦੇ ਸਭ ਤੋਂ ਵੱਡੇ ਟੂਰਨਾਮੈਂਟ ਵਿੱਚ ਸ਼ਾਮਲ ਇਸ ਟੈਸਟ ਲੜੀ 'ਤੇ ਕ੍ਰਿਕਟ ਪ੍ਰੇਮੀਆਂ, ਆਲੋਚਕਾਂ ਅਤੇ ਮੀਡੀਆ ਦੀ ਤਿੱਖੀ ਨਜ਼ਰ ਰਹੇਗੀ। ਇਸ ਲਈ ਰੋਹਿਤ...

ਪਹਿਲਾ ਕ੍ਰਿਕਟ ਟੈਸਟ: ਆਸਟਰੇਲੀਆ ਪਹਿਲੀ ਪਾਰੀ ’ਚ 177 ਦੌੜਾਂ ’ਤੇ ਆਊਟ, ਭਾਰਤ ਇਕ ਵਿਕਟ ’ਤੇ 77 ਦੌੜਾਂ

ਨਾਗਪੁਰ, 9 ਫਰਵਰੀ ਸੱਟ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ 'ਚ ਵਾਪਸੀ ਕਰਨ ਵਾਲੇ ਰਵਿੰਦਰ ਜਡੇਜਾ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਇੱਥੇ ਪਹਿਲੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਅੱਜ ਆਸਟਰੇਲੀਆ ਨੂੰ 177 ਦੌੜਾਂ 'ਤੇ ਢੇਰ ਕਰ ਦਿੱਤਾ ਅਤੇ...

ਆਸਟਰੇਲੀਆ ਨੇ ਦੱਖਣੀ ਅਫਰੀਕਾ ਤੋਂ ਟੈਸਟ ਲੜੀ ਜਿੱਤੀ

ਸਿਡਨੀ: ਆਸਟਰੇਲੀਆ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਟੈਸਟ ਮੈਚਾਂ ਦੀ ਲੜੀ 'ਚ ਕਲੀਨ ਸਵੀਪ ਕਰਨ ਲਈ ਅੱਜ ਇੱਥੇ ਆਖਰੀ ਦਿਨ 14 ਵਿਕਟਾਂ ਦੀ ਲੋੜ ਸੀ ਪਰ ਮੇਜ਼ਬਾਨ ਟੀਮ ਸਿਰਫ਼ ਛੇ ਵਿਕਟਾਂ ਹੀ ਹਾਸਲ ਕਰ ਸਕੀ ਜਿਸ ਕਾਰਨ ਲੜੀ...

ਭਾਰਤ ਤੇ ਪਾਕਿਸਤਾਨ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਮੈਲਬਰਨ

ਮੈਲਬਰਨ, 29 ਦਸੰਬਰ ਇਸ ਸਾਲ ਟੀ-20 ਵਿਸ਼ਵ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਮੈਚ ਦੀ ਸਫਲਤਾ ਨੂੰ ਦੇਖਦੇ ਹੋਏ ਮੈਲਬਰਨ ਕ੍ਰਿਕਟ ਕਲੱਬ (ਐੱਮਸੀਸੀ) ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ। ਮੈਲਬਰਨ ਕ੍ਰਿਕਟ ਗਰਾਊਂਡ ਦਾ...

ਟੈਸਟ: ਦੱਖਣੀ ਅਫਰੀਕਾ ਪਹਿਲੀ ਪਾਰੀ ’ਚ 189 ਦੌੜਾਂ ’ਤੇ ਢੇਰ

ਮੈਲਬਰਨ, 26 ਦਸੰਬਰ ਕੈਮਰਨ ਗ੍ਰੀਨ ਦੀਆਂ ਪੰਜ ਵਿਕਟਾਂ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਦੂਜੇ ਟੈਸਟ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੂੰ ਆਪਣੀ ਪਹਿਲੀ ਪਾਰੀ ਵਿੱਚ 189 ਦੌੜਾਂ 'ਤੇ ਸਮੇਟ ਦਿੱਤਾ। ਤੇਜ਼ ਗੇਂਦਬਾਜ਼ ਗ੍ਰੀਨ ਨੇ 27 ਦੌੜਾਂ ਦੇ ਕੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img