12.4 C
Alba Iulia
Friday, November 22, 2024

ਡਲਰ

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ...

ਆਈਐਮਐਫ ਸ੍ਰੀਲੰਕਾ ਨੂੰ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਤਿਆਰ

ਕੋਲੰਬੋ, 1 ਸਤੰਬਰ ਕੌਮਾਂਤਰੀ ਮੁਦਰਾ ਕੋਸ਼ (ਆਈਐਮਐਫ) ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ ਸ਼ੁਰੂਆਤੀ ਸਮਝੌਤੇ ਤਹਿਤ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਰਾਜ਼ੀ ਹੋ ਗਿਆ ਹੈ। ਆਈਐਮਐਫ ਨੇ ਅੱਜ ਇਹ ਜਾਣਕਾਰੀ ਦਿੱਤੀ। ਆਈਐਮਐਫ ਨੇ ਇਕ ਬਿਆਨ...

ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਦੀ ਸਥਿਤੀ ਹੋਰਨਾਂ ਕਰੰਸੀਆਂ ਨਾਲੋਂ ਬਿਹਤਰ: ਸੀਤਾਰਮਨ

ਨਵੀਂ ਦਿੱਲੀ, 30 ਜੂਨ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਹੋਈ ਕੀਮਤ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤੀ ਕਰੰਸੀ ਦੀ ਸਥਿਤੀ ਵਿਸ਼ਵ ਪੱਧਰ ਦੀਆਂ ਕਰੰਸੀਆਂ ਦੇ ਮੁਕਾਬਲੇ ਬਿਹਤਰ ਹੈ। ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਜੰਗ...

2025 ਤੱਕ ਇੱਕ ਖਰਬ ਡਾਲਰ ਹੋ ਜਾਵੇਗੀ ਭਾਰਤ ਦੀ ਡਿਜੀਟਲ ਅਰਥਵਿਵਸਥਾ : ਮੋਦੀ

ਨਵੀਂ ਦਿੱਲੀ, 22 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤੀ ਅਰਥਵਿਵਸਥਾ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਬ੍ਰਿਕਸ ਬਿਜ਼ਨਸ ਫੋਰਮ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ...

ਡਾਲਰ ਦੇ ਮੁਕਾਬਲੇ ਰੁਪਿਆ ਮੂਧੇ ਮੂੰਹ ਡਿੱਗਿਆ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 13 ਜੂਨ ਮੁੱਖ ਅੰਸ਼ ਰੁਪਿਆ 11 ਪੈਸੇ ਟੁੱਟ ਕੇ 78.04 ਦੇ ਪੱਧਰ 'ਤੇ ਪੁੱਜਿਆ ਵਿਦੇਸ਼ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ 'ਤੇ ਪਏਗਾ ਵੱਧ ਫੀਸਾਂ ਦਾ ਬੋਝ ਰੁਪਿਆ ਅੱਜ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਦੇ ਨਿਘਾਰ ਨਾਲ ਰਿਕਾਰਡ 78.04...

ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ

ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ 'ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img