12.4 C
Alba Iulia
Saturday, November 23, 2024

ਦਖਣ

ਦੱਖਣੀ ਕੋਰੀਆ ਖ਼ਿਲਾਫ਼ ਮੈਦਾਨ ਵਿੱਚ ਉਤਰੇਗਾ ਬ੍ਰਾਜ਼ੀਲ ਦਾ ਨੇਮਾਰ

ਅਲ ਰੱਯਾਨ, 4 ਦਸੰਬਰ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ ਦੀ ਟੀਮ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਉਨ੍ਹਾਂ ਦਾ ਫਾਰਵਰਡ ਖਿਡਾਰੀ ਨੇਮਾਰ ਫਿਟ ਹੋ ਗਿਆ ਅਤੇ ਉਸ ਨੇ ਅਭਿਆਸ 'ਚ ਹਿੱਸਾ ਲਿਆ। ਨੇਮਾਰ ਨੂੰ ਸਰਬੀਆ ਨਾਲ ਮੈਚ...

ਅਮਰੀਕਾ ਵੱਲੋਂ ਦੱਖਣੀ ਚੀਨ ਸਾਗਰ ਮਿਸ਼ਨ ’ਤੇ ਚੀਨ ਦੇ ਇਤਰਾਜ਼ ਖਾਰਜ

ਪੇਈਚਿੰਗ, 29 ਨਵੰਬਰ ਅਮਰੀਕਾ ਦੀ ਜਲ ਸੈਨਾ ਨੇ ਅੱਜ ਦੱਖਣੀ ਚੀਨ ਸਾਗਰ ਵਿੱਚ ਚੀਨ ਦੇ ਕਬਜ਼ੇ ਵਾਲੇ ਇੱਕ ਟਾਪੂ ਨੇੜੇ ਚੱਲ ਰਹੀ 'ਸਮੁੰਦਰੀ ਆਵਾਜਾਈ ਦੀ ਆਜ਼ਾਦੀ ਸਬੰਧੀ ਮੁਹਿੰਮ' ਬਾਰੇ ਚੀਨ ਦੇ ਵਿਰੋਧ ਨੂੰ ਰੱਦ ਕਰ ਦਿੱਤਾ ਹੈ। ਜਲ ਸੈਨਾ...

ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਇਆ

ਸਿਡਨੀ: ਸ਼ਾਦਾਬ ਖਾਨ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਪਾਕਿਸਤਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਟੀ-20 ਵਿਸ਼ਵ ਕੱਪ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਡਕਵਰਥ ਲੁਈਸ ਵਿਧੀ (ਡੀਆਰਐੱਸ) ਰਾਹੀਂ 33 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ...

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫੈਸਲਾਕੁਨ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ...

ਭਾਰਤ ਨੇ ਦੱਖਣ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ, 11 ਅਕਤੂਬਰ ਭਾਰਤ ਨੇ ਅੱਜ ਇਥੇ ਤੀਜੇ ਅਤੇ ਅੰਤਿਮ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਦੱਖਣ ਅਫਰੀਕਾ ਦੇ 100 ਦੌੜਾਂ ਦੇ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤਿਰੂਵਨੰਤਪੁਰਮ, 28 ਸਤੰਬਰ ਭਾਰਤ ਨੇ ਕੇਐੱਲ ਰਾਹੁਲ (51) ਅਤੇ ਸੂਰਿਆਕੁਮਾਰ ਯਾਦਵ (50) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ...

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਸਿਓਲ, 26 ਸਤੰਬਰ ਦੱਖਣੀ ਕੋਰੀਆ ਦੇ ਸ਼ਹਿਰ ਡਾੲੇਜਿਓਨ ਵਿੱਚ ਇੱਕ ਸ਼ਾਪਿੰਗ ਮਾਲ ਦੀ ਬੇਸਮੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ ਸੱਤ ਜਣਿਆਂ ਦੀ ਮੌਤ ਹੋ ਗਈ। ਡਾਏਜਿਓਨ ਫਾਇਰ ਹੈੱਡਕੁਆਰਟਰ ਦੇ ਅਧਿਕਾਰੀ ਗੋ ਸਿਯੁੰਗ-ਚਿਓਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਮਲੇ...

ਅਮਰੀਕਾ ਤੇ ਦੱਖਣੀ ਕੋਰੀਆ ਕਰਨਗੇ ਸਾਂਝਾ ਜੰਗੀ ਅਭਿਆਸ

ਸਿਓਲ, 16 ਅਗਸਤ ਅਮਰੀਕਾ ਤੇ ਦੱਖਣੀ ਕੋਰੀਆ ਅਗਲੇ ਹਫ਼ਤੇ ਤੋਂ ਸਾਂਝਾ ਜੰਗੀ ਅਭਿਆਸ ਆਰੰਭਣਗੇ। ਇਹ ਵਿਆਪਕ ਜੰਗੀ ਅਭਿਆਸ ਉੱਤਰੀ ਕੋਰੀਆ ਨੂੰ ਜਵਾਬ ਦੇਣ ਲਈ ਵੀ ਕੀਤਾ ਜਾਵੇਗਾ ਜੋ ਕਿ ਲਗਾਤਾਰ ਹਥਿਆਰਾਂ ਦਾ ਪ੍ਰੀਖਣ ਕਰ ਰਿਹਾ ਹੈ। ਦੋਵਾਂ ਮੁਲਕਾਂ ਦਾ...

ਤਾਇਵਾਨ ਨੂੰ ਚੀਨ ਤੋਂ ਨਾ ਡਰਨ ਦਾ ਹੌਸਲਾ ਦੇ ਕੇ ਪੇਲੋਸੀ ਦੱਖਣੀ ਕੋਰੀਆ ਰਵਾਨਾ

ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ ਹੈ ਕਿ ਅਮਰੀਕਾ ਸਵੈ-ਸ਼ਾਸਨ ਵਾਲੇ ਟਾਪੂ ਪ੍ਰਤੀ ਆਪਣੀ ਵਚਨਬੱਧਤਾ ਤੋਂ ਪਿੱਛੇ ਨਹੀਂ ਹਟੇਗਾ। ਤਾਇਵਾਨ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾਇਆ

ਰਾਜਕੋਟ, 17 ਜੂਨ ਭਾਰਤ ਨੇ ਬੱਲੇਬਾਜ਼ ਦਿਨੇਸ਼ ਕਾਰਤਿਕ ਦੇ ਅਰਧ ਸੈਂਕੜੇ (55 ਦੌੜਾਂ) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ਼ੁੱਕਰਵਾਰ ਨੂੰ ਚੌਥੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img