12.4 C
Alba Iulia
Sunday, November 24, 2024

ਨਵ

ਦੇਸ਼ ’ਚ 6 ਮਹੀਨਿਆਂ ਬਾਅਦ ਇਕ ਦਿਨ ’ਚ ਕਰੋਨਾ ਦੇ ਸਭ ਤੋਂ ਵੱਧ 3016 ਨਵੇਂ ਮਾਮਲੇ

ਨਵੀਂ ਦਿੱਲੀ, 30 ਮਾਰਚ ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 3,016 ਨਵੇਂ ਕਰੋਨਾ ਕੇਸਾਂ ਵਿੱਚ ਵਾਧਾ ਹੋਇਆ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ, ਜਦੋਂ ਕਿ ਸਰਗਰਮ ਕੇਸ ਵਧ ਕੇ...

ਅਦਾਕਾਰ ਸਤੀਸ਼ ਕੌਸ਼ਿਕ ਮੌਤ ਮਾਮਲਾ: ਦਿੱਲੀ ਪੁਲੀਸ ਅੱਗੇ ਪੇਸ਼ ਨਾ ਹੋਈ ਕਾਰੋਬਾਰੀ ਵਿਕਾਸ ਮਾਲੂ ਦੀ ਪਤਨੀ, ਪੁੱਛ ਪੜਤਾਲ ਲਈ ਜਾਰੀ ਕੀਤਾ ਜਾਵੇਗਾ ਨਵਾਂ ਸੰਮਨ

ਨਵੀਂ ਦਿੱਲੀ, 14 ਮਾਰਚ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੀ ਮੌਤ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਜਾਰੀ ਸੰਮਨ 'ਤੇ ਤਾਮੀਲ ਨਾ ਕਰਨ ਵਾਲੀ ਕਾਰੋਬਾਰੀ ਵਿਕਾਸ ਮਾਲੂ ਦੀ ਦੂਜੀ ਪਤਨੀ ਨੂੰ ਨਵਾਂ ਨੋਟਿਸ ਜਾਰੀ ਕੀਤਾ ਜਾਵੇਗਾ। ਦਿੱਲੀ ਪੁਲੀਸ...

ਰਾਮਚੰਦਰ ਪੌਡੇਲ ਨੇਪਾਲ ਦੇ ਨਵੇਂ ਰਾਸ਼ਟਰਪਤੀ ਚੁਣੇ

ਕਾਠਮੰਡੂ, 9 ਮਾਰਚ ਨੇਪਾਲੀ ਕਾਂਗਰਸ ਦੇ ਉਮੀਦਵਾਰ ਰਾਮਚੰਦਰ ਪੌਡੇਲ ਅੱਜ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ। ਨੇਪਾਲ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋਈ। ਮੁਕਾਬਲਾ ਨੇਪਾਲੀ ਕਾਂਗਰਸ ਦੇ ਰਾਮਚੰਦਰ ਪੌਡੇਲ ਅਤੇ ਕਮਿਊਨਿਸਟ ਪਾਰਟੀ ਆਫ ਨੇਪਾਲ-ਯੂਨੀਫਾਈਡ ਮਾਰਕਸਿਸਟ ਲੈਨਿਨਿਸਟ (ਸੀਪੀਐੱਨ-ਯੂਐੱਮਐੱਲ)...

ਵੈੱਬ ਸੀਰੀਜ਼ ‘ਸਿਟਾਡੇਲ’ ਵਿੱਚ ਦਿਖਾਈ ਦੇਵੇਗਾ ਪ੍ਰਿਯੰਕਾ ਚੋਪੜਾ ਦਾ ਨਵਾਂ ਰੂਪ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਹੌਲੀਵੁੱਡ ਜਾਸੂਸੀ ਵੈੱਬ ਸੀਰੀਜ਼ 'ਸਿਟਾਡੇਲ' ਵਿਚ ਨਜ਼ਰ ਆਵੇਗੀ ਜਿਸ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸੀਰੀਜ਼ ਵਿੱਚ ਪ੍ਰਿਯੰਕਾ ਨਵੇਂ ਰੂਪ ਵਿਚ ਸਾਹਮਣੇ ਆਵੇਗੀ। ਐਂਥਨੀ ਰੂਸੋ ਅਤੇ ਜੋਸੇਫ ਰੂਸੋ ਵਲੋਂ ਨਿਰਦੇਸ਼ਿਤ ਸੀਰੀਜ਼ ਵਿੱਚ...

ਨਵੀਂ ਦਿੱਲੀ: ਆਸਟਰੇਲੀਆ ਪਹਿਲੀ ਪਾਰੀ ’ਚ 263 ਦੌੜਾਂ, ਭਾਰਤ ਦੇ ਬਗੈਰ ਨੁਕਸਾਨ ਤੋਂ 21 ਰਨ

ਨਵੀਂ ਦਿੱਲੀ, 17 ਫਰਵਰੀ ਭਾਰਤੀ ਟੀਮ ਨੇ ਇਥੇ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਅੱਜ ਆਸਟਰੇਲੀਆ ਨੂੰ ਪਹਿਲੀ ਪਾਰੀ 'ਚ 263 ਦੌੜਾਂ 'ਤੇ ਆਊਟ ਕਰਨ ਤੋਂ ਬਾਅਦ ਅੱਜ ਦੀ ਖੇਡ ਖ਼ਤਮ ਹੋਣ ਤੱਕ ਬਿਨਾਂ ਵਿਕਟ ਗੁਆਏ 21 ਦੌੜਾਂ...

ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਸਹੁੰ ਚੁਕਾਈ

ਨਵੀਂ ਦਿੱਲੀ, 6 ਫਰਵਰੀ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਅੱਜ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਲਈ ਵਾਰੰਟਾਂ 'ਤੇ ਸ਼ਨਿਚਰਵਾਰ ਨੂੰ ਦਸਤਖ਼ਤ...

‘ਬਿੱਗ ਬੌਸ’ ਦੇ ਘਰ ’ਚੋਂ ਨਵੇਂ ਚਿਹਰੇ ਦੀ ਚੋਣ ਕਰੇਗੀ ਏਕਤਾ ਕਪੂਰ

ਮੁੰਬਈ: ਟੀਵੀ ਦੀ ਰਾਣੀ ਏਕਤਾ ਕਪੂਰ ਨੇ ਆਖਿਆ ਕਿ ਉਹ ਆਪਣੀ ਅਗਲੀ ਫਿਲਮ ਵਿੱਚ ਨਵੀਂ ਚਿਹਰੇ ਦੀ ਭਾਲ ਲਈ ਬਿੱਗ ਬੌਸ ਸੀਜ਼ਨ-16' ਦੇ ਘਰ ਵਿੱਚ ਜਾਵੇਗੀ। ਜ਼ਿਕਰਯੋਗ ਹੈ ਕਿ ਏਕਤਾ ਕਪੂਰ ਲੜੀਵਾਰ 'ਨਾਗਿਨ' ਦੇ 6ਵੇਂ ਸੀਜ਼ਨ ਦਾ ਅਹਿਮ...

ਚੀਨ ਦੇ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ

ਪੇਈਚਿੰਗ, 26 ਦਸੰਬਰ ਚੀਨ ਦੇ ਜ਼ੇਜੀਆਂਗ ਸਨਅਤੀ ਪ੍ਰਾਂਤ ਵਿੱਚ ਕਰੋਨਾ ਦੇ ਰੋਜ਼ਾਨਾ 10 ਲੱਖ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਅੰਕੜਾ ਦੁੱਗਣਾ ਵੀ ਹੋ ਸਕਦਾ ਹੈ। ਸੀਐੱਨਐੱਨ ਅਨੁਸਾਰ ਚੀਨ ਵਿੱਚ ਤੇਜ਼ੀ ਨਾਲ ਵਧ...

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ 'ਵਰਕਿੰਗ ਹੌਲੀਡੇਅ ਪ੍ਰੋਗਰਾਮ' ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ...

‘ਸਿਟਾਡਲ’ ਦੀ ਸ਼ੂਟਿੰਗ ਨਾਲ ਸ਼ੁਰੂ ਹੋਵੇਗਾ ਵਰੁਣ ਧਵਨ ਦਾ ਨਵਾਂ ਸਾਲ

ਮੁੰਬਈ: ਬੌਲੀਵੁੱਡ ਅਦਾਕਾਰ ਵਰੁਣ ਧਵਨ ਨਵੇਂ ਸਾਲ ਦੀ ਸ਼ੁਰੂਆਤ ਵੈੱਬ ਸੀਰੀਜ਼ 'ਸਿਟਾਡਲ' ਦੇ ਭਾਰਤੀ ਸੰਸਕਰਨ ਦੀ ਸ਼ੂਟਿੰਗ ਨਾਲ ਸ਼ੁਰੂ ਕਰੇਗਾ ਹੈ। ਇਹ ਸੀਰੀਜ਼ ਫ਼ਿਲਮ ਨਿਰਮਾਤਾ ਰਾਜ ਅਤੇ ਡੀਕੇ ਵੱਲੋਂ ਬਣਾਈ ਜਾ ਰਹੀ ਹੈ ਅਤੇ ਇਸ ਨੂੰ 'ਪ੍ਰਾਈਮ ਵੀਡੀਓ'...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img