12.4 C
Alba Iulia
Friday, November 22, 2024

ਪਲ

ਰਾਸ਼ਟਰਮੰਡਲ ਖੇਡਾਂ: ਡਿਸਕਸ ਥਰੋਅ ’ਚ ਪੂਨੀਆ ਤੇ ਨਵਜੀਤ ਕੌਰ ਢਿੱਲੋਂ ਨੇ ਦੇਸ਼ ਦੇ ਪੱਲੇ ਨਿਰਾਸ਼ਾ ਪਾਈ

ਬਰਮਿੰਘਮ, 3 ਅਗਸਤ ਭਾਰਤ ਦੀਆਂ ਤਮਗੇ ਦੀਆਂ ਦਾਅਵੇਦਾਰ ਮੰਨੀਆਂ ਜਾਂਦੀਆਂ ਸੀਮਾ ਪੂਨੀਆ ਅਤੇ ਨਵਜੀਤ ਕੌਰ ਢਿੱਲੋਂ ਇਥੇ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਡਿਸਕਸ ਥਰੋਅ ਮੁਕਾਬਲੇ ਦੇ ਫਾਈਨਲ ਵਿੱਚ ਕ੍ਰਮਵਾਰ ਪੰਜਵੇਂ ਅਤੇ ਅੱਠਵੇਂ ਸਥਾਨ 'ਤੇ ਰਹਿ ਕੇ ਤਗ਼ਮਾ ਜਿੱਤਣ ਵਿੱਚ ਨਾਕਾਮ...

ਸਾਰਾ ਨੇ ਸੁਸ਼ਾਂਤ ਨਾਲ ਬਿਤਾਏ ਪਲ ਯਾਦ ਕੀਤੇ

ਮੁੰਬਈ: ਫਿਲਮ ਅਦਾਕਾਰਾ ਸਾਰਾ ਅਲੀ ਖਾਨ ਨੇ ਆਪਣੇ ਪਹਿਲੇ ਸਹਿ-ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਹੈ। ਦੱਸਣਾ ਬਣਦਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ 2020 'ਚ ਦੇਹਾਂਤ ਹੋ ਗਿਆ ਸੀ। ਸਾਰਾ ਨੇ 2018 ਵਿੱਚ...

ਬੇਬੀ ਡੌਲ ਤੇ ਚਿੱਟੀਆਂ ਕਲਾਈਆਂ ਵਾਲੀ ਕਨਿਕਾ ਕਪੂਰ ਨੇ ਕੀਤੇ ਹੱਥ ਪੀਲੇ

ਮੁੰਬਈ, 21 ਮਈ ਪਲੇਅਬੈਕ ਗਾਇਕਾ ਕਨਿਕਾ ਕਪੂਰ ਨੇ ਲੰਡਨ ਵਿੱਚ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ਵਿੱਚ ਕਾਰੋਬਾਰੀ ਗੌਤਮ ਹਥੀਰਾਮਣੀ ਨਾਲ ਵਿਆਹ ਕਰਵਾ ਲਿਆ। 43 ਸਾਲਾ ਗਾਇਕਾ, ਜਿਸ ਨੇ ਬੇਬੀ ਡੌਲ ਅਤੇ ਚਿੱਟੀਆ ਕਲਈਆਂ ਵਰਗੇ ਗੀਤ ਗਾਏ ਹਨ,...

ਦੋਸਤ ਨਾਲ ਸਵਿਮਿੰਗ ਪੂਲ ’ਚ ਤਸਵੀਰਾਂ ਸਾਂਝੀਆਂ ਕਰਨ ’ਤੇ ਮੰਦਿਰਾ ਬੇਦੀ ਦੀ ਆਲੋਚਨਾ

ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 5 ਮਈ ਸੋਸ਼ਲ ਮੀਡੀਆ 'ਤੇ ਆਪਣੇ ਇੱਕ ਦੋਸਤ ਨਾਲ ਬਿਕਨੀ ਵਿੱਚ ਤਸਵੀਰਾਂ ਸਾਂਝੀਆਂ ਕਰਨ 'ਤੇ ਅਦਾਕਾਰਾ-ਮੇਜ਼ਬਾਨ ਮੰਦਿਰਾ ਬੇਦੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਸਵੀਰ ਵਿੱਚ ਮੰਦਿਰਾ ਤੇ ਉਸ ਦਾ ਦੋਸਤ ਪੂਲ ਵਿੱਚ ਇਕੱਠੇ...

ਪ੍ਰਸ਼ਾਂਤ ਨੀਲ ਨੇ ਬੰਨ੍ਹੇ ਯਸ਼ ਦੀਆਂ ਤਾਰੀਫ਼ਾਂ ਦੇ ਪੁਲ

ਮੁੰਬਈ: 'ਕੇਜੀਐੱਫ' ਦੀ ਫਰੈਂਚਾਇਜ਼ੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਨਿਰਦੇਸ਼ਕ ਪ੍ਰਸ਼ਾਂਤ ਨੀਲ ਨੇ ਸੁਪਰਸਟਾਰ ਯਸ਼ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਉਸ ਨੇ ਆਖਿਆ ਕਿ ਫਿਲਮ ਦੀ ਸਫ਼ਲਤਾ ਨੂੰ ਦੇਖਣ ਦਾ ਦ੍ਰਿਸ਼ਟੀਕੋਣ ਸਿਰਫ਼ ਤੇ ਸਿਰਫ਼ ਅਦਾਕਾਰ ਕੋਲ...

ਸਪਾਈਸਜੈੱਟ ਦਾ ਜਹਾਜ਼ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਇਆ

ਨਵੀਂ ਦਿੱਲੀ, 28 ਮਾਰਚ ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਜਹਾਜ਼ ਬੋਇੰਗ 737-800 ਦੇ ਖੰਭ ਅੱਜ ਜੰਮੂ ਲਈ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਅ ਗਏ। ਡੀਜੀਸੀੲੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ...

ਹਫ਼ਤੇ ਮਗਰੋਂ ਮੁੜ ਖੁੱਲ੍ਹਿਆ ਅਮਰੀਕਾ-ਕੈਨੇਡਾ ਪੁਲ

ਵਿੰਡਸਰ (ਓਂਟਾਰੀਓ), 14 ਫਰਵਰੀ ਕੋਵਿਡ- 19 ਸਬੰਧੀ ਪਾਬੰਦੀਆਂ ਖ਼ਿਲਾਫ਼ ਮੁਜ਼ਾਹਰਿਆਂ ਕਾਰਨ ਲਗਪਗ ਇੱਕ ਹਫ਼ਤਾ ਬੰਦ ਰਹਿਣ ਮਗਰੋਂ ਸਭ ਤੋਂ ਵੱਧ ਰੁਝੇਵੇਂ ਭਰਿਆ ਰਹਿਣ ਵਾਲਾ ਅਮਰੀਕਾ-ਕੈਨੇਡਾ ਪੁਲ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਡੈਟ੍ਰਾਇਟ ਇੰਟਰਨੈਸ਼ਨਲ ਬ੍ਰਿਜ (ਕੰਪਨੀ) ਨੇ ਦੱਸਿਆ ਕਿ...

ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਵਿੰਡਸਰ (ਕੈਨੇਡਾ), 14 ਫਰਵਰੀ ਅਮਰੀਕਾ-ਕੈਨੇਡਾ ਸਰਹੱਦ 'ਤੇ ਬਣਿਆ ਸਭ ਤੋਂ ਵਿਅਸਤ ਪੁਲ ਤਕਰੀਬਨ ਇਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਤੋਂ ਬਾਅਦ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਕੋਵਿਡ-19 ਸਬੰਧੀ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਇਹ ਪੁਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img