12.4 C
Alba Iulia
Thursday, November 21, 2024

ਪਹਲ

ਸਿਰਾਜ ਨੇ ਆਸਟਰੇਲੀਆ ਦੌਰੇ ਤੋਂ ਪਹਿਲਾਂ ਅਣਪਛਾਤੇ ਬੰਦੇ ਵੱਲੋਂ ਸੰਪਰਕ ਕਰਨ ਦੀ ਜਾਣਕਾਰੀ ਏਸੀਯੂ ਨੂੰ ਦਿੱਤੀ

ਨਵੀਂ ਦਿੱਲੀ, 19 ਅਪਰੈਲ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਨੂੰ ਦੱਸਿਆ ਕਿ ਇਸ ਸਾਲ ਫਰਵਰੀ ਵਿਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਟੀਮ ਬਾਰੇ ਅੰਦਰੂਨੀ ਜਾਣਕਾਰੀ ਲੈਣ ਲਈ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ...

ਰਿਤਿਕ ਨਾਲ ਕਾਨੂੰਨੀ ਲੜਾਈ ਤੋਂ ਪਹਿਲਾਂ ਆਮਿਰ ਮੇਰਾ ਸਭ ਤੋਂ ਚੰਗਾ ਦੋਸਤ ਸੀ: ਕੰਗਨਾ

ਮੁੰਬਈ: ਅਦਾਕਾਰਾ ਕੰਗਨਾ ਰਣੌਤ ਦਾ ਕਹਿਣਾ ਹੈ ਕਿ ਅਦਾਕਾਰ ਰਿਤਿਕ ਰੌਸ਼ਨ ਨਾਲ ਉਸ ਦੀ ਕਾਨੂੰਨੀ ਲੜਾਈ ਸ਼ੁਰੂ ਹੋਣ ਤੋਂ ਪਹਿਲਾਂ ਆਮਿਰ ਖ਼ਾਨ ਉਸ ਦਾ ਸਭ ਤੋਂ ਵਧੀਆ ਦੋਸਤ ਸੀ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਮਿਰ ਦੇ ਸ਼ੋਅ 'ਸੱਤਿਆਮੇਵ...

ਹਾਕੀ: ਭਾਰਤ ਪਹਿਲੀ ਵਾਰ ਕਰੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਚੇਨੱਈ: ਭਾਰਤ ਚੇਨੱਈ ਵਿੱਚ 3 ਤੋਂ 12 ਅਗਸਤ ਤੱਕ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ। ਤਿੰਨ ਵਾਰ ਦੇ ਚੈਂਪੀਅਨ ਪਾਕਿਸਤਾਨ ਤੋਂ ਇਲਾਵਾ ਚੀਨ ਨੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਟੂਰਨਾਮੈਂਟ ਵਿੱਚ...

ਕੋਚੇਲਾ ’ਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਦਿਲਜੀਤ

ਲਾਸ ਏਂਜਲਸ, 16 ਅਪਰੈਲ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ਵਿਚ ਪੰਜਾਬੀ ਸੰਗੀਤ ਦੇ ਝੰਡੇ ਗੱਡ ਦਿੱਤੇ ਹਨ। ਉਹ ਕੋਚੇਲਾ ਸੰਗੀਤ ਸਮਾਗਮ ਵਿਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣ ਗਿਆ ਹੈ। ਦਿਲਜੀਤ ਦੇ ਜਿਵੇਂ ਹੀ ਅਮਰੀਕਾ...

ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ...

ਜੈਕਲਿਨ ਵੱਲੋਂ ਫਿਲਮ ‘ਫ਼ਤਹਿ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੇ ਆਪਣੀ ਫਿਲਮ 'ਫ਼ਤਹਿ' ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ। ਅਦਾਕਾਰਾ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੂਟਿੰਗ ਦਾ ਪਹਿਲਾ ਹਿੱਸਾ ਸਮਾਪਤ ਕੀਤਾ, ਜਿਥੇ ਉਸ ਨੇ ਫਿਲਮ ਦੇ ਅਮਲੇ ਨਾਲ ਇਸ ਪਵਿੱਤਰ ਸ਼ਹਿਰ...

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਨੇ ਚਰਚਾ ਕੀਤੀ, ਟੀਐੱਮਸੀ ਪਹਿਲੀ ਵਾਰ ਮੀਟਿੰਗ ’ਚ ਸ਼ਾਮਲ ਹੋਈ

ਨਵੀਂ ਦਿੱਲੀ 27 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ...

ਰਾਣੀ ਰਾਮਪਾਲ ਦੇ ਨਾਂ ’ਤੇ ਸਟੇਡੀਅਮ, ਇੰਝ ਸਨਮਾਨਿਤ ਹੋਣ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ, 21 ਮਾਰਚ ਭਾਰਤੀ ਹਾਕੀ ਸਟਾਰ ਰਾਣੀ ਰਾਮਪਾਲ ਦੇ ਨਾਮ ਰਾਏਬਰੇਲੀ ਵਿੱਚ ਸਟੇਡੀਅਮ ਬਣਾਇਆ ਗਿਆ ਹੈ ਤੇ ਉਹ ਇਹ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਨ ਹੈ। ਐੱਮਸੀਐੱਫ ਰਾਏਬਰੇਲੀ ਦਾ ਨਾਂ ਹੁਣ 'ਰਾਣੀ'ਜ਼ ਗਰਲਜ਼ ਹਾਕੀ ਟਰਫ' ਰੱਖਿਆ ਗਿਆ...

ਸਾਰਾ ਅਲੀ ਖਾਨ ਦੀ ‘ਗੈਸਲਾਈਟ’ ਦਾ ਪਹਿਲਾ ਪੋਸਟਰ ਰਿਲੀਜ਼

ਮੁੰਬਈ: ਥ੍ਰਿਲਰ ਫਿਲਮ 'ਗੈਸਲਾਈਟ' ਦਾ ਪਹਿਲਾ ਪੋਸਟਰ ਅੱਜ ਜਾਰੀ ਕੀਤਾ ਗਿਆ। ਫਿਲਮ ਦੇ ਅਦਾਕਾਰ ਵਿਕਰਾਂਤ ਮੈੱਸੀ ਨੇ ਇਸ ਫਿਲਮ ਦਾ ਇੰਸਟਾਗ੍ਰਾਮ 'ਤੇ ਪੋਸਟਰ ਸਾਂਝਾ ਕੀਤਾ ਹੈ ਜਿਸ ਦੀ ਕੈਪਸ਼ਨ ਵਿਚ ਉਸ ਨੇ ਲਿਖਿਆ, 'ਇੱਕ ਕਤਲ, ਕਈ ਸ਼ੱਕੀ, ਜ਼ੀਰੋ...

ਅਹਿਮਦਾਬਾਦ ਟੈਸਟ: ਸ਼ੁਭਮਨ ਦੀ ਸ਼ਾਨਦਾਰ ਬੱਲੇਬਾਜ਼ੀ ਬਦੌਲਤ ਆਸਟਰੇਲੀਆ ਖ਼ਿਲਾਫ਼ ਭਾਰਤ ਪਹਿਲੀ ਪਾਰੀ ’ਚ 3/289

ਅਹਿਮਦਾਬਾਦ, 11 ਮਾਰਚ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੀਆਂ 128 ਦੌੜਾਂ ਦੀ ਬਦੌਲਤ ਭਾਰਤ ਨੇ ਆਸਟਰੇਲੀਆ ਦੀਆਂ 480 ਦੌੜਾਂ ਦੇ ਜਵਾਬ ਵਿਚ ਅੱਜ ਇੱਥੇ ਚੌਥੇ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਆਪਣੀ ਪਹਿਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img