12.4 C
Alba Iulia
Friday, November 22, 2024

ਬਦ

ਬਿਜਲੀ ਬਚਾਉਣ ਲਈ ਪਾਕਿਸਤਾਨ ’ਚ ਜਲਦੀ ਬੰਦ ਹੋਣਗੇ ਬਾਜ਼ਾਰ

ਇਸਲਾਮਾਬਾਦ, 3 ਜਨਵਰੀ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਅੱਜ ਬਿਜਲੀ ਬਚਾਉਣ ਦੀ ਯੋਜਨਾ ਤਹਿਤ ਬਾਜ਼ਾਰ ਤੇ ਮੈਰਿਜ ਪੈਲੇਸ ਜਲਦੀ ਬੰਦ ਕੀਤੇ ਜਾਣ ਸਮੇਤ ਕਈ ਐਲਾਨ ਕੀਤੇ ਹਨ। ਸਰਕਾਰ ਅਰਥਚਾਰੇ 'ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕਰ ਰਹੀ...

ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ. ਸੁਰੇਸ਼

ਨਵੀਂ ਦਿੱਲੀ, 16 ਦਸੰਬਰ ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ...

ਦਰਸ਼ਨ ਸਿੰਘ ਬੇਦੀ ਨੂੰ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਐਵਾਰਡ

ਬਚਿੱਤਰ ਕੁਹਾੜਐਡੀਲੇਡ, 12 ਦਸੰਬਰ ਇੱਥੇ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਟਰੱਸਟ ਸਾਊਥ ਆਸਟਰੇਲੀਆ ਵੱਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਹਿੱਸਾ ਲਿਆ। ਇਸ ਦੌਰਾਨ ਟਰੱਸਟੀ ਮੈਂਬਰ ਵਿਜੈ ਬਹਾਦਰ ਸਿੰਘ ਗਿੱਲ, ਸ਼ਮੀ ਜਲੰਧਰੀ, ਲੱਕੀ...

ਦੇਸ਼ ’ਚ ਸਾਲ 2020-21 ਦੌਰਾਨ 20 ਹਜ਼ਾਰ ਤੋਂ ਜ਼ਿਅਦਾ ਸਕੂਲ ਬੰਦ ਹੋਏ, ਅਧਿਆਪਕਾਂ ਦੀ ਗਿਣਤੀ ਘਟੀ: ਸਿੱਖਿਆ ਮੰਤਰਾਲਾ

ਨਵੀਂ ਦਿੱਲੀ, 3 ਨਵੰਬਰ ਸਾਲ 2020-21 ਦੌਰਾਨ ਦੇਸ਼ ਭਰ ਵਿੱਚ 20,000 ਤੋਂ ਵੱਧ ਸਕੂਲ ਬੰਦ ਹੋ ਗਏ, ਜਦੋਂ ਕਿ ਅਧਿਆਪਕਾਂ ਦੀ ਗਿਣਤੀ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 1.95 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਦੀ...

ਕਬੀਰ ਬੇਦੀ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ

ਵੈਨਿਸ (ਇਟਲੀ): ਬੌਲੀਵੁਡ ਦੇ ਉੱਘੇ ਅਦਾਕਾਰ ਕਬੀਰ ਬੇਦੀ ਨੂੰ ਉਸ ਦੀ ਬਿਹਤਰੀਨ ਅਦਾਕਾਰੀ ਲਈ ਵੈਨਿਸ ਵਿੱਚ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਐਵਾਰਡ ਦਿੱਤਾ ਗਿਆ। ਦੱਸਣਾ ਬਣਦਾ ਹੈ ਕਿ ਕਬੀਰ ਨੇ ਇਟਲੀ ਦੇ ਟੀਵੀ ਜਗਤ ਲਈ ਲੰਮਾ ਸਮਾਂ ਤੇ...

ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਬੰਦ

ਜੰਮੂ, 4 ਸਤੰਬਰ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ 'ਤੇ ਆਵਾਜਾਈ ਠੱਪ ਹੋ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਕੈਫੇਟੇਰੀਆ ਅਤੇ ਮੇਹਰ ਵਿੱਚ ਜ਼ਮੀਨ ਖਿਸਕਣ ਅਤੇ...

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ...

ਕੇਂਦਰ ਨੇ ਉਦੈਪੁਰ ’ਚ ਦਰਜ਼ੀ ਹੱਤਿਆ ਦੀ ਜਾਂਚ ਐੱਨਆਈਏ ਨੂੰ ਸੌਂਪੀ, ਰਾਜਸਥਾਨ ਦੇ ਸਾਰੇ 33 ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਨਵੀਂ ਦਿੱਲੀ, 29 ਜੂਨ ਗ੍ਰਹਿ ਮੰਤਰਾਲੇ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਉਦੈਪੁਰ 'ਚ ਦਰਜ਼ੀ ਦੀ ਹੱਤਿਆ ਦੀ ਜਾਂਚ ਆਪਣੇ ਹੱਥ 'ਚ ਲੈਣ ਅਤੇ ਇਸ ਮਾਮਲੇ 'ਚ ਕਿਸੇ ਸੰਗਠਨ ਅਤੇ ਅੰਤਰਰਾਸ਼ਟਰੀ ਸ਼ਮੂਲੀਅਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।...

ਕਬੀਰ ਬੇਦੀ ਦਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਮੁੰਬਈ: ਉੱਘੇ ਅਦਾਕਾਰ ਕਬੀਰ ਬੇਦੀ ਦਾ ਫਿਲਮਿੰਗ ਇਟਲੀ ਸਰਦੇਗਨਾ ਫੈਸਟੀਵਲ ਦੇ ਪੰਜਵੇਂ ਐਡੀਸ਼ਨ ਵਿੱਚ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਹ ਸਮਾਗਮ ਇਟਲੀ ਦੇ ਸਰਡੀਨੀਆ ਵਿਚ ਹਾਲ ਹੀ 'ਚ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਕਬੀਰ ਬੇਦੀ...

ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਚੌਥੇ ਦਿਨ ਵੀ ਰਿਹਾ ਬੰਦ

ਜੰਮੂ, 24 ਜੂਨ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਅੱਜ ਚੌਥੇ ਦਿਨ ਵੀ ਬੰਦ ਰਿਹਾ ਹਾਲਾਂਕਿ ਏਜੰਸੀਆਂ ਵੱਲੋਂ ਵੱਡੇ ਪੱਥਰਾਂ ਨੂੰ ਧਮਾਕੇ ਕਰਕੇ ਹਟਾਏ ਜਾਣ ਦੀ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img