12.4 C
Alba Iulia
Sunday, November 24, 2024

ਭਜਪ

ਕਾਂਗਰਸ ਨੇ ਭਾਜਪਾ ਨੂੰ ਭ੍ਰਿਸ਼ਟ ਜੁਮਲਾ ਪਾਰਟੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ

ਨਵੀਂ ਦਿੱਲੀ, 21 ਜਨਵਰੀ ਕਾਂਗਰਸ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਦਿਆਂ ਭਾਜਪਾ ਨੂੰ 'ਭ੍ਰਿਸ਼ਟ ਜੁਮਲਾ ਪਾਰਟੀ' ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਮੰਤਰ 'ਕੁਝ ਕਾ ਸਾਥ, ਖੁਦ ਕਾ ਵਿਕਾਸ'...

ਭਾਜਪਾ ਕਾਰਜਕਾਰਨੀ ਨੇ ਨੱਢਾ ਦੇ ਕਾਰਜਕਾਲ ’ਚ ਜੂਨ 2024 ਤੱਕ ਵਾਧਾ ਕੀਤਾ

ਨਵੀਂ ਦਿੱਲੀ, 17 ਜਨਵਰੀ ਭਾਜਪਾ ਦੀ ਕੌਮੀ ਕਾਰਜਕਾਰਨੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਕਾਰਜਕਾਲ ਜੂਨ 2024 ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਰਜਕਾਰਨੀ ਦੀ ਬੈਠਕ ਦੇ...

ਅਤਿਵਾਦੀਆਂ ਨੇ ਕਸ਼ਮੀਰ ’ਚ ਰਹਿ ਰਹੇ ਸਿੱਖਾਂ ਨੂੰ ਵਾਦੀ ਛੱਡਣ ਜਾਂ ਨਤੀਜੇ ਭੁਗਤਣ ਦੀ ਧਮਕੀ ਦਿੱਤੀ, ਭਾਜਪਾ ਦੇ 18 ਨੇਤਾ ਹਿੱਟਲਿਸਟ ’ਤੇ

ਸੁਰੇਸ਼ ਐੱਸ. ਡੁੱਗਰ ਜੰਮੂ, 23 ਦਸੰਬਰ ਕਸ਼ਮੀਰ ਵਿੱਚ ਅਤਿਵਾਦੀ ਧਮਕੀਆਂ ਦਾ ਦੌਰ ਹੁਣ ਜ਼ੋਰ ਫੜ ਗਿਆ ਹੈ। ਅਤਿਵਾਦੀਆਂ ਨੇ ਹੁਣ ਇੰਟਰਨੈੱਟ 'ਤੇ ਭਾਜਪਾ ਦੇ 18 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਕਸ਼ਮੀਰ ਛੱਡਣ...

ਭਾਜਪਾ ਰਾਜਸਥਾਨ ਤੇ ਕਰਨਾਟਕ ’ਚ ਯਾਤਰਾਵਾਂ ਕੱਢ ਰਹੀ ਹੈ, ਕੀ ਮਾਂਡਵੀਆ ਨੇ ਉਨ੍ਹਾਂ ਨੂੰ ਵੀ ਕੋਵਿਡ ਨਿਯਮਾਂ ਦੇ ਪੱਤਰ ਭੇਜੇ ਹਨ?: ਕਾਂਗਰਸ

ਨਵੀਂ ਦਿੱਲੀ, 21 ਦਸੰਬਰ ਕਾਂਗਰਸ ਨੇਤਾ ਪਵਨ ਖੇੜਾ ਨੇ 'ਭਾਰਤ ਜੋੜੋ ਯਾਤਰਾ' ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਰਾਹੁਲ ਗਾਂਧੀ ਨੂੰ ਸਿਹਤ ਮੰਤਰੀ ਮਾਂਡਵੀਆ ਦੁਆਰਾ ਭੇਜੇ ਪੱਤਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਰਾਜਸਥਾਨ ਅਤੇ ਕਰਨਾਟਕ...

ਭਾਜਪਾ ਨੇਤਾ ਗੋਇਲ ਨੇ ਖੜਗੇ ਨੂੰ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 20 ਦਸੰਬਰ ਰਾਜ ਸਭਾ 'ਚ ਸਦਨ ਦੇ ਨੇਤਾ ਪੀਯੂਸ਼ ਗੋਇਲ ਨੇ ਅੱਜ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ 'ਤੇ 'ਗਲਤ ਭਾਸ਼ਣ' ਅਤੇ 'ਬੇਬੁਨਿਆਦ ਗੱਲਾਂ ਕਰਨ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ...

ਮੇਘਾਲਿਆ ਦੇ ਚਾਰ ਵਿਧਾਇਕ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 14 ਦਸੰਬਰ ਮੇਘਾਲਿਆ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੈਸ਼ਨਲ ਪੀਪਲਜ਼ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕਾਂ ਸਮੇਤ ਚਾਰ ਵਿਧਾਇਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਆਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ,...

‘ਆਪ’ ਤੇ ਭਾਜਪਾ ਵੱਲੋਂ ਇੱਕ-ਦੂਜੇ ’ਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਦੇ ਦੋਸ਼

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਦਸੰਬਰ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ 'ਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਆਪ' ਕੌਂਸਲਰਾਂ ਨੂੰ ਭਾਜਪਾ ਦੇ 'ਆਪਰੇਸ਼ਨ ਕਮਲ' ਦਾ...

ਭਾਜਪਾ ਯੂਸੀਸੀ ਲਿਆਉਣ ਲਈ ਵਚਨਬੱਧ ਪਰ ਲੋਕਤੰਤਰੀ ਪ੍ਰਕਿਰਿਆ ਤੋਂ ਬਾਅਦ: ਸ਼ਾਹ

ਨਵੀਂ ਦਿੱਲੀ, 24 ਨਵੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਿਆਉਣ ਲਈ ਵਚਨਬੱਧ ਹੈ ਪਰ ਸਾਰੀ ਲੋਕਤੰਤਰੀ ਪ੍ਰਕਿਰਿਆ ਪੂਰੀ ਹੋਣ ਅਤੇ ਇਸ ਉੱਪਰ ਚਰਚਾ ਹੋਣ ਤੋਂ ਬਾਅਦ। ਉਹ ਇੱਥੇ ਇਕ ਸਮਾਰੋਹ...

ਕਰਨਾਟਕ ’ਚ ਭਾਜਪਾ ਸਰਕਾਰ ਰਾਜ ਦੇ ਵੋਟਰਾਂ ਦਾ ਡਾਟਾ ਚੋਰੀ ਕਰ ਰਹੀ ਹੈ: ਕਾਂਗਰਸ

ਬੰਗਲੌਰ, 17 ਨਵੰਬਰ ਕਰਨਾਟਕ ਕਾਂਗਰਸ ਇਕਾਈ ਨੇ ਅੱਜ ਰਾਜ ਦੀ ਸੱਤਾਧਾਰੀ ਭਾਜਪਾ 'ਤੇ ਵੋਟਰ ਆਈਡੀ ਘਪਲੇ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਦੇ ਅਸਤੀਫੇ ਦੇ ਨਾਲ-ਨਾਲ ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਇਸ ਮਾਮਲੇ ਦੀ ਜਾਂਚ...

ਗੁਜਰਾਤ: ਆਪ ਉਮੀਦਵਾਰ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ, ਸਿਸੋਦੀਆ ਨੇ ਭਾਜਪਾ ’ਤੇ ਅਗਵਾ ਕਰਨ ਦਾ ਦੋਸ਼ ਲਗਾਇਆ

ਅਹਿਮਦਾਬਾਦ/ਦਿੱਲੀ, 16 ਨਵੰਬਰ ਗੁਜਰਾਤ ਦੀ ਸੂਰਤ ਪੂਰਬੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਕੰਚਨ ਜਰੀਵਾਲਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ, ਜਿਸ ਤੋਂ ਬਾਅਦ 'ਆਪ' ਨੇ ਦੋਸ਼ ਲਾਇਆ ਕਿ ਭਾਜਪਾ ਨੇ ਜਰੀਵਾਲਾ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img