12.4 C
Alba Iulia
Friday, November 22, 2024

ਮਬਰ

ਹਿਜ਼ਬੁਲ ਮੁਜਾਹਿਦੀਨ ਦੇ ਚਾਰ ਮੈਂਬਰਾਂ ਵੱਲੋਂ ਅਦਾਲਤ ’ਚ ਇਕਬਾਲ-ਏ-ਜੁਰਮ

ਨਵੀਂ ਦਿੱਲੀ, 3 ਫਰਵਰੀ ਦਿੱਲੀ ਦੀ ਇਕ ਅਦਾਲਤ ਸਾਹਮਣੇ ਅੱਜ ਜੰਮੂ ਕਸ਼ਮੀਰ ਪੀੜਤ ਰਾਹਤ ਟਰੱਸਟ ਅਤਿਵਾਦ ਫੰਡਿੰਗ ਮਾਮਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਕੇਸ ਵਿੱਚ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੁਦ...

ਮਹਿਲਾ ਪਹਿਲਵਾਨ ਸ਼ੋਸ਼ਣ ਮਾਮਲਾ: ਮੈਰੀ ਕੌਮ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਰੇਗੀ ਜਾਂਚ

ਨਵੀਂ ਦਿੱਲੀ, 23 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ...

ਭਾਰਤੀ ਮੂਲ ਦੀ ਰਾਮਚੰਦਰਨ ਓਕਲੈਂਡ ਕੌਂਸਲ ਦੀ ਮੈਂਬਰ ਬਣੀ

ਹਿਊਸਟਨ, 17 ਜਨਵਰੀ ਭਾਰਤੀ-ਅਮਰੀਕੀ ਅਟਾਰਨੀ ਜਨਨੀ ਰਾਮਚੰਦਰਨ (30) ਨੂੰ ਅਮਰੀਕੀ ਰਾਜ ਕੈਲੀਫੋਰਨੀਆ ਦੇ ਓਕਲੈਂਡ ਸ਼ਹਿਰ ਦੀ ਕੌਂਸਲ ਦੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਕੌਂਸਲ ਦੀ ਸਭ ਤੋਂ ਛੋਟੀ ਉਮਰ ਦੀ ਮੈਂਬਰ ਬਣੀ ਹੈ ਤੇ ਰੰਗ-ਨਸਲ ਦੇ ਪੱਖ ਤੋਂ...

ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫ਼ੀਸਦੀ ਭਾਰਤੀ ਦਿੰਦੇ ਨੇ 6% ਟੈਕਸ: ਸੰਸਦ ਮੈਂਬਰ

ਵਾਸ਼ਿੰਗਟਨ, 13 ਜਨਵਰੀ ਅਮਰੀਕੀ ਕਾਂਗਰਸ ਮੈਂਬਰ ਰਿਚ ਮੈਕਕੋਰਮਿਕ ਨੇ ਸਦਨ ਨੂੰ ਦੱਸਿਆ ਕਿ ਭਾਰਤੀ-ਅਮਰੀਕੀਆਂ ਦੀ ਆਬਾਦੀ ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫੀਸਦੀ ਹੈ ਪਰ ਉਹ ਕਰੀਬ ਛੇ ਫੀਸਦੀ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸਲੀ ਭਾਈਚਾਰਾ...

ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਦੀ ਮੌਤ ਦੇ ਮਾਮਲੇ ਵਿੱਚ ਪੰਜ ਗ੍ਰਿਫ਼ਤਾਰ

ਚੇਨੱਈ, 30 ਦਸੰਬਰ ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਐੱਸ. ਮਸਤਾਨ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਉਸ ਦੇ ਡਰਾਈਵਰ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਮਸਤਾਨ ਦੀ ਮੌਤ ਦਿਲ...

ਜੰਮੂ ਕਸ਼ਮੀਰ: ਊਧਮਪੁਰ ਵਿੱਚ ਵਾਹਨ ਖੱਡ ’ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰ ਹਲਾਕ

ਜੰਮੂ, 28 ਨਵੰਬਰ ਜੰਮੂ ਕਸ਼ਮੀਰ ਕੌਮੀ ਮਾਰਗ 'ਤੇ ਅੱਜ ਇਕ ਕਾਰ ਦੇ ਸੜਕ ਤੋਂ ਫਿਸਲ ਕੇ 70 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇਕ ਮਸਜਿਦ ਦੇ ਇਮਾਮ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ...

ਕੈਨੇਡੀਅਨ ਸੰਸਦ ਮੈਂਬਰਾਂ ਨੇ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ, ਏਅਰ ਕੈਨੇਡਾ ਨੂੰ ਭੇਜਿਆ ਪੱਤਰ

ਟੋਰਾਂਟੋ, 23 ਨਵੰਬਰ ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ...

ਅਮਰੀਕੀ ਸੰਸਦ ਮੈਂਬਰ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ

ਵਾਸ਼ਿੰਗਟਨ, 18 ਨਵੰਬਰ ਅਮਰੀਕੀ ਕਾਂਗਰਸ ਦੇ ਇਕ ਮੈਂਬਰ ਨੇ 1984 'ਚ ਵਾਪਰੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਹੈ। ਇਨ੍ਹਾਂ ਵਿਚੋਂ ਕਈਆਂ ਨੇ ਅਮਰੀਕਾ ਵਿਚ ਸ਼ਰਨ ਲਈ ਸੀ। ਕਾਂਗਰਸ (ਅਮਰੀਕੀ ਸੰਸਦ) ਮੈਂਬਰ ਡੌਨਲਡ ਨੌਰਕਰੌਸ ਨੇ ਪ੍ਰਤੀਨਿਧੀ ਸਭਾ...

ਮੈਰੀਕੌਮ, ਸਿੰਧੂ ਤੇ ਕੇਸ਼ਵਨ ਦੀ ਆਈਓਏ ਅਥਲੀਟ ਕਮਿਸ਼ਨ ਦੇ ਮੈਂਬਰਾਂ ਵਜੋਂ ਚੋਣ

ਨਵੀਂ ਦਿੱਲੀ: ਪੰਜ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮਸੀ ਮੈਰੀਕੌਮ, ਦੋ ਵਾਰ ਦੀ ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ ਅਤੇ ਓਲੰਪੀਅਨ ਸ਼ਿਵਾ ਕੇਸ਼ਵਨ ਅੱਜ ਇੱਥੇ ਹੋਈਆਂ ਚੋਣਾਂ ਵਿੱਚ ਬਿਨਾਂ ਮੁਕਾਬਲਾ ਆਈਓਏ ਅਥਲੀਟ ਕਮਿਸ਼ਨ ਦੇ ਮੈਂਬਰ ਚੁਣੇ ਗਏ। ਕਮਿਸ਼ਨ ਵਿੱਚ...

ਕੈਲੀਫੋਰਨੀਆ ’ਚ ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ’ਚ ਸੈਂਕੜੇ ਲੋਕ ਸ਼ਾਮਲ ਹੋਏ

ਸਾਂ ਫਰਾਂਸਿਸਕੋ, 17 ਅਕਤੂਬਰ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਲੋਕ ਸ਼ਾਮਲ ਹੋੲੇ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img