12.4 C
Alba Iulia
Friday, November 22, 2024

ਮਲਆ

ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ 'ਤੇ...

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਅਖੰਡ ਪਾਠ' ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ...

ਇੰਡੀਆ ਗੇਟ ’ਤੇ ਆਪਣੇ ਪ੍ਰਸ਼ੰਸਕਾਂ ਨੂੰ ਮਿਲਿਆ ਸਿਧਾਰਥ ਮਲਹੋਤਰਾ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਫ਼ਿਲਮ 'ਯੋਧਾ' ਦੀ ਸ਼ੂਟਿੰਗ ਲਈ ਮੌਜੂਦਾ ਸਮੇਂ ਦਿੱਲੀ ਵਿੱਚ ਹੈ। ਅੱਜ ਜਦੋਂ ਉਹ ਫ਼ਿਲਮ ਦੇ ਕੁਝ ਅਹਿਮ ਦ੍ਰਿਸ਼ਾਂ ਦੀ ਸ਼ੂਟਿੰਗ ਲਈ ਇੰਡੀਆ ਗੇਟ 'ਤੇ ਪੁੱਜਿਆ ਤਾਂ ਉਸ ਦੇ ਪ੍ਰਸ਼ੰਸਕ ਉਸ ਦੀ ਇਕ...

ਕੈਨੇਡਾ: ਚਾਕੂ ਨਾਲ ਹਮਲਿਆਂ ਦਾ ਇਕ ਮਸ਼ਕੂਕ ਮ੍ਰਿਤਕ ਮਿਲਿਆ

ਵੈਲਡਨ (ਕੈਨੇਡਾ), 6 ਸਤੰਬਰ ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਲੰਘੇ ਦਿਨ ਚਾਕੂ ਨਾਲ ਲੜੀਵਾਰ ਹਮਲੇ ਕਰਕੇ 10 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਦੋ ਮਸ਼ਕੂਕਾਂ 'ਚੋਂ ਇਕ ਅੱਜ ਮ੍ਰਿਤਕ ਮਿਲਿਆ ਹੈ। ਪੁਲੀਸ ਮੁਤਾਬਕ ਮਸ਼ਕੂਕ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ...

ਦੇਸ਼ ਛੱਡ ਕੇ ਭੱਜੇ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਜਪਕਸ਼ੇ ਰਾਤ ਨੂੰ ਦੇਸ਼ ਪਰਤੇ: ਵਿਸ਼ੇਸ਼ ਸੁਰੱਖਿਆ ਤੇ ਬੰਗਲਾ ਮਿਲਿਆ

ਕੋਲੰਬੋ, 3 ਸਤੰਬਰ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਸ਼ੁੱਕਰਵਾਰ ਨੂੰ ਥਾਈਲੈਂਡ ਤੋਂ ਕੋਲੰਬੋ ਪਰਤ ਆਏ ਤੇ ਭੰਡਰਾਨਾਇਕੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੇਸ਼ ਵਿੱਚ ਬੇਮਿਸਾਲ ਆਰਥਿਕ ਸੰਕਟ ਕਾਰਨ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਹੀਨਿਆਂ...

ਰਾਸ਼ਟਰਮੰਡਲ ਖੇਡਾਂ: ਸ੍ਰੀਕਾਂਤ ਤੇ ਡਬਲਜ਼ ਖਿਡਾਰੀਆਂ ਦੇ ਨਾ ਚੱਲਣ ਕਾਰਨ ਭਾਰਤ ਨੂੰ ਮਿਲਿਆ ਚਾਂਦੀ ਦਾ ਤਮਗਾ

ਬਰਮਿੰਘਮ, 3 ਅਗਸਤ ਕਿਦਾਂਬੀ ਸ੍ਰੀਕਾਂਤ ਅਤੇ ਡਬਲਜ਼ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਭਾਰਤ ਨੂੰ ਇਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਮਲੇਸ਼ੀਆ ਤੋਂ 1-3 ਨਾਲ ਹਾਰ ਕੇ ਚਾਂਦੀ ਦੇ ਤਮਗੇ ਨਾਲ ਸਬਰ ਕਰਨਾ ਪਿਆ। ਇਸ ਮੈਚ...

ਰਾਸ਼ਟਰਮੰਡਲ ਖੇਡਾਂ: ਮੁੱਕੇਬਾਜ਼ ਨਿਖਤ ਤੇ ਲਵਲੀਨਾ ਨੂੰ ਆਸਾਨ ਡਰਾਅ ਮਿਲਿਆ

ਬਰਮਿੰਘਮ: ਵਿਸ਼ਵ ਚੈਂਪੀਅਨ ਨਿਖਤ ਜ਼ਰੀਨ ਅਤੇ ਮੌਜੂਦਾ ਓਲੰਪਿਕ ਕਾਂਸੇ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ ਨੂੰ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਮੁੱਕੇਬਾਜ਼ੀ ਮੁਕਾਬਲੇ ਵਿੱਚ ਆਸਾਨ ਡਰਾਅ ਮਿਲਿਆ ਹੈ। ਨਿਖਤ ਮਹਿਲਾਵਾਂ ਦੇ 48-50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਵਿੱਚ ਐਤਵਾਰ ਨੂੰ ਮੋਜ਼ੰਬੀਕ...

ਨੇਪਾਲ ਵਿੱਚ ਹਾਦਸਾਗ੍ਰਸਤ ਹੋਏ ਜਹਾਜ਼ ਦਾ ਬਲੈਕ ਬਾਕਸ ਮਿਲਿਆ

ਕਾਠਮੰਡੂ, 31 ਮਈ ਪਹਾੜਾਂ ਬਾਰੇ ਜਾਣਕਾਰੀ ਰੱਖਦੀ ਕੌਮਾਂਤਰੀ ਤੇ ਕੌਮੀ ਗਾਈਡਾਂ ਦੀ ਤਜਰਬੇਕਾਰ ਟੀਮ ਨੇ ਨੇਪਾਲ ਦੇ ਪਹਾੜੀ ਮੁਸਤਾਂਗ ਜ਼ਿਲ੍ਹੇ 'ਚ ਐਤਵਾਰ ਨੂੰ ਹਾਦਸਾਗ੍ਰਸਤ ਹੋਏ ਤਾਰਾ ਏਅਰ ਜਹਾਜ਼ ਦਾ ਬਲੈਕ ਬਾਕਸ ਲੱਭ ਲਿਆ ਹੈ। ਹਾਦਸੇ ਵਿੱਚ ਚਾਰ ਭਾਰਤੀਆਂ ਸਣੇ...

‘ਵੰਸ ਅਪੌਨ ਏ ਟਾਈਮ ਇਨ ਕੈਲਕਟਾ’ ਨੂੰ ਮਿਲਿਆ ਸਰਬੋਤਮ ਫ਼ਿਲਮ ਐਵਾਰਡ

ਨਵੀਂ ਦਿੱਲੀ: ਆਦਿਤਿਆ ਵਿਕਰਮ ਸੇਨਗੁਪਤਾ ਦੀ ਫ਼ਿਲਮ 'ਵੰਸ ਅਪੌਨ ਏ ਟਾਈਮ ਇਨ ਕੈਲਕਟਾ' ਨੇ ਸਾਲ 2022 ਦੇ 'ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਲਾਸ ਏਂਜਲਸ (ਆਈਐੱਫਐੱਫਐੱਲਏ) ਦੇ ਸਮਾਪਤੀ ਸਮਾਗਮ ਦੌਰਾਨ ਸਰਬੋਤਮ ਫੀਚਰ ਫ਼ਿਲਮ ਲਈ 'ਗਰੈਂਡ ਜ਼ਿਊਰੀ ਪ੍ਰਾਈਜ਼' ਆਪਣੇ ਨਾਂ ਕੀਤਾ...

ਅਮਰੀਕਾ-ਕੈਨੇਡਾ ਸਰਹੱਦ ’ਤੇ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ

ਟੋਰਾਂਟੋ/ਨਿਊਯਾਰਕ, 21 ਜਨਵਰੀ ਅਮਰੀਕਾ ਨਾਲ ਲੱਗਦੀ ਕੈਨੇਡਾ ਦੀ ਸਰਹੱਦ 'ਤੇ ਭਾਰਤੀ ਮੰਨੇ ਜਾ ਰਹੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਸਰਦ ਮੌਸਮ ਕਾਰਨ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਨਵਜੰਮਿਆ ਬੱਚਾ ਵੀ ਸ਼ਾਮਲ ਹੈ। ਹਾਲਾਂਕਿ ਇਸ ਨੂੰ ਮਨੁੱਖੀ ਤਸਕਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img