12.4 C
Alba Iulia
Friday, November 22, 2024

ਰਜ

ਭਾਰਤ ਨੇ ਨਿਊਜ਼ੀਲੈਂਡ ਤੋਂ ਇੱਕ ਰੋਜ਼ਾ ਲੜੀ ਹੂੰਝੀ

ਇੰਦੌਰ: ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੇ ਸੈਂਕੜਿਆਂ ਸਦਕਾ ਭਾਰਤ ਨੇ ਅੱਜ ਇੱਥੇ ਇੱਕ ਰੋਜ਼ਾ ਲੜੀ ਦੇ ਤੀਜੇ ਅਤੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਆਪਣੇ ਨਾਮ ਕਰ ਲਈ। ਇਸ...

ਕ੍ਰਿਕਟ: ਭਾਰਤ ਇੱਕ ਰੋਜ਼ਾ ਲੜੀ ’ਤੇ ਕਾਬਜ਼

ਕੋਲਕਾਤਾ, 12 ਜਨਵਰੀ ਭਾਰਤ ਨੇ ਦੂਸਰੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਸ੍ਰੀਲੰਕਾ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਜੇਤੂ ਲੀਡ ਬਣਾ ਲਈ ਹੈ। ਸ੍ਰੀਲੰਕਾ ਦੀਆਂ 216 ਦੌੜਾਂ ਦੇ ਟੀਚੇ...

ਬੁਮਰਾਹ ਸ੍ਰੀਲੰਕਾ ਖ਼ਿਲਾਫ਼ ਇੱਕ ਰੋਜ਼ਾ ਲੜੀ ’ਚੋਂ ਬਾਹਰ

ਗੁਹਾਟੀ, 9 ਜਨਵਰੀ ਜਸਪ੍ਰੀਤ ਬੁਮਰਾਹ ਦੀ ਭਾਰਤੀ ਟੀਮ 'ਚ ਵਾਪਸੀ ਮੁੜ ਟਲ ਗਈ ਹੈ ਕਿਉਂਕਿ ਇਹ ਤੇਜ਼ ਗੇਂਦਬਾਜ਼ ਲੱਕ ਦੀ ਸੱਟ ਤੋਂ ਪੂਰੀ ਤਰ੍ਹਾਂ ਉੱਭਰਨ 'ਚ ਨਾਕਾਮ ਰਿਹਾ ਹੈ ਅਤੇ ਸ੍ਰੀਲੰਕਾ ਖ਼ਿਲਾਫ਼ ਅਗਲੀ ਇੱਕ ਰੋਜ਼ਾ ਕੌਮਾਂਤਰੀ ਲੜੀ 'ਚੋਂ ਅੱਜ...

ਉੜੀਸਾ ’ਚ ਹੋਣ ਵਾਲੇ ਵਿਸ਼ਵ ਕੱਪ ਹਾਕੀ (ਪੁਰਸ਼) ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਿਆ ਜਾਵੇਗਾ: ਪਟਨਾਇਕ

ਭੁਵਨੇਸ਼ਵਰ, 23 ਦਸੰਬਰ ਉੜੀਸਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਹੈ ਕਿ ਪੁਰਸ਼ ਹਾਕੀ ਵਿਸ਼ਵ ਕੱਪ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਸ੍ਰੀ ਪਟਨਾਇਕ ਨੇ ਇਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।...

ਪੰਜਾਬ ਸਣੇ 9 ਰਾਜਾਂ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲਈ: ਮੰਤਰੀ

ਨਵੀਂ ਦਿੱਲੀ, 14 ਦਸੰਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ, ਤਿਲੰਗਾਨਾ ਅਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ...

ਅਸ਼ਲੀਲ ਵੀਡੀਓ ਮਾਮਲੇ ’ਚ ਰਾਜ ਕੁੰਦਰਾ, ਸ਼ਰਲਿਨ ਚੋਪੜਾ, ਪੂਨਮ ਪਾਂਡੇ ਸਣੇ ਹੋਰ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਨੇ ਅਸ਼ਲੀਲ ਸਮੱਗਰੀ ਵਾਲੇ ਵੀਡੀਓਜ਼ ਮਾਮਲੇ ਵਿਚ ਕਾਰੋਬਾਰੀ ਤੇ ਅਦਾਕਾਰ ਸ਼ਿਲਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਅਭਿਨੇਤਰੀਆਂ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਸਮੇਤ ਹੋਰਨਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ।...

ਸੰਗਰੂਰ ’ਚ ਵਿੱਤ ਮੰਤਰੀ ਨੇ 66ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 10 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅਥਲੈਟਿਕਸ (ਅੰਡਰ14, 17 ਤੇ 19) ਲੜਕੇ ਤੇ ਲੜਕੀਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ। ਉਨ੍ਹਾਂ...

ਰੂਹ ਦਾ ਰੱਜ, ਜਿਊਣ ਦਾ ਹੱਜ

ਕਰਨੈਲ ਸਿੰਘ ਸੋਮਲ ਬਾਲਪੁਣੇ ਦੇ ਅਨੇਕਾਂ ਪ੍ਰਭਾਵ ਪਿਛਲੀ ਉਮਰੇ ਚੇਤੇ 'ਤੇ ਤਰਦੇ ਆਉਂਦੇ ਹਨ। ਉਨ੍ਹਾਂ ਦੇ ਪਿੱਛੇ ਛਿਪੀਆਂ ਭਾਵਨਾਵਾਂ ਅਤੇ ਗਹਿਰੇ ਅਰਥਾਂ ਨੂੰ ਵੇਖ ਖ਼ੁਦ ਦੰਗ ਰਹਿ ਜਾਈਦਾ ਹੈ। ਕਦੇ-ਕਦਾਈਂ ਘਰ ਕੋਈ ਰਿਸ਼ਤੇਦਾਰ ਆ ਜਾਂਦਾ। ਤਦ ਉਸ ਦੀ ਖ਼ਾਤਰ-ਸੇਵਾ...

ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੂਜਾ ਇੱਕ ਰੋਜ਼ਾ ਮੈਚ ਅੱਜ

ਮੀਰਪੁਰ: ਆਪਣੇ ਵੱਡੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਨਾਲ ਭਾਰਤੀ ਟੀਮ ਭਲਕੇ ਬੁੱਧਵਾਰ ਨੂੰ ਇੱੱਥੇ ਬੰਗਲਾਦੇਸ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੁਕਾਬਲੇ ਵਿੱਚ ਮੈਦਾਨ 'ਤੇ ਉਤਰੇਗੀ। ਪਹਿਲੇ ਮੁਕਾਬਲੇ ਵਿੱਚ ਬੰਗਲਾਦੇਸ਼ ਨੇ ਆਖਰੀ ਵਿਕਟ ਲਈ 50 ਤੋਂ ਵੱਧ ਦੌੜਾਂ...

ਸ੍ਰੀ ਆਨੰਦਪੁਰ ਸਾਹਿਬ: ਬੈਂਸ ਨੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ

ਬੀਐੱਸ ਚਾਨਾ ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img