12.4 C
Alba Iulia
Sunday, November 24, 2024

ਰਤ

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਸੰਭਵ: ਵਿਰੋਧੀ ਧਿਰ ਦਾ ਦਾਅਵਾ

ਇਸਲਾਮਾਬਾਦ, 9 ਅਪਰੈਲ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ 'ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ...

ਪਾਕਿਸਤਾਨ ਸੰਕਟ: ਸੁਪਰੀਮ ਕੋਰਟ ਅੱਜ ਰਾਤ 8 ਵਜੇ ਸੁਣਾਏਗੀ ਫ਼ੈਸਲਾ, ਬੇਭਰੋਸਗੀ ਮਤਾ ਖਾਰਜ ਕਰਨਾ ਪਹਿਲੀ ਨਜ਼ਰੇ ਸੰਵਿਧਾਨ ਦੀ ਉਲੰਘਣਾ ਪ੍ਰਤੀਤ ਹੁੰਦੀ ਹੈ: ਚੀਫ ਜਸਟਿਸ

ਇਸਲਾਮਾਬਾਦ, 7 ਅਪਰੈਲ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਅੱਜ ਕਿਹਾ ਕਿ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦਾ ਵਿਵਾਦਪੂਰਨ ਫ਼ੈਸਲੇ ਰਾਹੀਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਦਾ ਕਦਮ ਪਹਿਲੀ ਨਜ਼ਰੇ...

ਆਈਪੀਐੱਲ ਅੱਜ ਤੋਂ: ਪਹਿਲਾ ਮੁਕਾਬਲਾ ਚੇੱਨਈ ਤੇ ਕੋਲਕਾਤਾ ਵਿਚਾਲੇ ਰਾਤ 7.30 ਵਜੇ

ਮੁੰਬਈ, 25 ਮਾਰਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਅੱਜ ਤੋਂ ਸ਼ੁਰੂ ਹੋ ਰਹੀ ਹੈ। ਪਹਿਲਾ ਮੈਚ ਇੱਥੇ ਮੌਜੂਦਾ ਚੈਂਪੀਅਨ ਚੇੱਨਈ ਸੁਪਰ ਕਿੰਗਜ਼ (ਸੀਐੱਸਕੇ) ਅਤੇ ਉਪ ਜੇਤੂ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਰਾਤ 7.30 ਵਜੇ ਤੋਂ ਸ਼ੁਰੂ...

ਸਰਦ ਰੁੱਤ ਓਲੰਪਿਕਸ: ਕੈਨੇਡਾ ਲਗਾਤਾਰ 7ਵੀਂ ਵਾਰ ਆਈਸ ਹਾਕੀ ਦੇ ਫਾਈਨਲ ’ਚ

ਪੇਈਚਿੰਗ (ਚੀਨ): ਕੈਨੇਡਾ ਦੀ ਟੀਮ ਅੱਜ ਸਵਿਟਜ਼ਲੈਂਡ ਨੂੰ 10-3 ਨਾਲ ਹਰਾ ਕੇ ਲਗਾਤਾਰ 7ਵੀਂ ਵਾਰ ਸਰਦ ਰੁੱਤ ਓਲੰਪਿਕਸ ਦੇ ਮਹਿਲਾ ਆਈਸ ਹਾਕੀ ਵਰਗ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਫਾਈਨਲ ਵਿੱਚ ਉਸ ਦਾ ਮੁਕਾਬਲਾ ਮੌਜੂਦਾ ਚੈਂਪੀਅਨ ਅਮਰੀਕਾ ਜਾਂ...

ਚੀਨ ਵਿਚ ਸਰਦ ਰੁੱਤ ਓਲੰਪਿਕ ਖੇਡਾਂ ਦਾ ਆਗਾਜ਼

ਪੇਈਚਿੰਗ, 4 ਫਰਵਰੀ ਜਿਸ ਦੇਸ਼ ਵਿਚ ਦੋ ਸਾਲ ਪਹਿਲਾਂ ਕਰੋਨਾਵਾਇਰਸ ਦਾ ਕਹਿਰ ਢਹਿਆ ਸੀ, ਉਸ ਮੁਲਕ ਨੇ ਅੱਜ ਇੱਥੇ ਤਾਲਾਬੰਦੀ ਵਿਚਾਲੇ ਸਰਦ ਰੁੱਤ ਓਲੰਪਿਕ ਖੇਡਾਂ ਦੀ ਸ਼ੁਰੂਆਤ ਕੀਤੀ। ਭਾਰਤ ਸਣੇ ਕਈ ਦੇਸ਼ਾਂ ਨੇ ਇਨ੍ਹਾਂ ਖੇਡਾਂ ਦੇ ਉਦਘਾਟਨੀ ਤੇ ਸਮਾਪਤੀ...

ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ

ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ...

ਸਰਦ ਰੁੱਤ ਓਲੰਪਿਕ: ਭਾਰਤੀ ਦਲ ਦਾ ਮੈਨੇਜਰ ਕਰੋਨਾ ਪਾਜ਼ੇਟਿਵ

ਪੇਈਚਿੰਗ: ਸਰਦ ਰੁੱਤ ਓਲੰਪਿਕ ਲਈ ਪੇਈਚਿੰਗ ਹਵਾਈ ਅੱਡੇ ਪਹੁੰਚੇ ਭਾਰਤੀ ਦਲ ਦੇ ਮੈਨੇਜਰ ਮੁਹੰਮਦ ਅੱਬਾਸ ਵਾਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਬਾਸ ਵਾਨੀ ਛੇ ਮੈਂਬਰੀ ਭਾਰਤੀ ਦਲ ਦਾ ਹਿੱਸਾ ਹਨ, ਜਿਨ੍ਹਾਂ ਵਿੱਚ ਇੱਕਮਾਤਰ ਖਿਡਾਰੀ ਜੰਮੂ ਕਸ਼ਮੀਰ...

ਗਲਵਾਨ ਘਾਟੀ ’ਚ ਭਾਰਤੀ ਫ਼ੌਜੀਆਂ ਨਾਲ ਝੜਪ ’ਚ ਜ਼ਖ਼ਮੀ ਹੋਇਆ ਚੀਨੀ ਅਧਿਕਾਰੀ ਸਰਦ ਰੁੱਤ ਉਲੰਪਿਕਸ ’ਚ ਮਸ਼ਾਲ ਲੈ ਕੇ ਦੌੜਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਫਰਵਰੀ ਚੀਨੀ ਮੀਡੀਆ ਅਨੁਸਾਰ ਭਾਰਤ ਨਾਲ ਗਲਵਾਨ ਘਾਟੀ 'ਚ ਹੋਈਆਂ ਝੜਪਾਂ ਵਿੱਚ ਜ਼ਖ਼ਮੀ ਹੋਇਆ ਚੀਨੀ ਫੌਜ ਦਾ ਅਧਿਕਾਰੀ ਬੁੱਧਵਾਰ ਨੂੰ ਸਰਦ ਰੁੱਤ ਉਲੰਪਿਕਸ ਵਿੱਚ ਮਸ਼ਾਲ ਲੈ ਕੇ ਦੌੜਿਆ ਸੀ। ਗਲੋਬਲ ਟਾਈਮਜ਼ ਅਨੁਸਾਰ ਕੀ ਫੈਬੀਓ...

ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਸ਼ਿਮਲਾ, 5 ਜਨਵਰੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img