12.4 C
Alba Iulia
Friday, November 22, 2024

ਰਪਏ

ਰਾਜਸਥਾਨ ਬਜਟ: 500 ਰੁਪਏ ’ਚ ਐੱਲਪੀਜੀ ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਕੀਤਾ

ਜੈਪੁਰ, 10 ਫਰਵਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ 'ਚ ਮਿਲੇਗਾ ਰਸੋਈ ਗੈਸ...

ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ 'ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ 'ਤੇ 22.76 ਕਰੋੜ ਰੁਪਏ ਖਰਚੇ ਗਏ...

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਕਰ ’ਚ ਛੋਟ ਦਾ ਐਲਾਨ ਕੀਤਾ: 7 ਲੱਖ ਰੁਪਏ ਤੱਕ ਦੀ ਕਮਾਈ ਕਰ ਮੁਕਤ ਕਰਨ ਦੀ ਤਜਵੀਜ਼

ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਆਮ ਬਜਟ 2023-24 ਪੇਸ਼ ਕੀਤਾ। ਬਜਟ ਦੌਰਾਨ ਮੱਧ ਵਰਗ ਦੀਆਂ ਨਜ਼ਰਾਂ ਜਿਸ ਗੱਲ 'ਤੇ ਕੇਂਦਰਿਤ ਸਨ, ਵਿੱਤ ਮੰਤਰੀ ਨੇ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ...

‘ਪਠਾਨ’ ਨੇ ਚੌਥੇ ਦਿਨ ਤੱਕ ਚਾਰ ਸੌ ਕਰੋੜ ਰੁਪਏ ਕਮਾਏ

ਮੁੰਬਈ: ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ ਬੌਕਸ ਆਫਿਸ 'ਤੇ ਲਗਾਤਾਰ ਰਿਕਾਰਡ ਤੋੜਦਿਆਂ ਚੌਥੇ ਦਿਨ ਤੱਕ 429 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਣਕਾਰੀ ਅੱਜ ਯਸ਼ ਰਾਜ ਫਿਲਮਜ਼ (ਵਾਈਆਰਐੱਫ) ਨੇ ਸਾਂਝੀ ਕੀਤੀ ਹੈ। 'ਪਠਾਨ' ਲੰਘੇ...

ਪਾਕਿਸਤਾਨ: ਸ਼ਾਹਬਾਜ਼ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 35 ਰੁਪਏ ਲਿਟਰ ਦਾ ਇਜ਼ਾਫ਼ਾ

ਇਸਲਾਮਾਬਾਦ, 29 ਜਨਵਰੀ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਕੀਮਤ ਕਰਕੇ ਨਗ਼ਦੀ ਦੀ ਕਮੀ ਨਾਲ ਜੂਝ ਰਹੀ ਪਾਕਿਸਤਾਨ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ 35-35 ਰੁਪਏ ਪ੍ਰਤੀ ਲਿਟਰ ਦਾ ਇਜ਼ਾਫਾ ਕਰ ਦਿੱਤਾ ਹੈ। ਵਿੱਤ ਮੰਤਰੀ ਇਸਾਕ...

200 ਕਰੋੜ ਰੁਪਏ ਵਸੂਲੀ ਮਾਮਲਾ: ਅਦਾਲਤ ਨੇ ਅਦਾਕਾਰ ਜੈਕਲੀਨ ਨੂੰ ਦੁਬਈ ਜਾਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 27 ਜਨਵਰੀ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼, ਜੋ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਜਬਰੀ ਵਸੂਲੀ ਦੇ ਮਾਮਲੇ 'ਚ ਮੁਲਜ਼ਮ ਹੈ, ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਫਰਨਾਂਡੀਜ਼ ਨੇ ਪੈਪਸੀਕੋ...

ਮਹਿਲਾ ਆਈਪੀਐੱਲ: ਨਿਲਾਮੀ ਤੋਂ ਚਾਰ ਹਜ਼ਾਰ ਕਰੋੜ ਰੁਪਏ ਕਮਾਈ ਦੀ ਉਮੀਦ

ਨਵੀਂ ਦਿੱਲੀ, 23 ਜਨਵਰੀ ਭਾਰਤੀ ਕ੍ਰਿਕਟ ਬੋਰਡ ਨੂੰ ਬੁੱਧਵਾਰ ਨੂੰ ਹੋਣ ਵਾਲੀ ਮਹਿਲਾ ਆਈਪੀਐੱਲ ਦੀਆਂ ਪੰਜ ਟੀਮਾਂ ਦੀ ਨਿਲਾਮੀ ਤੋਂ 4 ਹਜ਼ਾਰ ਕਰੋੜ ਰੁਪਏ ਦੀ ਕਮਾਈ ਹੋਣ ਦੀ ਆਸ ਹੈ। ਜਾਣਕਾਰੀ ਮੁਤਾਬਕ ਕਈ ਵੱਡੇ ਕਾਰੋਬਾਰੀ ਘਰਾਣੇ ਮਹਿਲਾ ਆਈਪੀਐੱਲ ਟੀਮ...

ਡੀਜੀਸੀਏ ਨੇ ਪਿਸ਼ਾਬ ਕਾਂਡ ’ਚ ਏਅਰ ਇੰਡੀਆ ’ਤੇ 30 ਲੱਖ ਰੁਪਏ ਜੁਰਮਾਨਾ ਕੀਤਾ

ਨਵੀਂ ਦਿੱਲੀ, 20 ਜਨਵਰੀ ਨਿਊਯਾਰਕ-ਦਿੱਲੀ ਉਡਾਣ ਦੌਰਾਨ ਯਾਤਰੀ ਵੱਲੋਂ ਮਹਿਲਾ ਸਹਿ-ਯਾਤਰੀ 'ਤੇ ਕਥਿਤ ਤੌਰ 'ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਏਅਰ ਇੰਡੀਆ 'ਤੇ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸ਼ਹਿਰੀ ਹਵਾਬਾਜ਼ੀ...

ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2600 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਅੱਜ ਰੂਪੇਅ ਡੈਬਿਟ ਕਾਰਡ ਅਤੇ ਭੀਮ-ਯੂਪੀਆਈ (ਯੂਨੀਫਾਈਡ ਪੇਅਮੈਂਟ ਇੰਟਰਫੇਸ) ਰਾਹੀਂ ਘੱਟ ਰਕਮ ਦੇ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2600 ਕਰੋੜ ਰੁਪਏ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਇੱਕ ਅਧਿਕਾਰਿਤ ਬਿਆਨ ਮੁਤਾਬਕ, ਪ੍ਰਧਾਨ ਮੰਤਰੀ...

ਹਾਕੀ ਵਿਸ਼ਵ ਕੱਪ ਜਿੱਤਣ ’ਤੇ ਹਰ ਖਿਡਾਰੀ ਨੂੰ ਮਿਲਣਗੇ ਇੱਕ ਕਰੋੜ ਰੁਪਏ: ਪਟਨਾਇਕ

ਭੁਵਨੇਸ਼ਵਰ: ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਐਲਾਨ ਕੀਤਾ ਕਿ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਟੀਮ ਦੇ ਹਰ ਖਿਡਾਰੀ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਰੁੜਕੇਲਾ ਦੇ ਦੌਰੇ 'ਤੇ ਆਏ ਪਟਨਾਇਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img