12.4 C
Alba Iulia
Friday, November 22, 2024

ਲਈ

ਮੁੰਬਈ: ਟ੍ਰੈਫਿਕ ਜਾਮ ’ਚ ਫਸੇ ਅਮਿਤਾਭ ਨੇ ਅਜਨਬੀ ਮੋਟਰਸਾਈਕਲ ਚਾਲਕ ਤੋਂ ਲਿਫ਼ਟ ਲਈ ਤੇ ਸਮੇਂ ਸਿਰ ਸ਼ੂਟਿੰਗ ’ਤੇ ਪਹੁੰਚਾਉਣ ਵਾਸਤੇ ਕਿਹਾ ਸ਼ੁਕਰੀਆ

ਮੁੰਬਈ, 15 ਮਈ ਟ੍ਰੈਫਿਕ 'ਚ ਫਸੇ ਮੈਗਾਸਟਾਰ ਅਮਿਤਾਭ ਬੱਚਨ ਨੇ ਸਮੇਂ ਸਿਰ ਸ਼ੂਟਿੰਗ ਸਥਾਨ 'ਤੇ ਪਹੁੰਚਣ ਵਿਚ ਮਦਦ ਕਰਨ ਲਈ ਅਜਨਬੀ ਮੋਟਰਸਾਈਕਲ ਚਾਲਕ ਦਾ ਸ਼ੁਕਰੀਆ ਕੀਤਾ ਹੈ। 80 ਸਾਲਾ ਬੱਚਨ ਨੇ ਐਤਵਾਰ ਰਾਤ ਨੂੰ ਆਪਣੇ ਇੰਸਟਾਗ੍ਰਾਮ 'ਤੇ ਬਾਈਕਰ ਨਾਲ...

ਸੀਬੀਆਈ ਡਾਇਰੈਕਟਰ ਦੀ ਚੋਣ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 13 ਮਈ ਸੀਬੀਆਈ ਦੇ ਡਾਇਰੈਕਟਰ ਦੀ ਚੋਣ ਕਰਨ ਲਈ ਪ੍ਰਧਾਨ ਮੰਤਰੀ, ਭਾਰਤ ਦੇ ਚੀਫ਼ ਜਸਟਿਸ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਾਲੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਹੋਣ ਦੀ ਸੰਭਾਵਨਾ ਹੈ। ਕਮੇਟੀ...

ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿੱਤਾ, ਇਸ ਲਈ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰਾਜਪਾਲ ਵੱਲੋਂ ਪਿਛਲੇ ਸਾਲ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਤੱਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਤਲਬ ਕਰਨਾ ਸਹੀ ਨਹੀਂ ਸੀ। ਅਦਾਲਤ ਨੇ...

ਇਮਰਾਨ ਖ਼ਾਨ 8 ਦਿਨਾਂ ਲਈ ਐੱਨਏਬੀ ਹਵਾਲੇ

ਇਸਲਾਮਾਬਾਦ, 10 ਮਈ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਕੋਰਟ ਨੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਠ ਦਿਨਾ ਰਿਮਾਂਡ ਤਹਿਤ ਕੌਮੀ ਇਹਤਸਾਬ ਬਿਊਰੋ (ਐੱਨਏਬੀ) ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਵੱਖਰੇ ਤੋਸ਼ਾਖਾਨਾ ਰਿਸ਼ਵਤ...

ਅਦਾਲਤ ਨੇ ਇਮਰਾਨ ਖ਼ਾਨ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ, ਪੰਜਾਬ ’ਚ ਅਮਨ ਸ਼ਾਂਤੀ ਲਈ ਫੌਜ ਤਾਇਨਾਤ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਇਥੇ ਵਿਸ਼ੇਸ਼ ਅਦਾਲਤ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸੁਣਵਾਈ ਲਈ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ। ਇਸ ਦੌਰਾਨ ਅਮਨ ਬਰਕਰਾਰ ਰੱਖਣ...

ਅਦਾਲਤ ਵੱਲੋਂ ਸ਼ੀਜ਼ਾਨ ਖ਼ਾਨ ਨੂੰ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਸ਼ੀਜ਼ਾਨ ਖ਼ਾਨ ਨੂੰ ਇੱਕ ਸੀਰੀਅਲ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ...

ਜਿਨਸੀ ਸੋਸ਼ਣ ਮਾਮਲਾ: ਸਰਵਉੱਚ ਅਦਾਲਤ ਨੇ ਭਲਵਾਨਾਂ ਨੂੰ ਦਿੱਲੀ ਹਾਈ ਕੋਰਟ ਜਾਂ ਸਬੰਧਤ ਹੇਠਲੀ ਅਦਾਲਤ ’ਚ ਜਾਣ ਲਈ ਕਿਹਾ

ਨਵੀਂ ਦਿੱਲੀ, 4 ਮਈ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਸਬੰਧੀ ਅੱਜ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨਾਬਾਲਗ ਸ਼ਿਕਾਇਤਕਰਤਾ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੁਲੀਸ...

ਸੁਪਰੀਮ ਕੋਰਟ ਦਾ ‘ਦਿ ਕੇਰਲਾ ਸਟੋਰੀ’ ਖ਼ਿਲਾਫ਼ ਪਟੀਸ਼ਨਾਂ ਸੁਣਨ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ ਨਾਲ ਸਬੰਧਤ ਪਟੀਸ਼ਨਾਂ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਪਟੀਸ਼ਨਰਾਂ ਨੂੰ ਹਾਈ ਕੋਰਟ ਤੱਕ ਜਾਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ...

ਸ਼ਿਮਲਾ ਨਗਰ ਨਿਗਮ ਲਈ 58 ਫ਼ੀਸਦ ਵੋਟਿੰਗ, ਨਤੀਜੇ ਵੀਰਵਾਰ ਨੂੰ

ਸ਼ਿਮਲਾ, 2 ਮਈ ਸ਼ਿਮਲਾ ਵਿੱਚ ਨਗਰ ਨਿਗਮ ਦੇ 34 ਵਾਰਡਾਂ ਲਈ ਅੱਜ 58 ਫੀਸਦ ਵੋਟਿੰਗ ਹੋਈ। ਸਵੇਰੇ 8 ਵਜੇ ਵੋਟਿੰਗ ਸ਼ੁਰੂ ਤੇ ਸ਼ਾਮ 4 ਵਜੇ ਤੱਕ ਚੱਲੀ, ਜਿਸ ਦੇ ਨਤੀਜੇ ਵੀਰਵਾਰ ਨੂੰ ਐਲਾਨੇ ਜਾਣਗੇ। ਨਗਰ ਨਿਗਮ ਦਾ ਪੰਜ ਸਾਲ...

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ

ਬੰਗਲੌਰ, 2 ਮਈ ਕਾਂਗਰਸ ਦੀ ਕਰਨਾਟਕ ਇਕਾਈ ਨੇ ਅੱਜ ਰਾਜ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਦਾ ਨਾਮ 'ਸਰਵ ਜਨਾਗਦਾ ਸ਼ਾਂਤੀਯ ਤੋਟਾ' ਰੱਖਿਆ ਗਿਆ ਹੈ। ਹਿੰਦੀ ਵਿੱਚ ਇਸ ਦਾ ਅਰਥ 'ਸਾਰੇ ਲੋਕਾਂ ਲਈ ਸ਼ਾਂਤੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img