12.4 C
Alba Iulia
Friday, November 22, 2024

ਵਤ

ਇਸਹਾਕ ਡਾਰ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਬਣੇ

ਇਸਲਾਮਾਬਾਦ, 28 ਸਤੰਬਰ ਇਸਹਾਕ ਡਾਰ ਨੇ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਤੇ ਹੜ੍ਹਾਂ ਨੇ ਸਥਿਤੀ ਹੋਰ ਗੰਭੀਰ ਬਣਾ ਦਿੱਤੀ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐੱਨ)...

ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿਸਤਾਨ: ਵਿੱਤ ਮੰਤਰੀ ਇਸਮਾਈਲ

ਇਸਲਾਮਾਬਾਦ: ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ 'ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ 'ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। ਇਹ ਪ੍ਰਗਟਾਵਾ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ...

ਸਪਾਈਸ ਜੈੱਟ ਤੇ ਸਵਿਸ ਕੰਪਨੀ ਨੇ ਵਿੱਤੀ ਵਿਵਾਦ ਸੁਲਝਾਏ

ਨਵੀਂ ਦਿੱਲੀ, 18 ਅਗਸਤ ਸਪਾਈਸ ਜੈੱਟ ਤੇ ਸਵਿਸ ਕੰਪਨੀ ਕਰੈਡਿਟ ਸੂਸੇ ਏਜੀ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੋਹਾਂ ਕੰਪਨੀਆਂ ਨੇ ਵਿੱਤੀ ਵਿਵਾਦ ਸੁਲਝਾ ਲਏ ਹਨ ਜਿਸ ਮਗਰੋਂ ਸਪਾਈਸ ਜੈੱਟ ਏਅਰਲਾਈਨਜ਼ ਨੇ ਮਦਰਾਸ ਹਾਈ ਕੋਰਟ ਵੱਲੋਂ ਦਿੱਤੇ...

ਮਹਾਰਾਸ਼ਟਰ: ਕੈਬਨਿਟ ਵਿਭਾਗਾਂ ਦੀ ਵੰਡ; ਫੜਨਵੀਸ ਨੂੰ ਮਿਲੇ ਗ੍ਰਹਿ ਤੇ ਵਿੱਤ ਵਿਭਾਗ

ਮੁੰਬਈ, 14 ਅਗਸਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਕੈਬਨਿਟ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਗ੍ਰਹਿ ਤੇ ਵਿੱਤ ਵਿਭਾਗ ਦਿੱਤਾ ਗਿਆ ਹੈ ਜਦਕਿ ਸ਼ਹਿਰੀ ਵਿਕਾਸ ਵਿਭਾਗ ਮੁੱਖ ਮੰਤਰੀ ਨੇ...

ਹਿਮਾਚਲ ਪ੍ਰਦੇਸ਼: ਕਾਂਗਰਸ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਤੇ ਲੋੜਵੰਦ ਮਹਿਲਾਵਾਂ ਲਈ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਾ ਐਲਾਨ

ਸ਼ਿਮਲਾ, 8 ਅਗਸਤ ਕਾਂਗਰਸ ਪਾਰਟੀ ਨੇ ਅੱਜ ਵਾਅਦਾ ਕੀਤਾ ਕਿ ਜੇਕਰ ਉਹ ਹਿਮਾਚਲ ਪ੍ਰਦੇਸ਼ ਵਿੱਚ ਸੱਤਾ 'ਚ ਆਉਂਦੀ ਹੈ ਤਾਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਲੋੜਵੰਦ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ...

ਬ੍ਰਿਟੇਨ ਦੇ ਵਿੱਤ ਮੰਤਰੀ ਨੇ ਵੀ ਦਿੱਤਾ ਅਸਤੀਫਾ

ਲੰਡਨ, 5 ਜੁਲਾਈ ਬ੍ਰਿਟੇਨ ਦੇ ਸਿਹਤ ਮੰਤਰੀ ਵੱਲੋਂ ਦਿੱਤੇ ਗਏ ਅਸਤੀਫੇ ਮਗਰੋਂ ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਾਕ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸੇ ਦੌਰਾਨ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਕੀਰ ਸਟਾਰਮਰ ਨੇ ਕਿਹਾ ਹੈ ਕਿ ਪ੍ਰਧਾਨ...

ਕੀਟਨਾਸ਼ਕਾਂ ’ਤੇ ਜੀਐੱਸਟੀ ਘਟਾਉਣ ਦੀ ਮੰਗ ਵਿੱਤ ਮੰਤਰੀ ਕੋਲ ਰੱਖਾਂਗਾ: ਤੋਮਰ

ਨਵੀਂ ਦਿੱਲੀ, 23 ਜੂਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਖੇਤੀ-ਰਸਾਇਣ ਉਦਯੋਗ ਨੂੰ ਭਰੋੋਸਾ ਦਿੱਤਾ ਕਿ ਉਹ ਵਿੱਤ ਮੰਤਰੀ ਕੋਲ ਕੀਟਨਾਸ਼ਕਾਂ 'ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) 18 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦ ਕਰਨ ਦੀ ਇੰਡਸਟਰੀ...

ਵਿੱਤੀ ਸਾਲ 2019-20 ਮੁਤਾਬਕ ਭਾਜਪਾ ਕੋਲ ਸਭ ਤੋਂ ਵੱਧ ਜਾਇਦਾਦ ਤੇ ਬਸਪਾ ਦੂਜੇ ਨੰਬਰ ’ਤੇ, ਖੇਤਰੀ ਪਾਰਟੀਆਂ ’ਚ ਸਪਾ ਸਭ ਤੋਂ ਅਮੀਰ

ਨਵੀਂ ਦਿੱਲੀ, 28 ਜਨਵਰੀ ਭਾਜਪਾ ਮੁਤਾਬਕ ਵਿੱਤੀ ਸਾਲ 2019-20 ਵਿੱਚ ਉਸ ਦੀ ਜਾਇਦਾਦ 4,847.78 ਕਰੋੜ ਸੀ, ਜੋ ਸਾਰੀਆਂ ਸਿਆਸੀ ਪਾਰਟੀਆਂ ਵਿੱਚੋਂ ਸਭ ਤੋਂ ਵੱਧ ਹੈ। ਇਸ ਤੋਂ ਬਾਅਦ ਬਸਪਾ 698.33 ਕਰੋੜ ਰੁਪਏ ਅਤੇ ਕਾਂਗਰਸ 588.16 ਕਰੋੜ ਰੁਪਏ ਦੀ ਮਾਲਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img