12.4 C
Alba Iulia
Saturday, November 16, 2024

ਪੈਨਸ਼ਨ ਸੁਧਾਰਾਂ ਖ਼ਿਲਾਫ਼ ਸੜਕਾਂ ’ਤੇ ਨਿੱਤਰੇ ਫਰਾਂਸ ਦੇ ਲੋਕ

ਪੈਰਿਸ, 23 ਮਾਰਚ ਫਰਾਂਸ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਖ਼ਿਲਾਫ਼ ਅੱਜ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੂੰ ਦੇਸ਼ ਦੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਯੂਨੀਅਨਾਂ ਦੀ ਹੜਤਾਲ ਕਾਰਨ ਦੇਸ਼ ਵਿੱਚ ਰੇਲ ਤੇ ਹਵਾਈ ਸੇਵਾਵਾਂ ਠੱਪ ਰਹੀਆਂ। ਪੈਨਸ਼ਨ ਸੁਧਾਰ...

ਅਸੀਂ ਕਾਨੂੰਨ ਤਹਿਤ ਲੜਾਂਗੇ ਤੇ ਰਾਹੁਲ ਸੱਚ ਬੋਲਦੇ ਰਹਿਣਗੇ: ਕਾਂਗਰਸ

ਨਵੀਂ ਦਿੱਲੀ, 23 ਮਾਰਚ ਕਾਂਗਰਸ ਨੇ ਕਿਹਾ ਕਿ ਉਹ ਕਾਨੂੰਨ ਦੇ ਰਾਜ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਇਹ ਲੜਾਈ ਕਾਨੂੰਨ ਤਹਿਤ ਲੜੀ ਜਾਵੇਗੀ। ਉਸ ਦੇ ਸਾਬਕਾ ਪ੍ਰਧਾਨ ਬਿਨਾਂ ਕਿਸੇ ਡਰ ਦੇ ਸੱਚ ਬੋਲਦੇ ਰਹਿਣਗੇ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ...

‘ਦਿਲਜੀਤ ਦੋਸਾਂਝ ਜੀ! ਪੁਲਸ ਆ ਗਈ ਪੁਲਸ’: ਕੰਗਨਾ ਨੇ ਪੰਜਾਬੀ ਅਦਾਕਾਰ ਤੇ ਗਾਇਕ ਨੂੰ ਚਿਤਾਵਨੀ ਦਿੱਤੀ

ਮੁੰਬਈ, 22 ਮਾਰਚ ਹਿੰਦੀ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਲਾਇਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲੀਸ ਕਾਰਵਾਈ ਦੇ ਮੱਦਨੇਜ਼ਰ ਕੰਗਨਾ ਨੇ ਅਦਾਕਾਰ ਅਤੇ ਗਾਇਕ...

ਵਿਰੋਧੀ ਧਿਰ ਦੇ ਨੇਤਾਵਾਂ ਲਈ ਈਡੀ ਤੇ ਸੀਬੀਆਈ, ਚੋਕਸੀ ਲਈ ਇੰਟਰਪੋਲ ਤੋਂ ਰਿਹਾਈ: ਖੜਗੇ

ਨਵੀਂ ਦਿੱਲੀ, 21 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦਾ ਨਾਂ ਇੰਟਰਪੋਲ ਦੇ 'ਰੈੱਡ ਨੋਟਿਸ' ਵਿੱਚੋਂ ਹਟਾਉਣ ਕਾਾਰਨ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਵਿਰੋਧੀ ਧਿਰ 'ਤੇ ਤਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

ਮਹਿਲਾ ਵਿਸ਼ਵ ਮੁੱਕੇਬਾਜ਼ੀ: ਲਵਲੀਨਾ ਤੇ ਸਾਕਸ਼ੀ ਕੁਆਰਟਰ ਫਾਈਨਲ ਵਿੱਚ

ਨਵੀਂ ਦਿੱਲੀ: ਟੋਕੀਓ ਓਲੰਪਿਕ ਦੀ ਕਾਂਸੇ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ (75 ਕਿਲੋ) ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੁਆਰਟਰ ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਲਵਲੀਨਾ ਦੇ ਨਾਲ ਅੱਜ...

ਰਾਣੀ ਰਾਮਪਾਲ ਦੇ ਨਾਂ ’ਤੇ ਸਟੇਡੀਅਮ, ਇੰਝ ਸਨਮਾਨਿਤ ਹੋਣ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ, 21 ਮਾਰਚ ਭਾਰਤੀ ਹਾਕੀ ਸਟਾਰ ਰਾਣੀ ਰਾਮਪਾਲ ਦੇ ਨਾਮ ਰਾਏਬਰੇਲੀ ਵਿੱਚ ਸਟੇਡੀਅਮ ਬਣਾਇਆ ਗਿਆ ਹੈ ਤੇ ਉਹ ਇਹ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਨ ਹੈ। ਐੱਮਸੀਐੱਫ ਰਾਏਬਰੇਲੀ ਦਾ ਨਾਂ ਹੁਣ 'ਰਾਣੀ'ਜ਼ ਗਰਲਜ਼ ਹਾਕੀ ਟਰਫ' ਰੱਖਿਆ ਗਿਆ...

ਧਰਮਿੰਦਰ ਦੀ ਸਿਨੇਮਾ ਵਿੱਚ ਵਾਪਸੀ ਤੋਂ ਬੌਬੀ ਦਿਓਲ ਖੁਸ਼

ਮੁੰਬਈ: ਬੌਲੀਵੁਡ ਸੁਪਰਸਟਾਰ ਧਰਮਿੰਦਰ ਫਿਲਮ 'ਰੌਕੀ ਔਰ ਰਾਨੀ ਕੀ ਪ੍ਰੇਮ ਕਹਾਨੀ ਨਾਲ ਸਿਨੇਮਾ ਵਿਚ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਹਨ। ਇਸ ਦਿੱਗਜ਼ ਸਟਾਰ ਦੀ ਵੱਡੇ ਪਰਦੇ 'ਤੇ ਵਾਪਸੀ ਦੀ ਉਡੀਕ ਕਰ ਰਹੇ ਅਦਾਕਾਰ ਬੌਬੀ ਦਿਓਲ ਦਾ ਕਹਿਣਾ...

ਵਿਰੋਧੀ ਧਿਰਾਂ ਨੇ ਸੰਸਦ ’ਚ ਆਪਣੀ ਅਗਲੀ ਰਣਨੀਤੀ ’ਤੇ ਚਰਚਾ ਕੀਤੀ

ਨਵੀਂ ਦਿੱਲੀ, 20 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ 'ਚ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਇਹ ਵਿਰੋਧੀ ਪਾਰਟੀਆਂ ਵੱਖ-ਵੱਖ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ...

ਸੁਪਰੀਮ ਕੋਰਟ ਨੇ ਓਆਰਓਪੀ ਬਕਾਏ ਦੇ ਭੁਗਤਾਨ ਬਾਰੇ ਕੇਂਦਰ ਦੇ ਸੀਲਬੰਦ ਲਿਫ਼ਾਫੇ ਨੂੰ ਲੈਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 20 ਮਾਰਚ ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਤਹਿਤ ਸਾਬਕਾ ਫ਼ੌਜੀਆਂ ਦੇ ਬਕਾਏ ਮਾਮਲੇ ਵਿੱਚ ਕੇਂਦਰ ਵੱਲੋਂ ਸੀਲਬੰਦ ਲਿਫ਼ਾਫੇ ਵਿੱਚ ਪੇਸ਼ ਕੀਤੇ ਦਸਤਾਵੇਜ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ...

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

ਲੰਡਨ, 20 ਮਾਰਚ ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ 'ਸ਼ਰਮਨਾਕ' ਅਤੇ 'ਪੂਰੀ ਤਰ੍ਹਾਂ ਅਸਵੀਕਾਰਨਯੋਗ' ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img