12.4 C
Alba Iulia
Sunday, November 24, 2024

ਲਈ

ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਲੜਦੇ ਰਹਾਂਗੇ: ਫਾਰੂਕ ਅਬਦੁੱਲਾ

ਰਾਮਬਨ/ਜੰਮੂ, 21 ਸਤੰਬਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਨੇ ਅੱਜ ਆਸ ਪ੍ਰਗਟਾਈ ਕਿ ਧਾਰਾ 370 ਰੱਦ ਕਰਨ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਜਲਦੀ ਹੀ ਸੁਣਵਾਈ ਕਰੇਗੀ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ...

ਗੁਜਰਾਤੀ ਫਿਲਮ ‘ਛੈਲੋ ਸ਼ੋਅ’ ਔਸਕਰ ਲਈ ਭੇਜੀ

ਨਵੀਂ ਦਿੱਲੀ, 20 ਸਤੰਬਰ ਫਿਲਮ ਫੈਡਰੇਸ਼ਨ ਆਫ ਇੰਡੀਆ (ਐੱਫਐੱਫਆਈ) ਨੇ ਗੁਜਰਾਤੀ ਫਿਲਮ 'ਛੈਲੋ ਸ਼ੋਅ' ਨੂੰ ਔਸਕਰ ਐਵਾਰਡ ਲਈ ਭਾਰਤ ਵੱਲੋਂ ਭੇਜਿਆ ਗਿਆ ਹੈ। ਅੰਗਰੇਜ਼ੀ ਵਿੱਚ ਇਸ ਫਿਲਮ ਨੂੰ 'ਲਾਸਟ ਫਿਲਮ ਸ਼ੋਅ' ਦਾ ਨਾਂ ਦਿੱਤਾ ਗਿਆ ਹੈ ਜੋ ਕਿ ਦੇਸ਼...

ਧਾਰਮਿਕ ਕੱਟੜਤਾ ਸਿਖਰ ’ਤੇ, ਦੇਸ਼ ਲਈ ਖ਼ਤਰਨਾਕ: ਚੰਦਰਸ਼ੇਖਰ ਰਾਓ

ਹੈਦਰਾਬਾਦ, 17 ਸਤੰਬਰ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਅੱਜ ਦੋਸ਼ ਲਗਾਇਆ ਕਿ ਦੇਸ਼ ਅਤੇ ਉਨ੍ਹਾਂ ਦੇ ਸੂਬੇ ਵਿੱਚ ਫਿਰਕੂ ਤਾਕਤਾਂ ਸਮਾਜ ਨੂੰ ਵੰਡਣ ਅਤੇ ਲੋਕਾਂ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਰਾਓ ਨੇ ਇੱਥੇ...

ਪ੍ਰਸ਼ਾਂਤ ਕਿਸ਼ੋਰ ਨੂੰ ਕੋਈ ਪੇਸ਼ਕਸ਼ ਨਹੀਂ ਸੀ ਕੀਤੀ; ਉਹ ਭਾਜਪਾ ਲਈ ਕੰਮ ਕਰ ਰਿਹੈ: ਰਾਜੀਵ ਰੰਜਨ

ਪਟਨਾ, 17 ਸਤੰਬਰ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਰਾਜੀਵ ਰੰਜਨ ਉਰਫ ਲਲਨ ਨੇ ਅੱਜ ਦੋਸ਼ ਲਗਾਇਆ ਕਿ ਸਿਆਸੀ ਰਣਨੀਤੀਘਾੜੇ ਤੋਂ ਸਿਆਸਤਦਾਨ ਬਣਿਆ ਬਿਹਾਰ ਵਿੱਚ ਭਾਜਪਾ ਦੇ ਪੈਰ ਜਮਾਉਣ ਲਈ ਪ੍ਰਸ਼ਾਂਤ ਕਿਸ਼ੋਰ ਭਾਜਪਾ ਲਈ ਕੰਮ ਕਰ ਰਿਹਾ ਸੀ। ਪ੍ਰਸ਼ਾਂਤ ਕਿਸ਼ੋਰ...

ਮੁਹਾਲੀ: ਭਾਰਤ-ਆਸਟਰੇਲੀਆ ਵਿਚਾਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 16 ਸਤੰਬਰ ਇਥੇ ਪੀਸੀਏ ਵਿੱਚ 20 ਸਤੰਬਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਪਹਿਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜ਼ਿਲ੍ਹਾ...

ਭਾਰਤ ’ਚ ਅੱਠ ਚੀਤੇ ਲਿਆਉਣ ਲਈ ਨਾਮੀਬੀਆ ਪੁੱਜਿਆ ਵਿਸ਼ੇਸ਼ ਜਹਾਜ਼

ਵਿੰਡਹੋਕ (ਨਮੀਬੀਆ), 15 ਸਤੰਬਰ ਭਾਰਤ ਦੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਲਈ ਅੱਠ ਚੀਤਿਆਂ ਨੂੰ ਲੈ ਕੇ ਵਿਸ਼ੇਸ਼ ਬੀ747 ਜਹਾਜ਼ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਪਹੁੰਚ ਗਿਆ ਹੈ। 1950 ਤੋਂ ਭਾਰਤ ਵਿੱਚ ਚੀਤਿਆਂ ਦੇ ਖਾਤਮੇ ਤੋਂ ਬਾਅਦ ਉਨ੍ਹਾਂ ਨੂੰ...

ਯੂਐੱਸ ਓਪਨ ਜਿੱਤਣ ਮਗਰੋਂ ਕਾਰਲੋਸ ਡੇਵਿਸ ਕੱਪ ਲਈ ਸਪੇਨ ਪਹੁੰਚਿਆ

ਮੈਡਰਿਡ: ਯੂਐੱਸ ਓਪਨ ਵਿੱਚ ਆਪਣਾ ਪਹਿਲਾ ਗਰੈਂਡ ਸਲੈਮ ਖਿਤਾਬ ਜਿੱਤਣ ਦੀ ਖੁਸ਼ੀ ਮਨਾਉਣ ਤੋਂ ਕੁੱਝ ਘੰਟੇ ਬਾਅਦ ਹੀ ਟੈਨਿਸ ਖਿਡਾਰੀ ਕਾਰਲੋਸ ਅਲਕਰਜ਼ ਡੇਵਿਸ ਕੱਪ ਦੇ ਫਾਈਨਲ ਵਿੱਚ ਸਪੇਨ ਦੀ ਮਦਦ ਕਰਨ ਲਈ ਘਰ ਪਹੁੰਚ ਗਿਆ ਹੈ। ਉਸ ਨੇ...

ਫਿਲਮ ਦੀ ਸ਼ੂਟਿੰਗ ਲਈ ਅਰਜੁਨ ਅਤੇ ਭੂਮੀ ਲੰਡਨ ਰਵਾਨਾ

ਮੁੰਬਈ: ਅਦਾਕਾਰ ਅਰਜੁਨ ਕਪੂਰ ਅਤੇ ਭੂਮੀ ਪੇਡਨੇਕਰ ਨੇ ਹਾਲ ਹੀ ਵਿੱਚ ਆਪਣੀ ਫਿਲਮ 'ਦਿ ਲੇਡੀਕਿੱਲਰ' ਦੀ ਸ਼ੂੁਟਿੰਗ ਮੁਕੰਮਲ ਕੀਤੀ ਹੈ। ਇਸ ਮਗਰੋਂ ਉਨ੍ਹਾਂ ਦੋਵਾਂ ਨੇ ਇਕੱਠਿਆਂ ਹੀ ਅਗਲੀ ਫਿਲਮ ਵੀ ਸਾਈਨ ਕੀਤੀ ਹੈ। ਇਸ ਫਿਲਮ ਦੀ ਸ਼ੂਟਿੰਗ ਲਈ...

ਕ੍ਰਿਤੀ ਸੈਨਨ ਨੇ ਅਗਲੀ ਫਿਲਮ ਲਈ ਐਕਟਿੰਗ ਵਰਕਸ਼ਾਪ ਸ਼ੁਰੂ ਕੀਤੀ

ਮੁੰਬਈ: ਫਿਲਮ ਅਦਾਕਾਰਾ ਕ੍ਰਿਤੀ ਸੈਨਨ ਨੇ ਅਨੁਰਾਗ ਕਸ਼ਯਪ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਅਗਲੀ ਐਕਸ਼ਨ-ਡਰਾਮਾ ਫਿਲਮ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਿਰਦੇਸ਼ਕ ਅਨੁਰਾਗ ਕਸ਼ਯਪ ਦੀ ਅਗਵਾਈ ਹੇਠ ਕ੍ਰਿਤੀ ਨੇ ਅਗਲੇ ਪ੍ਰਾਜੈਕਟ ਲਈ ਅਦਾਕਾਰੀ ਵਰਕਸ਼ਾਪ, ਡਾਇਲਾਗ ਅਤੇ ਭਾਸ਼ਾ...

ਭਾਰਤ ਵੱਲੋਂ ਖਾੜੀ ਮੁਲਕਾਂ ਨਾਲ ਤਾਲਮੇਲ ਵਧਾਉਣ ਲਈ ਸਮਝੌਤਾ ਸਹੀਬੱਧ

ਰਿਆਧ, 11 ਸਤੰਬਰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਖਾੜੀ ਮੁਲਕਾਂ ਦੀ ਕੌਂਸਲ (ਜੀਸੀਸੀ) ਦੇ ਸਕੱਤਰ ਜਨਰਲ ਨਾਯੇਫ ਫਾਲਾਹ ਮੁਬਾਰਕ ਅਲ-ਹਜਰਾਫ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਤੇ ਛੇ ਦੇਸ਼ਾਂ ਦੇ ਇਸ ਸਮੂਹ ਦਰਮਿਆਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img