12.4 C
Alba Iulia
Sunday, November 24, 2024

ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਟ੍ਰੇਲਰ ਦੇ ਰਹੇ ਹਾਂ: ਥਲ ਸੈਨਾ ਮੁਖੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਥਲ ਸੈਨਾ ਦੇ ਮੁਖੀ ਐੱਮਐੱਮ ਨਰਵਣੇ ਨੇ ਕਿਹਾ ਹੈ ਕਿ ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਕੁੱਝ ਅੰਸ਼ (ਟ੍ਰੇਲਰ) ਦੇਖ ਰਹੇ ਹਾਂ। ਉਹ ਭਾਰਤ ਨੂੰ ਦਰਪੇਸ਼ ਸੁਰੱਖਿਆ ਚੁਣੌਤੀਆਂ ਬਾਰੇ ਬੋਲ ਰਹੇ ਸਨ। ਉਨ੍ਹਾਂ ਕਿਹਾ...

ਵਿਸ਼ਵ ਕੱਪ ਕ੍ਰਿਕਟ ਅੰਡਰ-19: ਆਸਟਰੇਲੀਆ ਨੂੰ ਹਰਾ ਕੇ ਭਾਰਤ ਫਾਈਨਲ ’ਚ, ਕਪਤਾਨ ਢੁੱਲ ਦਾ ਸ਼ਾਨਦਾਰ ਸੈਂਕੜਾ

ਓਸਬੋਰਨ, 3 ਫਰਵਰੀ ਭਾਰਤ ਨੇ ਆਸਟਰੇਲੀਆ ਨੂੰ 96 ਦੌੜਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਕਪਤਾਨ ਯਸ਼ ਢੁੱਲ ਨੇ ਸ਼ਾਨਦਾਰ ਸੈਂਕੜਾ ਜੜਿਆ ਹੈ। ਉਸ ਨੇ 110 ਗੇਂਦਾਂ 'ਤੇ 110...

ਅਨੁਭਵ ਸਿਨਹਾ ਦੀ ਫ਼ਿਲਮ ‘ਅਨੇਕ’ 13 ਮਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਫ਼ਿਲਮਸਾਜ਼ ਅਨੁਭਵ ਸਿਨਹਾ ਨੇ ਅੱਜ ਦੱਸਿਆ ਕਿ ਉਸ ਦੀ ਫ਼ਿਲਮ 'ਅਨੇਕ' 13 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫ਼ਿਲਮ ਵਿੱਚ ਮੁੱਖ ਕਲਾਕਾਰ ਆਯੂੁਸ਼ਮਾਨ ਖੁਰਾਣਾ ਹੈ। ਭੂਸ਼ਣ ਕੁਮਾਰ ਦੀ ਟੀ-ਸੀਰੀਜ਼ ਅਤੇ ਸਿਨਹਾ ਦੇ ਬੈਨਰ 'ਮੀਡੀਆਵਰਕਸ'...

ਗੇਟ ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 2 ਫਰਵਰੀ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਾਰਨ 5 ਫਰਵਰੀ ਤੋਂ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ। ਚੀਫ਼...

ਕੈਨੇਡਾ ਦੀ ਰਾਜਧਾਨੀ ’ਚ ਕਰੋਨਾ ਪਾਬੰਦੀਆਂ ਤੇ ਟੀਕਾਕਰਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਟਰੂਡੋ ਪਰਿਵਾਰ ‘ਅੰਡਰਗਰਾਊਂਡ’

ਟੋਰਾਂਟੋ, 2 ਫਰਵਰੀ ਕੈਨੇਡੀਅਨ ਰਾਜਧਾਨੀ ਓਟਵਾ ਵਿੱਚ ਹਜ਼ਾਰਾਂ ਲੋਕਾਂ ਨੇ ਕੋਵਿਡ-19 ਪਾਬੰਦੀਆਂ ਅਤੇ ਵੈਕਸੀਨ ਦੇ ਆਦੇਸ਼ਾਂ ਦਾ ਵਿਰੋਧ ਕੀਤਾ ਅਤੇ ਜਾਣਬੁੱਝ ਕੇ ਪਾਰਲੀਮੈਂਟ ਹਿੱਲ ਦੇ ਆਲੇ-ਦੁਆਲੇ ਆਵਾਜਾਈ ਨੂੰ ਰੋਕ ਦਿੱਤਾ। ਕੁਝ ਪ੍ਰਦਰਸ਼ਨਕਾਰੀਆਂ ਨੇ 'ਨੈਸ਼ਨਲ ਵਾਰ ਮੈਮੋਰੀਅਲ' 'ਤੇ ਪਿਸ਼ਾਬ ਕਰ...

ਅਮਰੀਕਾ: ਫਾਈਜ਼ਰ ਨੇ 5 ਸਾਲ ਤੱਕ ਦੇ ਬੱਚਿਆਂ ਲਈ ਕੋਵਿਡ-19 ਟੀਕੇ ਨੂੰ ਹਰੀ ਝੰਡੀ ਦੇਣ ਲਈ ਕਿਹਾ

ਵਾਸ਼ਿੰਗਟਨ, 2 ਫਰਵਰੀ ਫਾਈਜ਼ਰ ਨੇ ਅਮਰੀਕਾ ਨੂੰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਪਣੀ ਕੋਵਿਡ-19 ਵਿਰੋਧੀ ਵੈਕਸੀਨ ਨੂੰ ਮਨਜ਼ੂਰੀ ਦੇਣ ਲਈ ਕਿਹਾ ਹੈ ਤਾਂ ਜੋ ਬਹੁਤ ਛੋਟੇ ਅਮਰੀਕੀ ਬੱਚਿਆਂ ਨੂੰ ਵੀ ਮਾਰਚ ਤੱਕ ਟੀਕਾ ਲਗਵਾਉਣਾ ਸ਼ੁਰੂ ਹੋ...

ਖੇਡ ਬਜਟ ਵਿਚ 305.58 ਕਰੋੜ ਦਾ ਵਾਧਾ

ਨਵੀਂ ਦਿੱਲੀ, 1 ਫਰਵਰੀ ਟੋਕੀਓ ਓਲੰਪਿਕ ਵਿਚ ਦੇਸ਼ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਇਸ ਵਾਰ ਖੇਡ ਬਜਟ 'ਤੇ ਵੀ ਪ੍ਰਭਾਵ ਪਿਆ ਜਾਪਦਾ ਹੈ ਕਿਉਂਕਿ ਅੱਜ ਐਲਾਨੇ 2022-23 ਲਈ ਖੇਡ ਬਜਟ ਨੂੰ ਵਧਾ ਕੇ 3062.60 ਕਰੋੜ ਕਰ ਦਿੱਤਾ ਗਿਆ ਹੈ। ਇਹ...

ਕਾਮੇਡੀਅਨ ਸੁਨੀਲ ਗਰੋਵਰ ਦੇ ਦਿਲ ਦੀ ਸਰਜਰੀ

ਮੁੰਬਈ, 2 ਫਰਵਰੀ ਪ੍ਰਸਿੱਧ ਅਭਿਨੇਤਾ-ਕਾਮੇਡੀਅਨ ਸੁਨੀਲ ਗਰੋਵਰ ਦਿਲ ਦੀ ਸਰਜਰੀ ਤੋਂ ਬਾਅਦ ਸਿਹਤਯਾਬ ਹੋ ਰਿਹਾ ਹੈ। 44 ਸਾਲਾ ਅਦਾਕਾਰ ਨੂੰ ਪਿਛਲੇ ਹਫ਼ਤੇ ਸ਼ਹਿਰ ਦੇ ਏਸ਼ੀਅਨ ਹਾਰਟ ਇੰਸਟੀਚਿਊਟ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਸ ਦੇ ਦਿਲ ਦੀ ਸਰਜਰੀ...

ਦੇਸ਼ ’ਚ ਬਣੇਗੀ ਡਿਜੀਟਲ ਯੂਨੀਵਰਸਿਟੀ, ਬੱਚਿਆਂ ਲਈ ਇਕ ਜਮਾਤ ਇਕ ਟੀਵੀ ਚੈਨਲ ਪ੍ਰਣਾਲੀ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ 'ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ...

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਕਰੋਨਾ ਨੈਗੇਟਿਵ

ਵੈਲਿੰਗਟਨ, 31 ਜਨਵਰੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਉਸ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ। ਉਹ ਇਕ ਉਡਾਣ ਦੌਰਾਨ ਕਰੋਨਾ ਪੀੜਤ ਦੇ ਸੰਪਰਕ 'ਚ ਆ ਗਈ ਸੀ ਅਤੇ ਇਕਾਂਤਵਾਸ 'ਚ ਸੀ। ਉਸ 'ਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img