12.4 C
Alba Iulia
Sunday, November 24, 2024

ਰੂਸ-ਯੂਕਰੇਨ ਮਸਲਾ: ਅਮਰੀਕਾ ਵੱਲੋਂ 8,500 ਸੈਨਿਕਾਂ ਨੂੰ ਤਿਆਰ ਰਹਿਣ ਦੇ ਹੁਕਮ

ਵਾਸ਼ਿੰਗਟਨ, 25 ਜਨਵਰੀ ਰੂਸ ਵੱਲੋਂ ਯੂਕਰੇਨ 'ਤੇ ਸੈਨਿਕ ਕਾਰਵਾਈ ਕੀਤੇ ਜਾਣ ਵਧਦੇ ਖਦਸ਼ਿਆਂ ਦੌਰਾਨ ਪੈਂਟਾਗਨ (ਅਮਰੀਕਾ) ਨੇ 8,500 ਸੈਨਿਕਾਂ ਨੂੰ 'ਨਾਟੋ' ਬਲ ਦੇ ਹਿੱਸੇ ਵਜੋਂ ਯੂਰੋਪ ਵਿੱਚ ਤਾਇਨਾਤ ਹੋਣ ਵਾਸਤੇ ਤਿਆਰ ਰਹਿਣ ਲਈ ਹੁਕਮ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ...

ਇਟਲੀ: ਬੰਦ ਕਿਸ਼ਤੀ ਵਿੱਚੋਂ 280 ਪਰਵਾਸੀ ਬਚਾਏ, 7 ਦੀ ਮੌਤ

ਰੋਮ, 25 ਜਨਵਰੀ ਇਟਲੀ ਦੇ ਟਾਪੂ ਲੈਮਪੈਡਸੁਆ ਦੇ ਤੱਟ 'ਤੇ ਮਿਲੀ ਲੱਕੜ ਦੀ ਬੰਦ ਕਿਸ਼ਤੀ ਵਿੱਚੋਂ 280 ਪਰਵਾਸੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ 7 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇਟਾਲੀਅਨ ਕੋਸਟ ਗਾਰਡ ਵੱਲੋਂ ਦਿੱਤੀ ਗਈ।...

ਮੁਲਕ ਵਿੱਚ ਕਰੋਨਾ ਦੇ 2,55,874 ਨਵੇਂ ਕੇਸ; 614 ਦੀ ਗਈ ਜਾਨ

ਨਵੀਂ ਦਿੱਲੀ, 25 ਜਨਵਰੀ ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 3,97,99,202 ਹੋ ਗਈ ਹੈ। ਮੁਲਕ ਵਿੱਚ ਲਗਾਤਾਰ ਬੀਤੇ ਪੰਜ ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਤਿੰਨ ਲੱਖ ਤੋਂ...

ਅਮਰੀਕਾ ’ਚ ਅੱਠ ਸਾਲਾ ਬੱਚੀ ਦੀ ਗੋਲੀ ਲੱਗਣ ਕਾਰਨ ਮੌਤ

ਸ਼ਿਕਾਗੋ: ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਚ ਇਕ 8 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਵਾਪਰਨ ਵੇਲੇ ਉਹ ਆਪਣੀ ਮਾਂ ਨਾਲ ਜਾ ਰਹੀ ਸੀ ਤੇ ਇਕ ਬੰਦੂਕਧਾਰੀ ਵੱਲੋਂ ਕਿਸੇ ਹੋਰ ਨੂੰ ਨਿਸ਼ਾਨਾ ਬਣਾ ਕੇ ਚਲਾਈ...

ਯੂਏਈ ਨੇ ਹੂਤੀ ਬਾਗ਼ੀਆਂ ਵੱਲੋਂ ਦਾਗੀਆਂ ਦੋ ਮਿਜ਼ਾਈਲਾਂ ਡੇਗੀਆਂ

ਦੁਬਈ, 24 ਜਨਵਰੀ ਯੂਏਈ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਹੂਤੀ ਬਾਗੀਆਂ ਵੱਲੋਂ ਰਾਜਧਾਨੀ ਆਬੂ ਧਾਬੀ ਵੱਲ ਦਾਗੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਡੇਗ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯਮਨ ਦੇ ਬਾਗੀਆਂ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ...

ਬਹਾਦਰੀ ਪੁਰਸਕਾਰਾਂ ਦਾ ਐਲਾਨ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਮਿਲੇਗਾ ਪਰਮ ਵਿਸ਼ਿਸ਼ਟ ਸੇਵਾ ਮੈਡਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 25 ਜਨਵਰੀ ਟੋਕੀਓ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੁਰੱਖਿਆ ਬਲਾਂ ਸਮੇਤ 384...

ਰਾਜਕੁਮਾਰ ਰਾਓ ਤੇ ਭੂਮੀ ਦੀ ‘ਬਧਾਈ ਦੋ’ ਦਾ ਪੋਸਟਰ ਰਿਲੀਜ਼

ਮੁੰਬਈ: ਅਦਾਕਾਰ ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਦੀ ਆਉਣ ਵਾਲੀ ਫਿਲਮ 'ਬਧਾਈ ਦੋ' ਦਾ ਟੀਜ਼ਰ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਪੋਸਟਰ ਵਿੱਚ ਰਾਜਕੁਮਾਰ ਰਾਓ ਪੁਲੀਸ ਦੀ ਵਰਦੀ ਵਿੱਚ ਲਾੜੇ ਵਜੋਂ ਅਤੇ ਭੂਮੀ ਪੀਟੀ ਅਧਿਆਪਕ ਦੇ ਪਹਿਰਾਵੇ ਵਿੱਚ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...

ਯੂਕਰੇਨ ਦੀ ਸਰਕਾਰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਰੂਸ: ਬਰਤਾਨੀਆ

ਲੰਡਨ, 23 ਜਨਵਰੀ ਬਰਤਾਨੀਆ ਨੇ ਦੋਸ਼ ਲਾਇਆ ਹੈ ਕਿ ਰੂਸ, ਯੂਕਰੇਨ ਸਰਕਾਰ 'ਤੇ ਮਾਸਕੋ ਪੱਖੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਯੂਕਰੇਨੀ ਸੰਸਦ ਮੈਂਬਰ ਯੇਵਹੀਨਾਇ ਮੁਰਾਯੇਵ ਦੇ ਨਾਂ ਉਤੇ ਵਿਚਾਰ ਕੀਤਾ ਜਾ ਰਿਹਾ...

ਜ਼ਿੰਬਾਬਵੇ ਦੇ ਸਾਬਕਾ ਕ੍ਰਿਕਟਰ ਵੱਲੋਂ ਭਾਰਤੀ ਕਾਰੋਬਾਰੀ ’ਤੇ ਮੈਚ ਫਿਕਸਿੰਗ ਕਰਵਾਉਣ ਦੇ ਦੋਸ਼

ਹਰਾਰੇ, 24 ਜਨਵਰੀ ਜ਼ਿੰਬਾਬਵੇ ਦੇ ਸਾਬਕਾ ਵਿਕਟਕੀਪਰ-ਬੱਲੇਬਾਜ਼ ਬ੍ਰੈਂਡਨ ਟੇਲਰ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਕਾਰੋਬਾਰੀ ਨੇ ਉਸ ਨੂੰ ਕੌਮਾਂਤਰੀ ਮੈਚ ਲਈ ਮੈਚ ਫਿਕਸ ਕਰਨ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਦਿਆਂ ਧਮਕੀ ਦਿੱਤੀ ਕਿ ਜੇ ਉਹ ਉਸ ਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img