12.4 C
Alba Iulia
Sunday, November 24, 2024

ਸ਼ਾਹ ਵੱਲੋਂ ਉੱਤਰ-ਪੂਰਬ ਦੇ ਦਹਿਸ਼ਤਗਰਦਾਂ ਨੂੰ ਮੁੱਖ ਧਾਰਾ ’ਚ ਸ਼ਾਮਲ ਹੋਣ ਦੀ ਅਪੀਲ

ਐਜ਼ੋਲ, 1 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਉੱਤਰ-ਪੂਰਬ ਵਿੱਚ ਸਰਗਰਮ ਦਹਿਸ਼ਤਗਰਦਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਐਜ਼ੋਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਇਸ ਗੱਲ 'ਤੇ ਜ਼ੋਰ ਦਿੱਤਾ...

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ, 1 ਅਪਰੈਲ ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 'ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ 'ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24...

ਕਮਲਾ ਹੈਰਿਸ ਨੇ ਜ਼ਾਂਬੀਆ ’ਚ ਨਾਨੇ ਦੇ ਘਰ ਦਾ ਦੌਰਾ ਕੀਤਾ

ਵਾਸ਼ਿੰਗਟਨ, 1 ਅਪਰੈਲ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਨਾਨੇ ਪੀ ਵੀ ਗੋਪਾਲਨ ਨੂੰ ਯਾਦ ਕਰਦਿਆਂ ਜ਼ਾਂਬੀਆ ਦੀ ਰਾਜਧਾਨੀ ਲੁਸਾਕਾ 'ਚ ਉਨ੍ਹਾਂ ਦੇ ਘਰ ਦਾ ਦੌਰਾ ਕੀਤਾ। ਇਸੇ ਘਰ 'ਚ ਗੋਪਾਲਨ 1960ਵਿਆਂ 'ਚ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ...

ਆਈਪੀਐੱਲ: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਜ਼ਰ ਨੂੰ ਸੱਤ ਦੌੜਾਂ ਨਾਲ ਹਰਾਇਆ

ਕਰਮਜੀਤ ਸਿੰਘ ਚਿੱਲਾ/ਏਜੰਸੀ ਮੁਹਾਲੀ, 1 ਅਪਰੈਲ ਭਾਨੁਕਾ ਰਾਜਪਕਸਾ ਦੇ ਅਰਧ ਸੈਂਕੜੇ ਅਤੇ ਅਰਸ਼ਦੀਪ ਦੀ ਗੇਂਦਬਾਜ਼ੀ ਸਦਕਾ ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਮੀਂਹ ਪ੍ਰਭਾਵਿਤ ਮੈਚ ਵਿੱਚ ਸ਼ਨਿਚਰਵਾਰ ਨੂੰ ਕੋਲਕਾਤਾ ਨਾਈਟ ਰਾਈਡਜ਼ਰ ਨੂੰ ਡਕਵਰਥ ਲੂਇਸ ਨੀਤੀ ਅਨੁਸਾਰ ਸੱਤ ਦੌੜਾਂ...

ਆਈਪੀਐੱਲ: ਪੰਜਾਬ ਕਿੰਗਜ਼ ਨੇ ਕੀਤੀ ਜੇਤੂ ਸ਼ੁਰੂਆਤ

ਕਰਮਜੀਤ ਸਿੰਘ ਚਿੱਲਾ ਐਸ.ਏ.ਐਸ.ਨਗਰ (ਮੁਹਾਲੀ), 1 ਅਪਰੈਲ ਇਥੋਂ ਦੇ ਪੀਸੀਏ ਸਟੇਡੀਅਮ ਵਿੱਚ ਆਈਪੀਐੱਲ ਸੀਜ਼ਨ-16 ਤਹਿਤ ਖੇਡੇ ਗਏ ਮੈਚ ਦੌਰਾਨ ਅੱਜ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਸੱਤ ਦੌੜਾਂ ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਮੈਚ ਦੇ ਆਖਰੀ...

ਨਾਨੀ ਦੀ ‘ਦਸਾਰਾ ਨੇ ਦੋ ਦਿਨ ’ਚ ਕਮਾਏ 53 ਕਰੋੜ ਰੁਪਏ

ਮੁੰਬਈ: ਤੇਲਗੂ ਅਦਾਕਾਰ ਨਾਨੀ ਦੀ ਫਿਲਮ 'ਦਸਾਰਾ' ਨੇ ਪਹਿਲੇ ਦੋ ਦਿਨਾਂ ਵਿੱਚ ਹੁਣ ਤੱਕ ਵਿਸ਼ਵ ਪੱਧਰ 'ਤੇ 53 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਸ੍ਰੀਕਾਂਤ ਓਡੇਲਾ ਦੀ ਨਿਰਦੇਸ਼ਨ ਹੇਠ ਬਣੀ ਇਹ ਪਹਿਲੀ ਫਿਲਮ ਤਿਲੰਗਾਨਾ ਦੇ ਜ਼ਿਲ੍ਹਾ ਪੇਡਾਪੱਲੀ ਸਥਿਤ...

ਅਜੈ ਦੇਵਗਨ ਦੀ ‘ਭੋਲਾ’ ਨੇ ਦੂਜੇ ਦਿਨ ਕੀਤੀ 7.40 ਕਰੋੜ ਦੀ ਕਮਾਈ

ਮੁੰਬਈ: ਅਦਾਕਾਰਾ ਅਜੈ ਦੇਵਗਨ ਦੀ ਫਿਲਮ 'ਭੋਲਾ' ਨੇ ਹੁਣ ਤੱਕ ਕੁੱਲ 18.60 ਕਰੋੜ ਦੀ ਕਮਾਈ ਕੀਤੀ ਹੈ। ਰਿਲੀਜ਼ ਤੋਂ ਦੂਜੇ ਦਿਨ ਫਿਲਮ ਦੀ ਕਮਾਈ 7.40 ਕਰੋੜ ਰੁਪਏ ਦਰਜ ਕੀਤੀ ਗਈ ਹੈ। ਅਜੈ ਦੇਵਗਨ ਵੱਲੋਂ ਨਿਰਦੇਸ਼ਿਤ ਇਸ ਫਿਲਮ ਨੂੰ...

ਗੁਜਰਾਤ ਹਾਈ ਕੋਰਟ ਨੇ ਮੋਦੀ ਦੀਆਂ ਡਿਗਰੀਆਂ ਬਾਰੇ ਜਾਣਕਾਰੀ ਦੇਣ ਵਾਲਾ ਸੀਆਈਸੀ ਦਾ ਹੁਕਮ ਰੱਦ ਕੀਤਾ, ਕੇਜਰੀਵਾਲ ਨੂੰ 25 ਹਜ਼ਾਰ ਦਾ ਜੁਰਮਾਨਾ

ਅਹਿਮਦਾਬਾਦ, 31 ਮਾਰਚ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਸੱਤ ਸਾਲ ਪੁਰਾਣੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਗੁਜਰਾਤ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ...

ਕੇਰਲ ਦੇ ਮੁੱਖ ਮੰਤਰੀ ਨੇ ‘ਆਪਣੇ ਲੋਕਾਂ’ ਲਈ ਮਾਰਿਆ ਹਾਅ ਦਾ ਨਾਅਰਾ: ਮੋਦੀ ਜੀ, ਹਵਾਈ ਕਿਰਾਏ ਘਟਾਉਣ ਲਈ ਦਖ਼ਲ ਦੇਵੋ

ਤਿਰੂਵਨੰਤਪੁਰਮ (ਕੇਰਲ), 30 ਮਾਰਚ ਕੇਰਲ ਦੇ ਮੁੱਖ ਮੰਤਰੀ ਪਿਨਾਰਵੀ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਰਾਜ ਦੇ ਖਾੜੀ ਮੁਲਕਾਂ ਵਿਚਲੇ ਲੱਖਾਂ ਕਾਮਿਆਂ ਨੂੰ ਹਵਾਈ ਟਿਕਟਾਂ ਲਈ ਬਹੁਤ ਜ਼ਿਆਦਾ ਕੀਮਤ ਅਦਾ ਕਰਨੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img