12.4 C
Alba Iulia
Sunday, November 24, 2024

ਲਈ

ਸਿਧਾਰਥ ਮਲਹੋਤਰਾ ਤੇ ਰਾਸ਼ੀ ਖੰਨਾ ‘ਯੋਧਾ’ ਦੀ ਸ਼ੂਟਿੰਗ ਲਈ ਮਨਾਲੀ ਪੁੱਜੇ

ਮਨਾਲੀ: ਅਦਾਕਾਰ ਸਿਧਾਰਥ ਮਲਹੋਤਰਾ ਤੇ ਅਦਾਕਾਰਾ ਰਾਸ਼ੀ ਖੰਨਾ ਨੇ ਦੱਸਿਆ ਕਿ ਉਹ ਆਪਣੀ ਆਉਣ ਵਾਲੀ ਫਿਲਮ 'ਯੋਧਾ' ਦੀ ਸ਼ੂਟਿੰਗ ਲਈ ਮਨਾਲੀ ਪਹੁੰਚ ਗਏ ਹਨ। ਇਹ ਫਿਲਮ ਨਿਰਦੇਸ਼ਕ ਪੁਸ਼ਕਰ ਓਝਾ ਤੇ ਸਾਗਰ ਅੰਬਰੇ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ...

ਮਹਾਰਿਸ਼ੀ ਕਸ਼ਯਪ ਦੀ ਅਸਾਮੀ ਲਘੂ ਫ਼ਿਲਮ ਆਸਕਰ ਲਈ ਨਾਮਜ਼ਦ

ਗੁਹਾਟੀ: ਨੌਜਵਾਨ ਨਿਰਦੇਸ਼ਕ ਮਹਾਰਿਸ਼ੀ ਤੁਹਿਨ ਕਸ਼ਯਪ ਦੀ 15 ਮਿੰਟ ਦੀ ਅਸਾਮੀ ਫਿਲਮ 'ਮੁਰ ਘੁਰਾਰ ਦੁਰਾਂਤੋ ਗੋਟੀ' (ਦਿ ਹੌਰਸ ਫਰਾਮ ਹੈਵਨ) ਆਸਕਰ ਐਵਾਰਡ ਲਈ ਨਾਮਜ਼ਦ ਹੋਈ ਹੈ। ਇਹ ਫਿਲਮ ਇੱਕ ਅਜਿਹੇ ਵਿਅਕਤੀ ਦੀ ਕਹਾਣੀ ਹੈ ਜੋ ਸਮਝਦਾ ਹੈ ਕਿ...

ਮੰਗੋਲੀਆ ਨਾਲ ਭਾਈਵਾਲੀ ਮਜ਼ਬੂਤ ਕਰਨ ਲਈ ਭਾਰਤ ਵਚਨਬੱਧ: ਰਾਜਨਾਥ

ਉਲਾਨਬਾਤਰ, 7 ਸਤੰਬਰ ਮੰਗੋਲੀਆ ਦੇ ਦੌਰੇ ਉਤੇ ਗਏ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਉੱਥੋਂ ਦੇ ਰਾਸ਼ਟਰਪਤੀ ਉਖਨਾਗੀਨ ਖੁਰੇਲਸੁਖ ਨੇ ਇਕ ਸ਼ਾਨਦਾਰ ਘੋੜਾ ਤੋਹਫ਼ੇ ਵਿਚ ਦਿੱਤਾ ਹੈ। ਰਾਜਨਾਥ ਮੰਗੋਲੀਆ ਦੇ ਦੌਰੇ ਉਤੇ ਜਾਣ ਵਾਲੇ ਪਹਿਲੇ ਭਾਰਤੀ ਰੱਖਿਆ ਮੰਤਰੀ...

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ...

ਸਰਕਾਰ ਨੇ ਗੈਸ ਕੀਮਤਾਂ ਦੀ ਸਮੀਖਿਆ ਲਈ ਕਮੇਟੀ ਬਣਾਈ

ਨਵੀਂ ਦਿੱਲੀ, 6 ਸਤੰਬਰ ਸਰਕਾਰ ਨੇ ਓਐੱਨਜੀਸੀ ਅਤੇ ਰਿਲਾਇੰਸ ਵਰਗੀਆਂ ਕੰਪਨੀਆਂ ਵੱਲੋਂ ਪੈਦਾ ਕੀਤੀ ਜਾਂਦੀ ਗੈਸ ਦੀ ਕੀਮਤ ਤੈਅ ਕਰਨ ਵਾਲੇ ਫਾਰਮੂਲੇ ਦੀ ਸਮੀਖਿਆ ਲਈ ਇੱਕ ਕਮੇਟੀ ਗਠਿਤ ਕੀਤੀ ਹੈ। ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕਰ...

ਲਫਥਾਂਜ਼ਾ ਵੱਲੋਂ ਪਾਇਲਟਾਂ ਦੀ ਦੂਜੀ ਹੜਤਾਲ ਟਾਲਣ ਲਈ ਯਤਨ

ਬਰਲਿਨ, 6 ਸਤੰਬਰ ਜਰਮਨੀ ਦੀ ਏਅਰਲਾਈਨ ਕੰਪਨੀ ਲਫਥਾਂਜ਼ਾ ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਪਾਇਲਟਾਂ ਨੂੰ ਬਿਹਤਰ ਤਨਖ਼ਾਹ ਦੀ ਪੇਸ਼ਕਸ਼ ਕਰਨ ਦੀ ਯੋਜਨਾ ਬਣਾ ਲਈ ਗਈ ਹੈ। ਕੰਪਨੀ ਵੱਲੋਂ ਇਹ ਐਲਾਨ ਪਾਇਲਟਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ...

ਧਾਰਮਿਕ ਆਗੂ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ: ਧਨਖੜ

ਨਵੀਂ ਦਿੱਲੀ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਵਹਿਮ-ਭਰਮ ਦੂਰ ਕਰਦਿਆਂ ਉਨ੍ਹਾਂ ਨੂੰ ਲੋਕਾਂ ਵਿੱਚ ਜਾਗਰੂਕਤਾ ਫ਼ੈਲਾਉਣ...

ਗੁੱਡ ਬਾਏ: ਮੈਂ ਉਨ੍ਹਾਂ ਸਾਰਿਆਂ ਦੀ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ: ਸੇਰੇਨਾ

ਨਿਊਯਾਰਕ,3 ਸਤੰਬਰ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਟੈਨਿਸ ਕੋਰਟ 'ਤੇ ਕਈ ਰਿਕਾਰਡ ਕਾਇਮ ਕਰਨ ਵਾਲੀ 41 ਸਾਲਾ ਸੇਰੇਨਾ ਵਿਲੀਅਮਜ਼ ਯੂਐੱਸ ਓਪਨ ਟੈਨਿਸ ਟੂਰਨਾਮੈਂਟ ਦੇ ਤੀਜੇ ਦੌਰ ਵਿੱਚ ਹੀ ਹਾਰ ਗਈ ਤੇ ਉਸ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ...

ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰੀ ਕਰਨ ਲਈ ਆਸਟਰੇਲੀਆ ਵੱਲੋਂ ਪੀਆਰ ਦੀ ਹੱਦ 35,000 ਤੋਂ ਵਧਾ ਕੇ 195000 ਕਰਨ ਦਾ ਐਲਾਨ

ਕੈਨਬਰਾ, 2 ਸਤੰਬਰ ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ ਵਿੱਚ ਹੁਨਰ ਅਤੇ ਕਿਰਤ ਸ਼ਕਤੀ ਦੀ ਕਮੀ ਨਾਲ ਜੂਝ ਰਿਹਾ...

ਆਈਐਮਐਫ ਸ੍ਰੀਲੰਕਾ ਨੂੰ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਤਿਆਰ

ਕੋਲੰਬੋ, 1 ਸਤੰਬਰ ਕੌਮਾਂਤਰੀ ਮੁਦਰਾ ਕੋਸ਼ (ਆਈਐਮਐਫ) ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ ਸ਼ੁਰੂਆਤੀ ਸਮਝੌਤੇ ਤਹਿਤ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਰਾਜ਼ੀ ਹੋ ਗਿਆ ਹੈ। ਆਈਐਮਐਫ ਨੇ ਅੱਜ ਇਹ ਜਾਣਕਾਰੀ ਦਿੱਤੀ। ਆਈਐਮਐਫ ਨੇ ਇਕ ਬਿਆਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img