12.4 C
Alba Iulia
Tuesday, November 26, 2024

ਵਲ

ਮੁੰਬਈ: ਪਤਨੀ ਨੂੰ ਕਾਰ ਦੀ ਟੱਕਰ ਨਾਲ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਫਿਲਮ ਨਿਰਮਾਤਾ ਕਮਲ ਕਿਸ਼ੋਰ ਗ੍ਰਿਫ਼ਤਾਰ

ਮੁੰਬਈ, 28 ਅਕਤੂਬਰ ਮੁੰਬਈ ਪੁਲੀਸ ਨੇ ਫਿਲਮ ਨਿਰਮਾਤਾ ਕਮਲ ਕਿਸ਼ੋਰ ਮਿਸ਼ਰਾ ਨੂੰ ਅੱਜ ਤੜਕੇ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਆਪਣੀ ਪਤਨੀ ਨੂੰ ਕਾਰ ਨਾਲ ਟੱਕਰ ਮਾਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਕਥਿਤ ਘਟਨਾ 19 ਅਕਤੂਬਰ ਨੂੰ ਅੰਧੇਰੀ...

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਕਤਲ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਝਟਕਾ

ਨਵੀਂ ਦਿੱਲੀ, 26 ਅਕਤੂਬਰ ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ 20 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਉਨ੍ਹਾਂ ਨੂੰ ਬਰੀ ਕਰਨ ਖ਼ਿਲਾਫ਼ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਅਰਜ਼ੀ...

ਕਾਂਗਰਸ ਵੱਲੋਂ ਜੰਮੂ ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦਾ ਬਾਈਕਾਟ

ਜੰਮੂ, 21 ਅਕਤੂਬਰ ਕਾਂਗਰਸ ਨੇ 'ਖੁੱਲ੍ਹੀ' ਵੋਟਿੰਗ ਪ੍ਰਕਿਰਿਆ ਦਾ ਵਿਰੋਧ ਕਰਦਿਆਂ ਜੰਮੂ ਮਿਉਂਸਿਪਲ ਕਾਰਪੋਰੇਸ਼ਨ (ਜੇਐੱਮਸੀ) ਦੇ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਹੋਈ ਚੋਣ ਦਾ ਅੱਜ ਬਾਈਕਾਟ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਭਾਜਪਾ ਦੇ ਕੌਂਸਲਰ ਰਾਜਿੰਦਰ ਸ਼ਰਮਾ...

ਕਾਂਗਰਸ ਪ੍ਰਧਾਨ ਚੋਣ: ਥਰੂਰ ਟੀਮ ਵੱਲੋਂ ਯੂਪੀ ’ਚ ਸਾਰੀਆਂ ਵੋਟਾਂ ਅਯੋਗ ਕਰਾਰ ਦੇਣ ਦੀ ਮੰਗ, ਪੰਜਾਬ ਤੇ ਤਿਲੰਗਾਨਾ ’ਚ ਗੰਭੀਰ ਬੇਨਿਯਮੀਆਂ ਦੇ ਦੋਸ਼

ਨਵੀਂ ਦਿੱਲੀ, 19 ਅਕਤੂਬਰ ਸ੍ਰੀ ਸ਼ਸ਼ੀ ਥਰੂਰ ਦੀ ਟੀਮ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬਹੁਤ ਗੰਭੀਰ ਬੇਨਿਯਮੀਆਂ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਦੀ ਪ੍ਰਮੁੱਖ ਚੋਣ ਅਥਾਰਟੀ ਨੂੰ ਪੱਤਰ ਲਿਖਿਆ ਹੈ। ਟੀਮ ਨੇ ਕਿਹਾ...

ਹਿਮਾਚਲ ਚੋਣਾਂ: ਕਾਂਗਰਸ ਵੱਲੋਂ 46 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ,18 ਅਕਤੂਬਰ ਹਿਮਾਚਲ ਚੋਣਾਂ ਲਈ ਕਾਂਗਰਸ ਨੇ ਅੱਜ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਪਹਾੜੀ ਰਾਜ ਵਿੱਚ 68 ਵਿਧਾਨ ਸਭਾ ਹਲਕੇ ਹਨ। ਇਥੇ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹਨ। ਕਾਂਗਰਸ ਨੇ ਮੁਕੇਸ਼ ਅਗਨੀਹੋਤਰੀ ਨੂੰ ਹਰੌਲੀ ਤੋਂ,...

ਅਕਸ਼ੈ ਕੁਮਾਰ ਵੱਲੋਂ ਨਿੱਜੀ ਹਵਾਈ ਜਹਾਜ਼ ਖਰੀਦਣ ਦੀ ਖ਼ਬਰ ਬੇਤੁਕੀ ਕਰਾਰ

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਉਨ੍ਹਾਂ ਵੱਲੋਂ 260 ਕਰੋੜ ਰੁਪਏ ਦਾ ਇਕ ਨਿੱਜੀ ਜਹਾਜ਼ ਖਰੀਦੇ ਜਾਣ ਦੀ ਖ਼ਬਰ ਨੂੰ ਬੇਤੁਕੀ ਕਰਾਰ ਦਿੱਤਾ ਹੈ। ਇਸ 55 ਸਾਲਾ ਅਦਾਕਾਰ ਨੇ ਖ਼ਬਰ ਨੂੰ ਇਕ 'ਨਿਰਆਧਾਰ ਝੂਠ' ਕਰਾਰ ਦਿੰਦਿਆਂ ਕਿਹਾ...

ਅਮਰੀਕਾ: ਸਿੱਖ ਪਰਿਵਾਰ ਨੂੰ ਮਾਰਨ ਵਾਲੇ ਨੇ ਨਹੀਂ ਕਬੂਲਿਆ ਗੁਨਾਹ, ਮ੍ਰਿਤਕਾਂ ਦਾ ਸਸਕਾਰ ਸ਼ਨਿਚਰਵਾਰ ਨੂੰ

ਸਾਂ ਫਰਾਂਸਿਸਕੋ (ਅਮਰੀਕਾ), 14 ਅਕਤੂਬਰ ਅਮਰੀਕਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਅੱਠ ਮਹੀਨੇ ਦੀ ਅਰੂਹੀ...

ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੀ ਫਲੀਟ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਯੋਜਨਾ ਬਣਾਈ

ਨਵੀਂ ਦਿੱਲੀ, 11 ਅਕਤੂਬਰ ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੇ ਆਪਣੇ ਵਾਹਨਾਂ ਦੀ ਫਲੀਟ ਨੂੰ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਉਸ ਨੇ ਡੀਜ਼ਲ, ਬਾਇਓਫਿਊਲ ਜਾਂ ਜੈਵਿਕ ਈਂਧਨ 'ਤੇ ਚੱਲਣ ਵਾਲੇ ਵਾਹਨਾਂ ਦੀ...

ਅਮਿਤਾਭ ਬੱਚਨ ਦਾ ਅੱਜ ਜਨਮ ਦਿਨ, ਫਿਲਮੀ ਤੇ ਗੈ਼ਰ ਫਿਲਮੀ ਹਸਤੀਆਂ ਵੱਲੋਂ ਵਧਾਈ

ਮੁੰਬਈ, 11 ਅਕਤੂਬਰ ਮੈਗਾਸਟਾਰ ਅਮਿਤਾਭ ਬੱਚਨ ਅੱਜ 80ਵਾਂ ਜਨਮ ਦਿਨ ਮਨਾ ਰਹੇ ਹਨ। ਉਨ੍ਹਾਂ ਨੇ ਰਾਤ ਨੂੰ ਆਪਣੇ ਘਰ ਜਲਸਾ ਤੋਂ ਬਾਹਰ ਆ ਕੇ ਆਪਣੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਕਬੂਲੀਆਂ। ਇਸ ਮੌਕੇ ਉਨ੍ਹਾਂ ਦੀ ਬੇਟੀ ਸ਼ਵੇਤਾ ਬੱਚਨ ਨੰਦਾ ਵੀ ਨਾਲ...

ਦਾਸਨਾ ਦੇਵੀ ਮੰਦਰ ਦੇ ਪੁਜਾਰੀ ਨਰਸਿੰਘਾਨੰਦ ਵੱਲੋਂ ਅਦਾਲਤ ਅੱਗੇ ਆਤਮ ਸਮਰਪਣ, ਜ਼ਮਾਨਤ ਮਿਲੀ

ਮੁਜ਼ੱਫਰਨਗਰ, 10 ਅਕਤੂਬਰ ਗਾਜ਼ੀਆਬਾਦ ਦੇ ਦਾਸਨਾ ਦੇਵੀ ਮੰਦਰ ਦੇ ਪੁਜਾਰੀ ਯਤੀ ਨਰਸਿੰਘਾਨੰਦ ਸਰਸਵਤੀ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਰਸਵਤੀ ਖ਼ਿਲਾਫ਼ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਅਤੇ ਫਿਰਕੂ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img