12.4 C
Alba Iulia
Sunday, November 24, 2024

ਲਈ

ਚੌਥੇ ਨੰਬਰ ’ਤੇ ਬੱਲੇਬਾਜ਼ੀ ਕਰਨ ਲਈ ਮਾਨਸਿਕ ਤੌਰ ’ਤੇ ਤਿਆਰ ਸੀ: ਜਡੇਜਾ

ਦੁਬਈ: ਟੀਮ ਪ੍ਰਬੰਧਨ ਦਾ ਰਵਿੰਦਰ ਜਡੇਜਾ ਨੂੰ ਬੱਲੇਬਾਜ਼ੀ ਕ੍ਰਮ ਵਿੱਚ ਚੌਥੇ ਨੰਬਰ 'ਤੇ ਭੇਜਣਾ 'ਮਾਸਟਰਸਟ੍ਰੋਕ' ਸਾਬਿਤ ਹੋਇਆ। ਪਾਕਿਸਤਾਨ 'ਤੇ ਫਸਵੇਂ ਮੁਕਾਬਲੇ ਵਿੱਚ ਜਿੱਤ ਦਰਜ ਕਰਨ ਦੌਰਾਨ 29 ਗੇਂਦਾਂ 'ਚ 35 ਦੌੜਾਂ ਬਣਾਉਣ ਵਾਲੇ ਇਸ ਆਲਰਾਊਂਡਰ ਨੇ ਅੱਜ ਕਿਹਾ...

200 ਕਰੋੜ ਦਾ ਕਾਲਾ ਧਨ ਸਫ਼ੈਦ ਮਾਮਲਾ: ਅਦਾਕਾਰਾ ਜੈਕਲੀਨ ਨੂੰ 26 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਨਵੀਂ ਦਿੱਲੀ, 31 ਅਗਸਤ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਵਿੱਚ 26 ਸਤੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ।...

ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 10% ਰਾਖਵੇਂਕਰਨ ਦੀ ਸੰਵਿਧਾਨਕ ਵੈਧਤਾ ਦੀ ਜਾਂਚ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 30 ਅਗਸਤ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਵਾਲੇ ਰਾਜ ਦੇ ਕਾਨੂੰਨ ਨੂੰ ਖਾਰਜ ਕਰਨ ਸਬੰਧੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਪਟੀਸ਼ਨਾਂ ਦੀ ਸੁਣਵਾਈ ਤੋਂ ਪਹਿਲਾਂ ਆਰਥਿਕ ਤੌਰ...

ਅਫ਼ਗ਼ਾਨਿਸਤਾਨ ’ਚ ਆਈਐੱਸਆਈਐੱਲ-ਕੇ ਦਾ ਵੱਧ ਰਿਹਾ ਪ੍ਰਭਾਵ ਸਾਡੇ ਲਈ ਖ਼ਤਰਾ: ਭਾਰਤ

ਸੰਯੁਕਤ ਰਾਸ਼ਟਰ, 30 ਅਗਸਤ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਦੱਸਿਆ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਆਈਐੱਸਆਈਐੱਲ-ਕੇ ਦੀ ਮੌਜੂਦਗੀ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਦੇ ਨਾਲ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ...

ਕੈਨੇਡਾ ਵੱਲੋਂ ਸਨਮਾਨ ਦੇਣ ਲਈ ਰਹਿਮਾਨ ਨੇ ਕੀਤਾ ਸ਼ੁਕਰੀਆ

ਨਵੀਂ ਦਿੱਲੀ: ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਮਾਰਖਮ ਦੀ ਇੱਕ ਗਲੀ ਦਾ ਨਾਂ ਗਰੈਮੀ ਐਵਾਰਡ ਜੇਤੂ ਸੰਗੀਤਕਾਰ ਏਆਰ ਰਹਿਮਾਨ ਦੇ ਨਾਮ ਉੱਤੇ ਰੱਖਣ 'ਤੇ ਰਹਿਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਧੰਨਵਾਦੀ ਨੋਟ ਸਾਂਝਾ ਕੀਤਾ ਹੈ। ਰਹਿਮਾਨ ਨੇ...

ਝਾਰਖੰਡ: ਮੁੱਖ ਮੰਤਰੀ ਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ 3 ਬੱਸਾਂ ’ਚ ਸਵਾਰ ਹੋ ਕੇ ਕਿਸੇ ‘ਮਿੱਤਰ ਰਾਜ’ ਲਈ ਰਵਾਨਾ

ਰਾਂਚੀ, 27 ਅਗਸਤ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਵਿਧਾਨ ਸਭਾ ਮੈਂਬਰੀ ਬਾਰੇ ਬੇਯਕੀਨੀ ਕਾਰਨ ਰਾਜ ਵਿਚ ਪੈਦਾ ਹੋਏ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ ਸੋਰੇਨ ਅਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ ਅੱਜ ਬੱਸਾਂ ਵਿਚ ਕਿਸੇ ਅਣਦੱਸੀ ਥਾਂ ਲਈ ਰਵਾਨਾ...

ਫਰਾਂਸੀਸੀ ਰਾਸ਼ਟਰਪਤੀ ’ਤੇ ਵਿਵਾਦਤ ਟਿੱਪਣੀ ਲਈ ਲਿਜ਼ ਟਰੱਸ ਦੀ ਨਿਖੇਧੀ

ਲੰਡਨ, 26 ਅਗਸਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸ਼ਾਮਲ ਲਿਜ਼ ਟਰੱਸ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਬਾਰੇ ਕੀਤੀ ਗਈ ਇਕ ਟਿੱਪਣੀ ਤੋਂ ਬਾਅਦ ਵਿਵਾਦਾਂ ਵਿਚ ਘਿਰ ਗਈ ਹੈ। ਦੱਸਣਯੋਗ ਹੈ ਕਿ ਟਰੱਸ ਦਾ ਭਾਰਤੀ ਮੂਲ...

ਬੈਡਮਿੰਟਨ: ਸਾਤਵਿਕ ਤੇ ਚਿਰਾਗ ਨੇ ਵਿਸ਼ਵ ਚੈਂਪੀਅਨਸ਼ਿਪ ਡਬਲਜ਼ ’ਚ ਭਾਰਤ ਲਈ ਪਹਿਲਾ ਤਮਗਾ ਪੱਕਾ ਕੀਤਾ

ਟੋਕੀਓ, 26 ਅਗਸਤ ਸਟਾਰ ਭਾਰਤੀ ਪੁਰਸ਼ ਡਬਲਜ਼ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਨੇ ਅੱਜ ਇਥੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਵਿਸ਼ਵ ਦੀ ਦੂਜੇ ਨੰਬਰ ਦੀ ਜਾਪਾਨੀ ਜੋੜੀ ਤਾਕੁਰੋ ਹੋਕੀ ਅਤੇ ਯੁਗੋ ਕੋਬਾਯਾਸ਼ੀ ਨੂੰ ਹਰਾ ਕੇ ਨਵਾਂ...

ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਵਨ ਟਾਈਮ ਰਜਿਸਟਰੇਸ਼ਨ ਸਹੂਲਤ ਸ਼ੁਰੂ

ਨਵੀਂ ਦਿੱਲੀ, 24 ਅਗਸਤ ਯੂਪੀਐੱਸਸੀ ਨੇ ਸਰਕਾਰੀ ਨੌਕਰੀਆਂ ਦੇ ਇੱਛੁਕ ਨੌਜਵਾਨਾਂ ਲਈ ਵਨ ਟਾਈਮ ਰਜਿਸਟਰੇਸ਼ਨ (ਓਟੀਆਰ) ਸਹੂਲਤ ਸ਼ੁਰੂ ਕੀਤੀ ਹੈ। ਹੁਣ ਨੌਜਵਾਨਾਂ ਨੂੰ ਵੱਖ ਵੱਖ ਭਰਤੀ ਪ੍ਰੀਖਿਆਵਾਂ ਲਈ ਹਰ ਵਾਰ ਆਪਣੇ ਵੇਰਵੇ ਭਰਨ ਦੀ ਲੋੜ ਨਹੀਂ ਹੋਵੇਗੀ। ਇਕ ਸੀਨੀਅਰ...

ਸਦੀਕ ਕੱਪਨ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ

ਨਵੀਂ ਦਿੱਲੀ, 24 ਅਗਸਤ ਕੇਰਲਾ ਦੇ ਵਸਨੀਕ ਪੱਤਰਕਾਰ ਸਦੀਕ ਕੱਪਨ, ਜਿਸ ਨੂੰ ਵਰ੍ਹਾ 2020 ਵਿੱਚ ਹਾਥਰਸ (ਉੱਤਰ ਪ੍ਰਦੇਸ਼) ਜਾਣ ਵੇਲੇ ਪੁਲੀਸ ਨੇ ਰਸਤੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਸੀ, ਨੇ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img