12.4 C
Alba Iulia
Friday, November 29, 2024

ਵਚ

ਝਾਰਖੰਡ ਦੇ ਵਿਧਾਇਕਾਂ ਨੂੰ ਕੋਲਕਾਤਾ ਵਿੱਚ 48 ਲੱਖ ਰੁਪਏ ਮਿਲਣ ਦਾ ਦਾਅਵਾ

ਕੋਲਕਾਤਾ: ਪੱਛਮੀ ਬੰਗਾਲ ਸੀਆਈਡੀ ਨੇ ਦਾਅਵਾ ਕੀਤਾ ਹੈ ਕਿ ਹਾਵੜਾ ਜ਼ਿਲ੍ਹੇ ਦੇ ਪਾਂਚਾਲ ਵਿੱਚ ਝਾਰਖੰਡ ਨਾਲ ਸਬੰਧਤ ਤਿੰਨ ਵਿਧਾਇਕਾਂ ਤੋਂ ਬਰਾਮਦ ਨਗਦੀ ਉਨ੍ਹਾਂ ਨੂੰ ਕੋਲਕਾਤਾ ਵਿੱਚ ਸੌਂਪੀ ਗਈ ਸੀ। ਇਨ੍ਹਾਂ ਵਿਧਾਇਕਾਂ ਤੋਂ ਸ਼ਨਿਚਰਵਾਰ ਨੂੰ ਕਾਰ ਵਿੱਚ ਲੁਕੋ ਕੇ...

ਸੰਸਦ ਦੇ ਦੋਨਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਹੰਗਾਮਾ

ਨਵੀਂ ਦਿੱਲੀ, 1 ਅਗਸਤ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਅੱਜ ਹੰਗਾਮਾ ਕੀਤਾ ਗਿਆ। ਲੋਕ ਸਭਾ ਤੇ ਰਾਜ ਸਭਾ ਵਿੱਚ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕਰਨ ਕਾਰਨ ਸੋਮਵਾਰ ਨੂੰ ਦੋਨਾਂ ਸਦਨਾਂ...

ਮੁਲਕ ਵਿੱਚ ਮੰਕੀਪੌਕਸ ਦੀ ਨਿਗਰਾਨੀ ਲਈ ਟਾਸਕਫੋਰਸ ਦਾ ਗਠਨ

ਨਵੀਂ ਦਿੱਲੀ, 1 ਅਗਸਤ ਕੇਂਦਰ ਨੇ ਮੰਕੀਪੌਕਸ ਮਾਮਲਿਆਂ 'ਤੇ ਨਜ਼ਰ ਰੱਖਣ ਅਤੇ ਲਾਗ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਸਬੰਧ ਵਿੱਚ ਫੈਸਲਾ ਲੈਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ ਟਾਸਕ ਫੋਰਸ ਮੁਲਕ ਵਿੱਚ...

ਨੀਰਜ ਚੋਪੜਾ ਮਾਸਪੇਸ਼ੀਆਂ ਵਿਚ ਖਿਚਾਅ ਕਾਰਨ ਕਾਮਨਵੈਲਥ ਖੇਡਾਂ ਵਿਚੋਂ ਬਾਹਰ

ਬਰਮਿੰਘਮ, 26 ਜੁਲਾਈ ਭਾਰਤ ਦਾ ਜੈਵਲਿਨ ਥਰੋਅਰ ਨੀਰਜ ਚੋਪੜਾ ਮਾਸਪੇਸ਼ੀਆਂ ਵਿਚ ਖਿਚਾਅ ਆਉਣ ਕਾਰਨ ਬਰਮਿੰਘਮ ਕਾਮਨਵੈਲਥ ਖੇਡਾਂ ਵਿਚੋਂ ਬਾਹਰ ਹੋ ਗਿਆ ਹੈ। ਤਗਮਾ ਜਿੱਤਣ ਦੇ ਮਜ਼ਬੂਤ ਦਾਅਵੇਦਾਰ ਦੇ ਟੂਰਨਾਮੈਂਟ ਵਿਚੋਂ ਬਾਹਰ ਹੋਣ ਕਾਰਨ ਭਾਰਤ ਨੂੰ ਵੱਡਾ ਝਟਕਾ ਲੱਗਿਆ ਹੈ।...

ਸਵਿਤਾ ਕੰਸਵਾਲ 16 ਦਿਨਾਂ ਵਿੱਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਉੱਤਰਕਾਸ਼ੀ(ਉੱਤਰਾਖੰਡ), 25 ਜੁਲਾਈ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਲੌਂਥਰੂ ਪਿੰਡ ਦੀ 26 ਸਾਲਾ ਸਵਿਤਾ ਕੰਸਵਾਲ ਮਹਿਜ਼ 16 ਦਿਨਾਂ ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਟੀਸੀ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੂ 'ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਸਵਿਤਾ...

ਕੈਨੇਡਾ ਦੇ ਵੈਨਕੂਵਰ ਵਿੱਚ ਗੋਲੀਬਾਰੀ ਦੌਰਾਨ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਹਲਾਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਜੁਲਾਈ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਗੈਂਗਵਾਰ ਦੇ ਚਲਦਿਆਂ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਸਤਿੰਦਰ ਗਿੱਲ ਹਲਾਕ ਹੋ ਗੲੇੇ। ਇਹ ਦਾਅਵਾ 'ਵੈਨਕੂਵਰ ਸਨ' ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ...

ਏਲਨਾਬਾਦ ਦੀ ਸਾਕਸ਼ੀ ਮਹਿਤਾ ਨੇ ਨੇਪਾਲ ’ਚ ਹੋਏ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਜਗਤਾਰ ਸਮਾਲਸਰ ਏਲਨਾਬਾਦ, 25 ਜੁਲਾਈ ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਸਾਕਸ਼ੀ ਮਹਿਤਾ ਨੇ ਭਾਰਤ ਦੇ ਯੁਵਾ ਅਤੇ ਖੇਡ ਵਿਭਾਗ ਵੱਲੋਂ ਨੇਪਾਲ ਵਿੱਚ 17 ਤੋਂ 21 ਜੁਲਾਈ ਤੱਕ ਕਰਵਾਈ ਗਈ ਕੌਮਾਂਤਰੀ ਚੈਂਪੀਅਨਸ਼ਿਪ ਦੇ ਅੜਿੱਕਾ ਦੌੜ ਵਿੱਚ ਦੂਜਾ ਸਥਾਨ ਹਾਸਲ...

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ...

ਅਥਲੀਟ ਧਨਲਕਸ਼ਮੀ ਤੇ ਐਸ਼ਵਰਿਆ ਬਾਬੂ ਡੋਪ ਟੈਸਟ ਵਿੱਚ ਫੇਲ੍ਹ

ਨਵੀਂ ਦਿੱਲੀ: ਤੇਜ਼ ਦੌੜਾਕ ਐੱਸ. ਧਨਲਕਸ਼ਮੀ ਅਤੇ ਟ੍ਰਿਪਲ ਜੰਪ ਖਿਡਾਰਨ ਐਸ਼ਵਰਿਆ ਬਾਬੂ ਨੂੰ ਡੋਪ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਰਾਸ਼ਟਰਮੰਡਲ ਖੇਡਾਂ ਲਈ ਜਾਣ ਵਾਲੇ ਭਾਰਤੀ ਦਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਦੇ ਪਾਬੰਦੀਸ਼ੁਦਾ ਦਵਾਈਆਂ ਦੇ...

ਬਰਤਾਨੀਆ ਵਿੱਚ ਗਰਮੀ ਕਾਰਨ ਰੇਲ ਆਵਾਜਾਈ ਪ੍ਰਭਾਵਿਤ

ਲੰਡਨ, 20 ਜੁਲਾਈ ਬਰਤਾਨੀਆ ਵਿੱਚ ਰਿਕਾਰਡ ਤੋੜ ਗਰਮੀ ਕਾਰਨ ਤੀਜੇ ਦਿਨ ਵੀ ਰੇਲ ਆਵਾਜਾਈ ਪ੍ਰਭਾਵਿਤ ਰਹੀ। ਭਾਵੇਂ ਬੱਦਲਵਾਈ ਅਤੇ ਮੀਂਹ ਨੇ ਗਰਮੀ ਤੋਂ ਕੁੱਝ ਰਾਹਤ ਦਿੱਤੀ ਪਰ ਅੱਗ ਬੁਝਾਊ ਅਮਲੇ ਅੱਜ ਵੀ ਅਲਰਟ 'ਤੇ ਰਹੇ। ਜਾਣਕਾਰੀ ਅਨੁਸਾਰ ਲੰਡਨ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img