12.4 C
Alba Iulia
Tuesday, November 26, 2024

ਵਲ

ਹਿੰਸਾ ਤੇ ਕੱਟੜਤਾ ਦੀ ਵਕਾਲਤ ਕਰਨ ਵਾਲੇ ਆਜ਼ਾਦੀ ਦੀ ਦੁਰਵਰਤੋਂ ਕਰ ਰਹੇ: ਜੈਸ਼ੰਕਰ

ਕੈਨਬਰਾ, 10 ਅਕਤੂਬਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਕੈਨੇਡਾ 'ਚ ਸਰਗਰਮ ਖਾਲਿਸਤਾਨੀ ਵੱਖਵਾਦੀ ਤਾਕਤਾਂ ਨਾਲ ਸਬੰਧਤ ਮੁੱਦਾ ਹਮੇਸ਼ਾ ਚੁੱਕਿਆ ਹੈ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਕਿ ਇੱਕ ਜਮਹੂਰੀ ਸਮਾਜ 'ਚ...

‘ਸਰਬੋਤਮ ਮਾਂ ਪੁਰਸਕਾਰ’ ਮਿਲਣਾ ਮਾਣ ਵਾਲੀ ਗੱਲ: ਕਾਮਿਆ ਪੰਜਾਬੀ

ਮੁੰਬਈ: ਇੱਕ ਮਾਂ ਲਈ ਇਸ ਨਾਲੋਂ ਵਧੀਆ ਗੱਲ ਕੀ ਹੋ ਸਕਦੀ ਹੈ, ਜਦੋਂ ਉਸ ਨੂੰ ਆਪਣੇ ਬੱਚਿਆਂ ਨੂੰ ਦਿੱਤੇ ਪਿਆਰ ਅਤੇ ਦੇਖਭਾਲ ਲਈ 'ਸਰਬੋਤਮ ਮਾਂ' ਦੇ ਐਵਾਰਡ ਨਾਲ ਸਨਮਾਨਿਆ ਜਾਵੇ। ਅਦਾਕਾਰਾ ਕਾਮਿਆ ਪੰਜਾਬੀ ਨੂੰ ਹਾਲ ਹੀ ਵਿੱਚ 'ਸਰਬੋਤਮ...

ਅਮਰੀਕਾ: ਸਾੜੀਆਂ ਵਾਲੀਆਂ 14 ਹਿੰਦੂ ਔਰਤਾਂ ’ਤੇ ਹਮਲਾ ਕਰਕੇ ਗਹਿਣੇ ਖੋਹਣ ਵਾਲਾ ਗ੍ਰਿਫ਼ਤਾਰ

ਸਾਂ ਫਰਾਂਸਿਸਕੋ, 7 ਅਕਤੂਬਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਘੱਟੋ-ਘੱਟ 14 ਹਿੰਦੂ ਔਰਤਾਂ 'ਤੇ ਹਮਲਾ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਮਲੇ ਦੌਰਾਨ ਮੁਲਜ਼ਮਾਂ ਨੇ ਔਰਤਾਂ ਦੇ ਗਹਿਣੇ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਸੈਂਟਾ ਕਲਾਰਾ ਕਾਊਂਟੀ ਦੇ ਜ਼ਿਲ੍ਹਾ...

ਕਾਰਤਿਕ ਤੇ ਕਿਆਰਾ ਵੱਲੋਂ ‘ਸੱਤਿਆਪ੍ਰੇਮ ਦੀ ਕਥਾ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰ ਕਾਰਤਿਕ ਆਰੀਅਨ ਤੇ ਕਿਆਰਾ ਅਡਵਾਨੀ ਨੇ ਫਿਲਮ 'ਸੱਤਿਆਪ੍ਰੇਮ ਦੀ ਕਥਾ' ਦੇ ਪਹਿਲੇ ਪੜਾਅ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇੱਕ ਰੂਹਾਨੀ ਸੰਗੀਤਕ ਕਥਾ ਵਜੋਂ ਤਿਆਰ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਕੌਮੀ ਐਵਾਰਡ ਜੇਤੂ ਫਿਲਮ...

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ: ਹੱਤਿਆ ਕਰਨ ਵਾਲੇ ਨੇ ਹੀ 911 ’ਤੇ ਕੀਤਾ ਫੋਨ

ਵਾਸ਼ਿੰਗਟਨ, 6 ਅਕਤੂਬਰ ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਨੇ...

ਵਿਜੈ ਵਰਮਾ ਵੱਲੋਂ ‘ਮਿਰਜ਼ਾਪੁਰ’ ਸੀਜ਼ਨ 3 ਦੀ ਸ਼ੂਟਿੰਗ ਮੁਕੰਮਲ

ਮੁੰਬਈ: ਫ਼ਿਲਮ 'ਡਾਰਲਿੰਗਜ਼' ਦੀ ਸਫ਼ਲਤਾ ਤੋਂ ਬਾਅਦ ਅਦਾਕਾਰ ਵਿਜੈ ਵਰਮਾ ਨੇ ਕਰਾਈਮ-ਡਰਾਮਾ ਵੈੱਬ ਸੀਰੀਜ਼ 'ਮਿਰਜ਼ਾਪੁਰ' ਦੇ ਤੀਜੇ ਸੀਜ਼ਨ ਲਈ ਆਪਣੇ ਹਿੱਸੇ ਦਾ ਕੰਮ ਮੁਕੰਮਲ ਕਰ ਲਿਆ ਹੈ। ਵੈੱਬ ਸੀਰੀਜ਼ ਮਿਰਜ਼ਾਪੁਰ ਲੜੀ ਵਿੱਚ ਵਿਜੈ ਦੇ ਦੋਹਰੇ ਕਿਰਦਾਰ ਨੂੰ ਦਰਸ਼ਕਾਂ...

ਉੱਤਰੀ ਕੋਰੀਆ ਵੱਲੋਂ ਦਾਗ਼ੀ ਮਿਜ਼ਾਈਲ ਜਪਾਨ ਦੇ ਉਪਰੋਂ ਲੰਘਦੀ ਪ੍ਰਸ਼ਾਂਤ ਮਹਾਸਾਗਰ ’ਚ ਡਿੱਗੀ

ਸਿਓਲ, 4 ਅਕਤੂਬਰ ਉੱਤਰੀ ਕੋਰੀਆ ਨੇ ਅੱਜ ਦਰਮਿਆਨੀ ਦੂਰੀ ਦੀ ਬੈਲਿਸਟਿਕ ਮਿਜ਼ਾਈਲ ਦਾਗੀ, ਜੋ ਜਾਪਾਨ ਦੇ ਉੱਪਰੋਂ ਲੰਘਦੇ ਹੋਏ ਪ੍ਰਸ਼ਾਂਤ ਮਹਾਸਾਗਰ ਵਿੱਚ ਡਿੱਗੀ। ਜਾਪਾਨ ਅਤੇ ਦੱਖਣੀ ਕੋਰੀਆ ਨੇ ਇਹ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਉੱਤਰੀ ਕੋਰੀਆ ਨੇ ਖੇਤਰ...

ਜਪਾਨ: ਵਿਸ਼ਵ ਮੁੱਕੇਬਾਜ਼ੀ ਚੈਂਪੀਅਨ ਮੁਹੰਮਦ ਅਲੀ ਨਾਲ ਮਿਕਸਡ ਆਰਟ ਮੁਕਾਬਲਾ ਕਰਨ ਵਾਲੇ ਭਲਵਾਨ ਇਨੋਕੀ ਦਾ ਦੇਹਾਂਤ

ਟੋਕੀਓ, 1 ਅਕਤੂਬਰ ਜਾਪਾਨ ਦੇ ਮਸ਼ਹੂਰ ਪੇਸ਼ੇਵਰ ਪਹਿਲਵਾਨ, ਸਿਆਸਤਦਾਨ ਅਤੇ 1976 ਦੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨ ਮੁਹੰਮਦ ਅਲੀ ਨਾਲ ਮਿਕਸਡ ਮਾਰਸ਼ਲ ਆਰਟ ਮੁਕਾਬਲਾ ਕਰਨ ਵਾਲੇ ਐਂਟੋਨੀਓ ਇਨੋਕੀ ਦਾ ਅੱਜ ਦੇਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਇਨੋਕੀ ਨੇ ਜਾਪਾਨ...

‘ਰੌਇਲ ਮਿੰਟ’ ਵੱਲੋਂ ਰਾਜਾ ਚਾਰਲਸ-3 ਦੀ ਤਸਵੀਰ ਵਾਲੇ ਸਿੱਕੇ ਜਾਰੀ

ਲੰਡਨ, 30 ਸਤੰਬਰ ਬਰਤਾਨੀਆ ਦੀ 'ਰੌਇਲ ਮਿੰਟ' ਨੇ ਰਾਜਾ ਚਾਰਲਸ-3 ਦੀ ਤਸਵੀਰ ਵਾਲੇ ਸਿੱਕੇ ਜਾਰੀ ਕੀਤੇ ਹਨ। ਬਰਤਾਨੀਆ ਵਿੱਚ ਲੋਕਾਂ ਨੂੰ ਦਸੰਬਰ ਮਹੀਨੇ ਤੱਕ ਇਹ ਸਿੱਕੇ ਦਿਖਣੇ ਸ਼ੁਰੂ ਹੋ ਜਾਣਗੇ, ਜਿਨ੍ਹਾਂ 'ਤੇ ਚਾਰਲਸ ਦੀ ਤਸਵੀਰ ਉਕੇਰੀ ਗਈ ਹੈ। 50...

ਸੁਪਰੀਮ ਕੋਰਟ ਵੱਲੋਂ ਨਵਲੱਖਾ ਦਾ ਇਲਾਜ ਮੁੰਬਈ ਦੇ ਜਸਲੋਕ ਹਸਪਾਤਲ ’ਚ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 29 ਸਤੰਬਰ ਸੁਪਰੀਮ ਕੋਰਟ ਨੇ ਅੱਜ ਤਾਲੋਜਾ ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਐਲਗਾਰ ਪਰਿਸ਼ਦ-ਮਾਓਵਾਦੀ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ 'ਚ ਬੰਦ ਕਾਰਕੁਨ ਗੌਤਮ ਨਵਲੱਖਾ ਨੂੰ ਇਲਾਜ ਲਈ ਤੁਰੰਤ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਭਰਤੀ ਕਰਵਾਇਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img