12.4 C
Alba Iulia
Saturday, November 16, 2024

ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ...

ਆਲ ਇੰਡੀਆ ਟੂਰਨਾਮੈਂਟ: ਵਾਲੀਬਾਲ ਤੇ ਅਥਲੈਟਿਕ ਟਰਾਇਲ ਭਲਕੇ

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ, ਤੱਕ ਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ ਕਰਵਾਇਆ ਜਾ ਰਿਹਾ ਹੈ। ਪੰਜਾਬ...

ਅਹਿਮਦਾਬਾਦ ਟੈਸਟ ਡਰਾਅ: ਭਾਰਤ ਨੇ ਆਸਟਰੇਲੀਆ ਤੋਂ 4 ਮੈਚਾਂ ਦੀ ਲੜੀ 2-1 ਨਾਲ ਜਿੱਤੀ

ਅਹਿਮਦਾਬਾਦ, 13 ਮਾਰਚ ਆਸਟਰੇਲੀਆ ਅਤੇ ਭਾਰਤ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ ਦਾ ਚੌਥਾ ਅਤੇ ਆਖਰੀ ਟੈਸਟ ਮੈਚ ਅੱਜ ਇੱਥੇ ਡਰਾਅ ਰਿਹਾ ਅਤੇ ਭਾਰਤ ਨੇ ਚਾਰ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ। ਮੈਚ ਦੇ ਆਖਰੀ ਦਿਨ ਪਿੱਚ ਗੇਂਦਬਾਜ਼ਾਂ ਦੀ ਮਦਦ ਨਹੀਂ...

ਆਸਕਰ ਪੁਰਸਕਾਰਾਂ ’ਤੇ ਐਵਰੀਥਿੰਗ ਐਵਰੀਵੇਅਰ ਆਲ ਐੱਟ ਵਨਸ’ ਨੇ ਹੂੰਝਾ ਫੇਰਿਆ

ਲਾਸ ਏਂਜਲਸ (ਅਮਰੀਕਾ), 13 ਮਾਰਚ ਇਸ ਸਾਲ ਆਸਕਰ ਐਵਾਰਡਜ਼ 'ਤੇ 'ਐਵਰੀਥਿੰਗ ਐਵਰੀਵੇਅਰ ਆਲ ਐੱਟ ਵਨਸ' ਦਾ ਦਬਦਬਾ ਰਿਹਾ। ਸਰਵੋਤਮ ਫਿਲਮ ਜਿੱਤਣ ਤੋਂ ਇਲਾਵਾ ਇਸ ਲਈ ਡੇਨੀਅਲ ਕਵਾਨ ਅਤੇ ਡੈਨੀਅਲ ਸਕੈਨਰਟ ਨੂੰ ਸਰਵੋਤਮ ਨਿਰਦੇਸ਼ਕ ਚੁਣਿਆ ਗਿਆ ਅਤੇ ਫਿਲਮ ਦੀ ਅਭਿਨੇਤਰੀ...

ਤ੍ਰਿਪੁਰਾ: ਖੱਬੀਆਂ ਪਾਰਟੀਆਂ ਤੇ ਕਾਂਗਰਸ ਦੇ ਸੰਸਦੀ ਵਫ਼ਦ ’ਤੇ ਹਮਲਾ ਕਰਨ ਸਬੰਧੀ 3 ਗ੍ਰਿਫ਼ਤਾਰ

ਅਗਰਤਲਾ, 11 ਮਾਰਚ ਤ੍ਰਿਪੁਰਾ ਦੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਖੱਬੀਆਂ ਪਾਰਟੀਆਂ ਅਤੇ ਕਾਂਗਰਸ ਦੇ ਸੰਸਦੀ ਵਫ਼ਦ ਉੱਤੇ ਕਥਿਤ ਤੌਰ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤ੍ਰਿਪੁਰਾ ਦੇ ਬਿਸ਼ਾਲਗੜ੍ਹ ਸਬ-ਡਿਵੀਜ਼ਨ ਦੇ ਸਰਹੱਦੀ ਪਿੰਡ ਨੇਹਲਚੰਦਰਨਗਰ ਵਿੱਚ ਸ਼ੁੱਕਰਵਾਰ...

ਝਾਰਖੰਡ: 17 ਸਾਲਾ ਲੜਕੇ ਨੇ ਇੰਸਟਾਗ੍ਰਾਮ ’ਤੇ ਕਿਸੇ ਹੋਰ ਨਾਲ ਗੱਲ ਕਰਨ ’ਤੇ ਆਪਣੀ ‘ਪ੍ਰੇਮਿਕਾ’ ਦੀ ਹੱਤਿਆ ਕੀਤੀ

ਗੋਡਾ, 11 ਮਾਰਚ 17 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਆਪਣੀ ਪ੍ਰੇਮਿਕਾ ਨੂੰ ਉਸ ਵੇਲੇ ਰਾਡ ਨਾਲ ਹਮਲਾ ਕਰਕੇ ਮਾਰ ਦਿੱਤਾ, ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਇੰਸਟਾਗ੍ਰਾਮ 'ਤੇ ਕਿਸੇ ਹੋਰ ਲੜਕੇ ਨਾਲ ਗੱਲਬਾਤ ਕਰ ਰਹੀ ਹੈ। ਪੁਲੀਸ...

ਗੁਜਰਾਤ ’ਚ ਦੋ ਸਾਲਾਂ ਦੌਰਾਨ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ, 3 ਲੱਖ ਗ੍ਰਿਫ਼ਤਾਰੀਆਂ

ਗਾਂਧੀਨਗਰ, 11 ਮਾਰਚ ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ਵਿੱਚ ਪਿਛਲੇ ਦੋ ਸਾਲਾਂ ਵਿੱਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ...

ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ 13 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 11 ਮਾਰਚ ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਉਪਲਬੱਧ ਸੋਮਵਾਰ (13 ਮਾਰਚ) ਨੂੰ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਦੀ ਸੂਚੀ ਮੁਤਾਬਕ...

ਅਮਰੀਕੀ ਰਾਸ਼ਟਰਪਤੀ ਦੇ ਸਰਕਾਰੀ ਜਹਾਜ਼ ਦਾ ਰੰਗ ਸਫ਼ੈਦ ਤੇ ਨੀਲਾ ਹੀ ਰਹੇਗਾ

ਵਾਸ਼ਿੰਗਟਨ 11 ਮਾਰਚ ਅਮਰੀਕੀ ਰਾਸ਼ਟਰਪਤੀ ਦੇ ਅਧਿਕਾਰਤ ਜਹਾਜ਼ ਏਅਰ ਫੋਰਸ ਵਨ ਦੀ ਥਾਂ 'ਤੇ ਆਉਣ ਵਾਲੇ ਨਵੇਂ ਜਹਾਜ਼ਾਂ ਦਾ ਰੰਗ ਵੀ ਨੀਲਾ ਅਤੇ ਚਿੱਟਾ ਹੀ ਰਹੇਗਾ। ਇਹ ਨਵਾਂ ਜਹਾਜ਼ ਚਾਰ ਸਾਲਾਂ ਵਿੱਚ ਮਿਲਣ ਦੀ ਉਮੀਦ ਹੈ। ਹਵਾਈ ਫ਼ੌਜ ਨੇ...

ਅਹਿਮਦਾਬਾਦ ਟੈਸਟ: ਖਵਾਜਾ ਤੇ ਗਰੀਨ ਦੇ ਸੈਂਕੜੇ; ਆਸਟਰੇਲੀਆ ਨੇ 480 ਦੌੜਾਂ ਬਣਾਈਆਂ

ਅਹਿਮਦਾਬਾਦ, 10 ਮਾਰਚ ਉਸਮਾਨ ਖਵਾਜਾ ਤੇ ਕੈਮਰੂਨ ਗਰੀਨ ਦੇ ਸੈਂਕੜਿਆਂ ਸਦਕਾ ਆਸਟਰੇਲਿਆਈ ਟੀਮ ਅੱਜ ਇੱਥੇ ਭਾਰਤ ਖ਼ਿਲਾਫ਼ ਚੌਥੇ ਅਤੇ ਆਖਰੀ ਟੈਸਟ ਮੈਚ ਦੇ ਦੂਜੇ ਦਿਨ 480 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਮਗਰੋਂ ਦਿਨ ਦੀ ਖੇਡ ਖਤਮ ਹੋਣ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img