12.4 C
Alba Iulia
Sunday, November 24, 2024

‘ਛਤਰਪਤੀ’ ਦਾ ਹਿੰਦੀ ਰੀਮੇਕ 12 ਮਈ ਨੂੰ ਹੋਵੇਗਾ ਰਿਲੀਜ਼

ਮੁੰਬਈ: ਐੱਸਐੱਸ ਰਾਜਾਮੌਲੀ ਦੀ ਤੇਲਗੂ ਫਿਲਮ 'ਛਤਰਪਤੀ' ਦਾ ਹਿੰਦੀ ਰੀਮੇਕ 12 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾਵੇਗਾ। ਇਹ ਜਾਣਕਾਰੀ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਿੱਤੀ ਗਈ ਹੈ। ਵਪਾਰ ਵਿਸ਼ਲੇਸ਼ਕ ਤਰੁਨ ਆਦਰਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਦਾ...

ਅਤੀਕ ਅਹਿਮਦ ਨੂੰ ਗੁਜਰਾਤ ਤੋਂ ਲਿਆ ਰਹੀ ਪੁਲੀਸ ਟੀਮ ਯੂਪੀ ’ਚ ਦਾਖਲ ਹੋਈ

ਲਖਨਊ, 27 ਮਾਰਚ ਮਾਫੀਆ ਡਾਨ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲੈ ਕੇ ਜਾਣ ਵਾਲੀ ਪੁਲੀਸ ਟੀਮ ਅੱਜ ਉੱਤਰ ਪ੍ਰਦੇਸ਼ ਦੀ ਸਰਹੱਦ ਵਿੱਚ ਦਾਖਲ ਹੋ ਗਈ ਅਤੇ ਸ਼ਾਮ ਤੱਕ ਪ੍ਰਯਾਗਰਾਜ ਪਹੁੰਚਣ ਦੀ ਸੰਭਾਵਨਾ...

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਨੇ ਚਰਚਾ ਕੀਤੀ, ਟੀਐੱਮਸੀ ਪਹਿਲੀ ਵਾਰ ਮੀਟਿੰਗ ’ਚ ਸ਼ਾਮਲ ਹੋਈ

ਨਵੀਂ ਦਿੱਲੀ 27 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ...

ਇਸਰਾਈਲ ਦੇ ਰਾਸ਼ਟਰਪਤੀ ਨੇ ਨੇਤਨਯਾਹੂ ਨਿਆਂਪਾਲਿਕਾ ’ਚ ਬਦਲਾਅ ਕਰਨ ਯੋਜਨਾ ਰੋਕਣ ਦੀ ਅਪੀਲ ਕੀਤੀ

ਤਲ ਅਵੀਵ, 27 ਮਾਰਚ ਇਸਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਅਪੀਲ ਕੀਤੀ ਹੈ ਕਿ ਉਹ ਨਿਆਂਪਾਲਿਕਾ ਨੂੰ ਬਦਲਾਅ ਕਰਨ ਦੀ ਆਪਣੀ ਵਿਵਾਦਿਤ ਯੋਜਨਾ ਨੂੰ ਤੁਰੰਤ ਬੰਦ ਰੋਕ ਦੇਣ। ਰਾਸ਼ਟਰਪਤੀ ਨੇ ਨੇਤਨਯਾਹੂ ਦੁਆਰਾ ਯੋਜਨਾ ਨੂੰ...

ਉੱਤਰੀ ਕੋਰੀਆ ਨੇ ਘੱੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗ਼ੀਆਂ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ 'ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ...

ਤਲਵਾਰਬਾਜ਼ੀ: ਭਵਾਨੀ ਦੇਵੀ ਨੇ ਸੋਨ ਤਗ਼ਮਾ ਜਿੱਤਿਆ

ਪੁਣੇ: ਓਲੰਪੀਅਨ ਭਵਾਨੀ ਦੇਵੀ ਨੇ 33ਵੀਂ ਸੀਨੀਅਰ ਕੌਮੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ ਵਿਅਕਤੀਗਤ ਸਾਬਰੇ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਭਵਾਨੀ ਦੀ ਟੀਮ ਤਾਮਿਲਨਾਡੂ ਨੇ ਮਹਿਲਾਵਾਂ ਦੇ ਟੀਮ ਵਰਗ ਵਿੱਚ ਵੀ ਕੇਰਲਾ ਨੂੰ 45-34 ਨਾਲ ਹਰਾ ਕੇ ਸੋਨ...

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸਿਫ਼ਤ ਸਮਰਾ ਨੇ ਕਾਂਸੀ ਦਾ ਤਗ਼ਮਾ ਫੁੰਡਿਆ

ਭੋਪਾਲ: ਭਾਰਤ ਦੀ ਸਿਫ਼ਤ ਕੌਰ ਸਮਰਾ ਨੇ ਅੱਜ ਇੱਥੇ ਆਈਐੱਸਐੱਸਐੱਫ ਰਾਈਫਲ/ ਪਿਸਟਲ ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ 3ਪੀ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਹ ਸੀਨੀਅਰ ਵਰਗ 'ਚ ਉਸ ਦਾ ਦੂਜਾ ਕੌਮਾਂਤਰੀ ਤਗਮਾ ਹੈ। ਸਮਰਾ ਨੇ...

ਜਦੋਂ ਕਪਿਲ ਸ਼ਰਮਾ ਨੂੰ ਪਿਤਾ ਤੋਂ ਪਈ ਸੀ ਕੁੱਟ

ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਬਚਪਨ ਦੀਆਂ ਯਾਦਾਂ ਤਾਜ਼ੀਆਂ ਕਰਦਿਆਂ ਪਿਤਾ ਵੱਲੋਂ ਪਈ ਕੁੱਟ ਦਾ ਕਿੱਸਾ ਸਾਂਝਾ ਕੀਤਾ ਹੈ। ਕਪਿਲ ਦੇ ਪਿਤਾ ਮਰਹੂਮ ਜਤਿੰਦਰ ਕੁਮਾਰ ਪੁੰਜ ਪੰਜਾਬ ਪੁਲੀਸ ਵਿੱਚ ਹੈੱਡ ਕਾਂਸਟੇਬਲ ਸਨ। ਕਪਿਲ ਨੇ ਦੱਸਿਆ...

ਰਾਹੁਲ ਦੀ ਲੋਕ ਸਭਾ ਮੈਂਬਰੀ ਰੱਦ ਹੋਣ ਬਾਅਦ ਸੁਪਰੀਮ ਕੋਰਟ ’ਚ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਨੂੰ ਚੁਣੌਤੀ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 25 ਮਾਰਚ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਨੇ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਕਾਰਨ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ...

ਐਰਿਕ ਗਾਰਸੇਟੀ ਨੇ ਅਮਰੀਕਾ ਦੇ ਭਾਰਤ ਵਿਚਲੇ ਰਾਜਦੂਤ ਵਜੋਂ ਸਹੁੰ ਚੁੱਕੀ

ਵਾਸ਼ਿੰਗਟਨ, 25 ਮਾਰਚ ਰਾਸ਼ਟਰਪਤੀ ਜੋਅ ਬਾਇਡਨ ਦੇ ਨੇੜਲੇ ਸਹਿਯੋਗੀ ਐਰਿਕ ਗਾਰਸੇਟੀ ਨੂੰ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ਵਿੱਚ ਅਮਰੀਕੀ ਰਾਜਦੂਤ ਵਜੋਂ ਅਧਿਕਾਰਤ ਤੌਰ 'ਤੇ ਸਹੁੰ ਚੁਕਾਈ, ਜਿਸ ਨਾਲ ਭਾਰਤ ਵਿਚਲਾ ਖਾਲੀ ਅਹੁਦਾ ਦੋ ਸਾਲ ਤੋਂ ਵੱਧ ਸਮੇਂ ਬਾਅਦ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img