12.4 C
Alba Iulia
Tuesday, November 26, 2024

ਵਲ

ਇਰਾਨ ਵੱਲੋਂ ਕੁਰਦ ਟਿਕਾਣਿਆਂ ’ਤੇ ਹਮਲੇ, 9 ਹਲਾਕ

ਕੋਯਾ (ਇਰਾਕ): ਇਰਾਨ ਨੇ ਉੱਤਰੀ ਇਰਾਕ ਸਥਿਤ ਕੁਰਦ ਗੁੱਟਾਂ ਦੇ ਟਿਕਾਣਿਆਂ 'ਤੇ ਨਵੇਂ ਸਿਰੇ ਤੋਂ ਡਰੋਨਾਂ ਨਾਲ ਹਮਲਿਆਂ ਦੀ ਸ਼ੁਰੂਆਤ ਕੀਤੀ। ਇਹ ਹਮਲੇ ਅਜਿਹੇ ਸਮੇਂ ਕੀਤੇ ਗਏ ਹਨ ਜਦੋਂ ਇਰਾਨ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਹਮਲਿਆਂ ਵਿੱਚ...

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 28 ਸਤੰਬਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਸਕੀਮ (ਪੀਐੱਮਜੀਕੇਏਵਾਈ) ਦੀ ਮਿਆਦ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ...

ਰੂਸ: ਬੰਦੂਕਧਾਰੀ ਹਮਲਾਵਰ ਵੱਲੋਂ ਸਕੂਲ ਵਿੱਚ ਗੋਲੀਬਾਰੀ; 13 ਹਲਾਕ, 21 ਜ਼ਖ਼ਮੀ

ਮਾਸਕੋ, 26 ਸਤੰਬਰ ਮੱਧ ਰੂਸ ਵਿੱਚ ਅੱਜ ਸਵੇਰੇ ਇਕ ਬੰਦੂਕਧਾਰੀ ਨੇ ਇੱਕ ਸਕੂਲ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ 13 ਜਣਿਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋਏ ਹਨ। ਰੂਸ ਦੀ ਜਾਂਚ ਕਮੇਟੀ ਨੇ ਆਨਲਾਈਨ ਜਾਰੀ ਬਿਆਨ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ, 24 ਸਤੰਬਰ ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ 'ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 'ਚ ਅਫ਼ਗਾਨਿਸਤਾਨ...

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਓਟਾਵਾ, 23 ਸਤੰਬਰ ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ...

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ''ਇਹ ਜੰਗ ਦਾ ਸਮਾਂ ਨਹੀਂ ਹੈ।'' ਪੈਂਟਾਗਨ ਦੇ ਇੱਕ ਸੀਨੀਅਰ...

ਜੰਮੂ ਦੀ ਵਿਸ਼ੇਸ਼ ਅਦਾਲਤ ਵੱਲੋਂ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਦੇ ਹੁਕਮ

ਜੰਮੂ, 21 ਸਤੰਬਰ ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਕਿਹਾ ਹੈ ਕਿ ਜੇਕੇਐਲਐਫ ਮੁਖੀ ਯਾਸੀਨ ਮਲਿਕ ਨੂੰ ਵਿਅਕਤੀਗਤ ਤੌਰ 'ਤੇ ਜੰਮੂ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਲਿਕ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਹੈ...

ਐਨਆਈਏ ਵੱਲੋਂ ਦਹਿਸ਼ਤੀ ਕਾਰਵਾਈਆਂ ਸਬੰਧੀ 11 ਰਾਜਾਂ ਵਿੱਚ ਛਾਪੇ

ਨਵੀਂ ਦਿੱਲੀ, 22 ਸਤੰਬਰ ਕੌਮੀ ਜਾਂਚ ਏਜੰਸੀ ਨੇ ਦਹਿਸ਼ਤੀ ਕਾਰਵਾਈਆਂ ਕਰਨ ਸਬੰਧੀ ਅੱਜ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਤੇ ਉਸ ਨਾਲ ਜੁੜੀਆਂ ਜਥੇਬੰਦੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਇਹ ਛਾਪੇ 11 ਰਾਜਾਂ ਵਿਚ ਮਾਰੇ ਗਏ ਜਿਸ ਦੌਰਾਨ ਪੀਐਫਆਈ ਦੇ...

ਨੇਪਾਲ: ਰਾਸ਼ਟਰਪਤੀ ਵੱਲੋਂ ਨਾਗਰਿਕਤਾ ਸੋਧ ਬਿੱਲ ’ਤੇ ਸਹੀ ਪਾਉਣ ਤੋਂ ਇਨਕਾਰ

ਕਾਠਮੰਡੂ, 21 ਸਤੰਬਰ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਨੇਪਾਲ ਨਾਗਰਿਕਤਾ ਐਕਟ 'ਚ ਸੋਧ ਨਾਲ ਸਬੰਧਤ ਅਹਿਮ ਬਿੱਲ 'ਤੇ ਨਿਰਧਾਰਿਤ ਸਮੇਂ ਵਿੱਚ ਸਹੀ ਪਾਉਣ ਤੋਂ ਨਾਂਹ ਕਰ ਦਿੱਤੀ ਹੈ। ਨੇਪਾਲੀ ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਦੋ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img