12.4 C
Alba Iulia
Saturday, November 23, 2024

ਲਈ

ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

ਨਵੀਂ ਦਿੱਲੀ, 5 ਅਗਸਤ ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ...

ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ

ਮੁੰਬਈ, 1 ਅਗਸਤ ਈਡੀ ਦੇ ਅਧਿਕਾਰੀ ਸੋਮਵਾਰ ਨੂੰ ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਗਏ, ਜਿਸ ਮਗਰੋਂ ਉਨ੍ਹਾਂ ਨੂੰ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ...

ਮੁਲਕ ਵਿੱਚ ਮੰਕੀਪੌਕਸ ਦੀ ਨਿਗਰਾਨੀ ਲਈ ਟਾਸਕਫੋਰਸ ਦਾ ਗਠਨ

ਨਵੀਂ ਦਿੱਲੀ, 1 ਅਗਸਤ ਕੇਂਦਰ ਨੇ ਮੰਕੀਪੌਕਸ ਮਾਮਲਿਆਂ 'ਤੇ ਨਜ਼ਰ ਰੱਖਣ ਅਤੇ ਲਾਗ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਸਬੰਧ ਵਿੱਚ ਫੈਸਲਾ ਲੈਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ ਟਾਸਕ ਫੋਰਸ ਮੁਲਕ ਵਿੱਚ...

ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਸੰਕੇਤ ਸਰਗਰ ਲਈ ਪੁਰਸਕਾਰ ਦਾ ਐਲਾਨ

ਮੁੰਬਈ, 31 ਜੁਲਾਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਵੇਟਲਿਫਟਰ ਸੰਕੇਤ ਸਰਗਰ ਲਈ 30 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਸਰਗਰ ਨੇ ਬਰਮਿੰਘਮ ਵਿਚ 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ।...

ਰਾਸ਼ਟਰਮੰਡਲ ਖੇਡਾਂ ਲਈ ਟੀਮ ’ਚ ਸ਼ਾਮਲ ਇੱਕ ਹੋਰ ਅਥਲੀਟ ਡੋਪ ਟੈਸਟ ’ਚ ਫੇਲ੍ਹ

ਨਵੀਂ ਦਿੱਲੀ, 25 ਜੁਲਾਈ ਰਾਸ਼ਟਰਮੰਡਲ ਖੇਡਾਂ ਲਈ ਮਹਿਲਾਵਾਂ ਦੀ 4X400 ਮੀਟਰ ਰਿਲੇਅ ਟੀਮ 'ਚ ਸ਼ਾਮਲ ਇੱਕ ਅਥਲੀਟ ਨੂੰ ਪਾਬੰਦੀਸ਼ੁਦਾ ਦਵਾਈਆਂ ਲੈਣ ਲਈ ਪਾਜ਼ੇਟਿਵ ਪਾਏ ਜਾਣ ਮਗਰੋਂ ਭਾਰਤੀ ਟੀਮ ਵਿੱਚੋਂ ਬਾਹਰ ਕੀਤਾ ਜਾਣਾ ਲਗਪਗ ਤੈਅ ਹੈ। ਹਾਲਾਂਕਿ ਕੋਈ ਵੀ ਅਧਿਕਾਰੀ...

ਇਕਸਾਰ ਟੈਕਸ ਪ੍ਰਣਾਲੀ ਭਾਰਤ ਲਈ ਸਹੀ ਨਹੀਂ: ਕੇਜਰੀਵਾਲ

ਰਾਜਕੋਟ, 26 ਜੁਲਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਜਿਹੇ ਮੁਲਕ ਲਈ ਇਕਸਾਰ ਟੈਕਸ ਪ੍ਰਣਾਲੀ ਸਹੀ ਨਹੀਂ ਹੈ ਤੇ ਉਹ ਨਿੱਜੀ ਤੌਰ 'ਤੇ ਇਸਦੇ ਪੱਖ 'ਚ ਨਹੀਂ...

ਈਡੀ ਸਤੇਂਦਰ ਜੈਨ ਦੀ ਮੈਡੀਕਲ ਜਾਂਚ ਏਮਜ਼ ਜਾਂ ਆਰਐਮਐਲ ’ਚ ਕਰਾਉਣ ਲਈ ਹਾਈ ਕੋਰਟ ਪਹੁੰਚੀ

ਨਵੀਂ ਦਿੱਲੀ, 26 ਜੁਲਾਈ ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਪਹੁੰਚੀ। ਈਡੀ ਚਾਹੁੰਦੀ ਹੈ ਕਿ ਜੈਨ ਦੀ ਮੈਡੀਕਲ ਜਾਂਚ ਸੂਬਾ ਸਰਕਾਰ...

ਕੈਨੇਡਾ: ਆਦਿਵਾਸੀ ਬੱਚਿਆਂ ’ਤੇ ਤਸ਼ੱਦਦ ਲਈ ਪੋਪ ਨੇ ਮੁਆਫ਼ੀ ਮੰਗੀ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 25 ਜੁਲਾਈ ਕੈਨੇਡਾ 'ਚ ਆਦਿਵਾਸੀਆਂ ਦੇ ਰਿਹਾਇਸ਼ੀ ਸਕੂਲਾਂ 'ਚ ਕੈਥੋਲਿਕ ਗਿਰਜਾਘਰਾਂ ਵੱਲੋਂ ਪਿਛਲੀ ਸਦੀ ਦੌਰਾਨ ਬੱਚਿਆਂ 'ਤੇ ਢਾਹੇ ਗਏ ਜ਼ੁਲਮਾਂ ਲਈ ਪੋਪ ਫਰਾਂਸਿਸ ਨੇ ਅੱਜ ਮਾਸਕਵਾਸਿਸ ਪੁੱਜ ਕੇ ਮੁਆਫ਼ੀ ਮੰਗ ਲਈ। ਉਨ੍ਹਾਂ ਅਰਮਿਨਸਕਿਨ ਇੰਡੀਅਨ ਰਿਹਾਇਸ਼ੀ ਸਕੂਲ...

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਦਾ ਮਾਮਲਾ: ਸੁਪਰੀਮ ਕੋਰਟ ਨੇ ਸੁਰਜੇਵਾਲਾ ਨੂੰ ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ, 25 ਜੁਲਾਈ ਸੁਪਰੀਮ ਕੋਰਟ ਨੇ 'ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਵਾਲੇ ਚੋਣ ਕਾਨੂੰਨ (ਸੋਧ) ਐਕਟ 2021 ਨੂੰ ਚੁੁਣੌਤੀ ਦਿੰਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਸਮਰੱਥ ਹਾਈ ਕੋਰਟ ਦਾ ਰੁਖ਼ ਕਰਨ ਲਈ...

ਸੋਨੀਆ ਤੋਂ ਈਡੀ ਵੱਲੋਂ ਪੁੱਛ ਪੜਤਾਲ ਖ਼ਿਲਾਫ਼ ਸੰਸਦ ’ਚ ਹੰਗਾਮਾ: ਲੋਕ ਸਭਾ ਤੇ ਰਾਜ ਸਭਾ ਦਿਨ ਲਈ ਉਠਾਏ

ਨਵੀਂ ਦਿੱਲੀ, 21 ਜੁਲਾਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲ ਪੁੱਛ ਪੜਤਾਲ ਕਰਨ ਤੇ ਹਰ ਕਈ ਮਾਮਲਿਆਂ 'ਤੇ ਅੱਜ ਵੀ ਸੰਸਦ ਵਿੱਚ ਹੰਗਾਮਾ ਹੋਇਆ। ਅੱਜ ਲੋਕ ਸਭਾ ਜਿਵੇਂ ਹੀ ਜੁੜੀ ਤਾਂ ਕਾਂਗਰਸ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img