12.4 C
Alba Iulia
Thursday, November 28, 2024

ਵਚ

ਸਿੱਖ ਵਿਰੋਧੀ ਦੰਗੇ: ਕਾਨਪੁਰ ਵਿੱਚ ਤਿੰਨ ਹੋਰ ਮੁਲਜ਼ਮ ਗ੍ਰਿਫ਼ਤਾਰ

ਕਾਨਪੁਰ (ਉੱਤਰ ਪ੍ਰਦੇਸ਼), 14 ਜੁਲਾਈ ਵਰ੍ਹਾ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਾਨਪੁਰ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਵੀਰਵਾਰ ਨੂੰ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਦੀ ਅਗਵਾਈ ਕਰਨ...

ਸਿੰਗਾਪੁਰ ਓਪਨ: ਭਾਰਤ ਦੇ ਪੰਜ ਖਿਡਾਰੀ ਅਗਲੇ ਗੇੜ ਵਿੱਚ

ਸਿੰਗਾਪੁਰ: ਮਿਥੁਨ ਮੰਜੂਨਾਥ ਅਤੇ ਅਸ਼ਮਿਤਾ ਚਾਲੀਹਾ ਸਮੇਤ ਭਾਰਤ ਦੇ ਪੰਜ ਬੈਡਮਿੰਟਨ ਖਿਡਾਰੀ ਅੱਜ ਸਿੰਗਾਪੁਰ ਓਪਨ ਸੁਪਰ 500 ਟੂਰਨਾਮੈਂਟ ਦੇ ਦੂਜੇ ਦਿਨ ਆਪੋ-ਆਪਣੇ ਮੁਕਾਬਲੇ ਜਿੱਤ ਕੇ ਅਗਲੇ ਗੇੜ ਵਿੱਚ ਪਹੁੰਚ ਗਏ ਹਨ। ਮੰਜੂਨਾਥ ਨੇ ਪੁਰਸ਼ ਸਿੰਗਲਜ਼ ਵਿੱਚ ਭਾਰਤ...

ਗੋਆ ਕਾਂਗਰਸ ਵਿੱਚ ਬਗਾਵਤ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ: ਪ੍ਰਮੋਦ ਸਾਵੰਤ

ਪਣਜੀ, 12 ਜੁਲਾਈ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਦੱਸਿਆ ਕਿ ਸੂਬਾਈ ਕਾਂਗਰਸ ਦੇ ਵਿਧਾਇਕ ਦਲ ਵਿੱਚ ਹੋਈ 'ਬਗਾਵਤ' ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਗੋਆ ਦੇ ਕੁੱਲ 11 ਕਾਂਗਰਸੀ...

ਨਿਸ਼ਾਨੇਬਾਜ਼ੀ : ਅਰਜੁਨ ਬਬੂਤਾ ਨੇ 10 ਮੀਟਰ ਏਅਰ ਰਾਈਫਲ ਵਿੱਚ ਸੋਨ ਤਗਮਾ ਜਿੱਤਿਆ

ਚਾਂਗਵਾਨ, 11 ਜੁਲਾਈ ਭਾਰਤੀ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਸੋਮਵਾਰ ਨੂੰ ਇਥੇ ਆਈਐਸਐਸਐਫ ਵਿਸ਼ਵ ਕੱਪ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਮੁਲਕ ਲਈ ਪਹਿਲਾ ਸੋਨ ਤਗਮਾ ਜਿੱਤਿਆ। ਸੋਨ ਤਗਮਾ ਮੁਕਾਬਲੇ ਵਿੱਚ ਅਰਜੁਨ ਨੇ ਟੋਕੀਓ ਓਲੰਪਿਕ ਦੇ ਚਾਂਦੀ...

‘ਮਿਸ਼ਨ ਸਿੰਡਰੇਲਾ’ ਰਾਹੀਂ ਬੌਲੀਵੁੱਡ ਵਿੱਚ ਪੈਰ ਧਰੇਗੀ ਸਰਗੁਣ ਮਹਿਤਾ

ਮੁੰਬਈ: ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸਰਗੁਣ ਮਹਿਤਾ ਜਲਦੀ ਹੀ ਬੌਲੀਵੁੱਡ ਵਿਚ ਪੈਰ ਧਰਨ ਜਾ ਰਹੀ ਹੈ। ਉਹ ਅਕਸ਼ੈ ਕੁਮਾਰ ਨਾਲ ਫ਼ਿਲਮ 'ਮਿਸ਼ਨ ਸਿੰਡਰੇਲਾ' ਵਿਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਉਸ ਦੀ ਆਪਣੀ ਪੰਜਾਬੀ ਫਿਲਮ 'ਸੌਂਕਣ ਸੌਂਕਣੇ' ਵੀ ਕਾਫੀ...

ਸਿਡਨੀ ਵਿੱਚ ਹੜ੍ਹ ਕਾਰਨ 85 ਹਜ਼ਾਰ ਲੋਕਾਂ ਦੇ ਘਰਾਂ ਨੂੰ ਖ਼ਤਰਾ

ਸਿਡਨੀ, 6 ਜੁਲਾਈ ਆਸਟਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਦੇ ਉੱਤਰੀ ਹਿੱਸੇ ਵਿੱਚ ਭਾਰੀ ਮੀਂਹ ਕਾਰਨ 85,000 ਲੋਕਾਂ ਦੇ ਘਰਾਂ ਵਿੱਚ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਂਜ ਦਰਿਆਵਾਂ 'ਚੋਂ ਪਾਣੀ ਹੁਣ ਘਟਣ ਲੱਗਿਆ ਹੈ। ਐਮਰਜੈਂਸੀ ਸੇਵਾਵਾਂ...

ਸਪਾਈਸਜੈੱਟ ਦੇ ਹਵਾਈ ਜਹਾਜ਼ ਦੀ ਵਿੰਡਸ਼ੀਲਡ ਵਿੱਚ ਤਰੇੜ ਪਈ

ਨਵੀਂ ਦਿੱਲੀ , 5 ਜੁਲਾਈ ਸਪਾਈਸਜੈੱਟ ਦੇ ਕਿਊ400 ਹਵਾਈ ਜਹਾਜ਼ ਦੀ ਵਿੰਡਸ਼ੀਲਡ ਵਿੱਚ ਮੰਗਲਵਾਰ ਨੂੰ ਤਰੇੜ ਪੈਣ ਕਾਰਨ ਇਸ ਜਹਾਜ਼ ਨੂੰ ਮੁੰਬਈ ਹਵਾਈ ਅੱਡੇ 'ਤੇ ਤਰਜੀਹ ਦੇ ਆਧਾਰ 'ਤੇ ਉਤਾਰਨਾ ਪਿਆ। ਜਿਸ ਸਮੇਂ ਵਿੰਡਸ਼ੀਲਡ ਵਿੱਚ ਤਰੇੜ ਪਈ ਉਸ ਸਮੇਂ...

ਬਰਮਿੰਘਮ ਟੈਸਟ: ਇੰਗਲੈਂਡ ਨੂੰ ਜਿੱਤ ਲਈ 378 ਦੌੜਾਂ ਦੀ ਚੁਣੌਤੀ; ਭਾਰਤੀ ਟੀਮ ਦੂਜੀ ਪਾਰੀ ਵਿੱਚ 245 ਦੌੜਾਂ ’ਤੇ ਆਊਟ

ਬਰਮਿੰਘਮ, 4 ਜੁਲਾਈ ਭਾਰਤੀ ਟੀਮ ਇੱਥੇ ਇੰਗਲੈਂਡ ਖ਼ਿਲਾਫ਼ ਪੰਜਵੇਂ ਕ੍ਰਿਕਟ ਟੈਸਟ ਦੇ ਚੌਥੇ ਦਿਨ ਦੂਜੀ ਪਾਰੀ ਵਿੱਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਨਾਲ ਮੇਜ਼ਬਾਨ ਟੀਮ ਨੂੰ ਜਿੱਤ ਲਈ 378 ਦੌੜਾਂ ਦਾ ਟੀਚਾ ਮਿਲਿਆ ਹੈ। ਭਾਰਤ ਵੱਲੋਂ...

ਤਨਖਾਹ ਵਿੱਚ ਵਾਧੇ ਨੂੰ ਲੈ ਕੇ ਪੈਰਿਸ ਹਵਾਈ ਅੱਡੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ

ਪੈਰਿਸ, 1 ਜੁਲਾਈ ਪੈਰਿਸ ਦੇ ਚਾਰਲਸ ਡੀ ਗੌਲੇ ਹਵਾਈ ਅੱਡੇ 'ਤੇ ਅੱਜ ਉਡਾਣਾਂ 'ਚ ਅੜਿੱਕੇ ਪਏ ਕਿਉਂਕਿ ਹਵਾਈ ਅੱਡੇ ਦੇ ਮੁਲਾਜ਼ਮਾਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ਕਰਦਿਆਂ ਪ੍ਰਦਰਸ਼ਨ ਕੀਤੇ। ਇਹ ਕਾਮੇ ਵਧ ਰਹੀ ਮਹਿੰਗਾਈ...

ਮਲੇਸ਼ੀਆ ਓਪਨ: ਪੀਵੀ ਸਿੰਧੂ ਤੇ ਐੱਚਐੱਸ ਪ੍ਰਣਯ ਕੁਆਰਟਰ ਫਾਈਨਲ ਵਿੱਚ

ਕੁਆਲਾਲੰਪੁਰ: ਬੈਡਮਿੰਟਨ ਵਿੱਚ ਦੋ ਵਾਰ ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ ਤੇ ਥਾਮਸ ਕੱਪ ਵਿੱਚ ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਐੱਚਐੱਸ ਪ੍ਰਣਯ ਨੇ ਵੀਰਵਾਰ ਨੂੰ ਇਥੇ ਮਲੇਸ਼ੀਆ ਓਪਨ ਸੁਪਰ 750 ਟੂਰਨਾਮੈਂਟ ਦੇ ਕੁਆਰਟ ਫਾਈਨਲ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img