12.4 C
Alba Iulia
Sunday, November 24, 2024

ਨਲ

ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ

ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ...

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀ

ਪਾਲੇਕੇਲੇ, 7 ਜੁਲਾਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਾਕਰ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਤੀਜੇ ਤੇ ਆਖਰੀ ਇੱਕ ਦਿਨਾਂ ਮੈਚ ਵਿੱਚ 39 ਦੌੜਾਂ ਨਾਲ ਮਾਤ ਦਿੰਦਿਆਂ ਲੜੀ 3-0 ਨਾਲ ਜਿੱਤ ਲਈ ਹੈ। ਹਰਮਨਪ੍ਰੀਤ ਕੌਰ...

ਪਰਿਵਾਰ ਨਾਲ ਲੰਡਨ ’ਚ ਛੁੱਟੀਆਂ ਮਨਾ ਰਿਹੈ ਅਪਾਰਸ਼ਕਤੀ

ਚੰਡੀਗੜ੍ਹ: ਅਦਾਕਾਰ ਅਪਾਰਸ਼ਕਤੀ ਖੁਰਾਣਾ ਆਪਣੀ ਪਤਨੀ ਆਕ੍ਰਿਤੀ ਆਹੂਜਾ ਨਾਲ ਲੰਡਨ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਿਹਾ ਹੈ। ਉਹ ਪਿਛਲੇ ਹਫ਼ਤੇ ਲੰਡਨ ਗਏ ਸਨ ਤੇ ਅੱਜ-ਕੱਲ੍ਹ ਆਪਣੇ ਦੋਸਤਾਂ ਨਾਲ ਲੰਡਨ ਦੀ ਆਬੋ-ਹਵਾ ਅਤੇ ਲਜ਼ੀਜ਼ ਪਕਵਾਨਾਂ ਦਾ ਆਨੰਦ ਮਾਣ ਰਹੇ...

ਮਹਿਲਾ ਕ੍ਰਿਕਟ: ਭਾਰਤ ਵੱਲੋਂ ਦੂਜੇ ਮੈਚ ’ਚ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਮਾਤ

ਪਾਲੇਕੇਲੇ, 4 ਜੁਲਾਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੱਥੇ ਦੂਜੇ ਇੱਕ ਦਿਨਾਂ ਮੈਚ ਵਿੱਚ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਤਿੰਨਾਂ ਮੈਚਾਂ ਦੀ ਲੜੀ ਵਿੱਚ 2-0 ਦੀ ਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤੀ ਟੀਮ ਨੇ ਜਿੱਤ ਲਈ...

‘ਸ਼ਮਸ਼ੇਰਾ’ ਵਿੱਚ ਰਣਬੀਰ ਨਾਲ ਕੰਮ ਕਰਕੇ ਖੁਸ਼ ਹੈ ਵਾਣੀ ਕਪੂਰ

ਮੁੰਬਈ: ਬੌਲੀਵੁੱਡ ਅਦਾਕਾਰਾ ਵਾਣੀ ਕਪੂਰ ਆਪਣੀ ਆਉਣ ਵਾਲੀ ਫਿਲਮ 'ਸ਼ਮਸ਼ੇਰਾ' ਦੀ ਰਿਲੀਜ਼ ਲਈ ਬਹੁਤ ਖੁਸ਼ ਹੈ। ਉਸ ਨੇ ਦੱਸਿਆ ਕਿ ਉਹ ਰਣਬੀਰ ਕਪੂਰ ਨਾਲ ਕੰਮ ਕਰ ਕੇ ਬੇਹੱਦ ਖੁਸ਼ ਹੈ। ਉਹ ਦੱਸਦੀ ਹੈ ਕਿ ਉਸ ਲਈ 'ਸ਼ਮਸ਼ੇਰਾ' ਸੁਪਨਮਈ...

ਸਾਨੀਆ ਮਲਹੋਤਰਾ ਨੇ ਰਾਜਕੁਮਾਰ ਰਾਓ ਨਾਲ ਕੰਮ ਕਰਨ ਦੇ ਤਜਰਬੇ ਕੀਤੇ ਸਾਂਝੇ

ਮੁੰਬਈ: ਬੌਲੀਵੁੱਡ ਅਦਾਕਾਰਾ ਸਾਨੀਆ ਮਲਹੋਤਰਾ 'ਹਿੱਟ: ਦਿ ਫਸਟ ਕੇਸ' ਵਿਚ ਰਾਜਕੁਮਾਰ ਰਾਓ ਨਾਲ ਨਜ਼ਰ ਆਵੇਗੀ। ਉਸ ਨੇ ਆਪਣੇ ਸਹਿ-ਅਦਾਕਾਰ ਅਤੇ ਨਿਰਦੇਸ਼ਕ ਸੈਲੇਸ਼ ਕੋਲਾਨੂ ਨਾਲ ਕੰਮ ਕਰਨ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਸ ਨੂੰ ਜਦੋਂ ਇਹ ਪਤਾ ਲੱਗਿਆ ਕਿ...

ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ ਦੀ ਸਥਿਤੀ ਹੋਰਨਾਂ ਕਰੰਸੀਆਂ ਨਾਲੋਂ ਬਿਹਤਰ: ਸੀਤਾਰਮਨ

ਨਵੀਂ ਦਿੱਲੀ, 30 ਜੂਨ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਹੋਈ ਕੀਮਤ ਬਾਰੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤੀ ਕਰੰਸੀ ਦੀ ਸਥਿਤੀ ਵਿਸ਼ਵ ਪੱਧਰ ਦੀਆਂ ਕਰੰਸੀਆਂ ਦੇ ਮੁਕਾਬਲੇ ਬਿਹਤਰ ਹੈ। ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਜੰਗ...

ਜਨਰਲ ਬਾਜਵਾ ਨਾਲ ਬਰਤਾਨੀਆ ਦੇ 12 ਸਿੱਖ ਫ਼ੌਜੀਆਂ ਦੇ ਵਫ਼ਦ ਵੱਲੋਂ ਮੁਲਾਕਾਤ

ਇਸਲਾਮਾਬਾਦ, 29 ਜੂਨ ਪਾਕਿਸਤਾਨ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬਰਤਾਨਵੀ ਸਿੱਖ ਫ਼ੌਜੀਆਂ ਦੇ ਵਫ਼ਦ ਨੂੰ ਕਿਹਾ ਹੈ ਕਿ ਇਤਿਹਾਸਕ ਕਰਤਾਰਪੁਰ ਲਾਂਘਾ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਪ੍ਰਤੀ ਪਾਕਿਸਤਾਨ ਦੀ 'ਅਟੁੱਟ ਵਚਨਬੱਧਤਾ' ਦਾ ਅਮਲੀ ਪ੍ਰਗਟਾਵਾ ਹੈ। ਬਰਤਾਨੀਆ ਦੀ...

ਕਬੀਰ ਬੇਦੀ ਦਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

ਮੁੰਬਈ: ਉੱਘੇ ਅਦਾਕਾਰ ਕਬੀਰ ਬੇਦੀ ਦਾ ਫਿਲਮਿੰਗ ਇਟਲੀ ਸਰਦੇਗਨਾ ਫੈਸਟੀਵਲ ਦੇ ਪੰਜਵੇਂ ਐਡੀਸ਼ਨ ਵਿੱਚ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਹ ਸਮਾਗਮ ਇਟਲੀ ਦੇ ਸਰਡੀਨੀਆ ਵਿਚ ਹਾਲ ਹੀ 'ਚ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਕਬੀਰ ਬੇਦੀ...

ਰਾਸ਼ਟਰਮੰਡਲ ਖੇਡਾਂ ਵਿੱਚ ਮੇਰਾ ਮੁਕਾਬਲਾ ਖੁਦ ਨਾਲ: ਚਾਨੂ

ਪਟਿਆਲਾ: ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਰਾਸ਼ਟਰਮੰਡਲ ਖੇਡਾਂ ਵਿੱਚ ਮਜ਼ਬੂਤ ਦਾਅਵੇਦਾਰ ਵਜੋਂ ਸ਼ੁਰੂਆਤ ਕਰੇਗੀ। ਉਸ ਦਾ ਕਹਿਣਾ ਹੈ ਕਿ ਉਸ ਦਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ, ਸਗੋਂ ਖੁਦ ਨਾਲ ਹੀ ਹੈ। ਚਾਨੂ ਦਾ ਨਿੱਜੀ ਸਰਬੋਤਮ 207 ਕਿਲੋ (88 ਕਿਲੋ+110...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img