12.4 C
Alba Iulia
Saturday, November 23, 2024

ਲਈ

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਖਿਡਾਰੀਆਂ ਨੂੰ ਮੋਦੀ ਨੇ ਕਿਹਾ,‘ਡਟ ਕੇ ਖੇਡੋ ਤੇ ਸਰਵੋਤਮ ਪ੍ਰਦਰਸ਼ਨ ਕਰੋ’

ਨਵੀਂ ਦਿੱਲੀ, 20 ਜੁਲਾਈ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨੂੰ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ...

ਕਾਜੋਲ ਨੇ ਵੈੱਬ ਸੀਰੀਜ਼ ਲਈ ਡਿਜ਼ਨੀ ਪਲੱਸ ਹੌਟਸਟਾਰ ਨਾਲ ਹੱਥ ਮਿਲਾਇਆ

ਮੁੰਬਈ: ਬੌਲੀਵੁੱਡ ਸਟਾਰ ਕਾਜੋਲ ਅਤੇ ਡਿਜ਼ਨੀ ਪਲੱਸ ਹੌਟਸਟਾਰ ਨੇ ਵੈੱਬ ਸੀਰੀਜ਼ ਲਈ ਹੱਥ ਮਿਲਾਇਆ ਹੈ। ਇਹ ਐਲਾਨ ਅੱਜ ਇੱਥੇ ਓਟੀਟੀ ਪਲੈਟਫਾਰਮ ਦੇ ਪ੍ਰਬੰਧਕਾਂ ਨੇ ਕੀਤਾ। ਅਦਾਕਾਰਾ ਨੇ ਸਾਲ 2021 ਵਿੱਚ ਨੈੱਟਫਿਲਕਿਸ ਫਿਲਮ 'ਤ੍ਰਿਭੰਗਾ' ਨਾਲ ਡਿਜੀਟਲ ਦੁਨੀਆ ਵਿੱਚ ਕਦਮ...

ਸਿਰਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣੀ

ਪ੍ਰਭੂ ਦਿਆਲ ਸਿਰਸਾ, 18 ਜੁਲਾਈ ਇਥੋਂ ਦੇ ਪਿੰਡ ਚੌਬੁਰਜਾ ਵਿਖੇ ਦਿੱਲੀ ਦੇ ਬਾਰਡਰਾਂ 'ਤੇ ਇਕ ਸਾਲ ਤੋਂ ਵੱਧ ਸਮੇਂ ਤੱਕ ਆਪਣੇ ਟਰੈਕਟਰ ਟਰਾਲੀਆ ਨਾਲ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਇਕ ਦਰਜਨ ਤੋਂ ਵੱਧ ਉਹ...

ਸ੍ਰੀਲੰਕਾ ਦੀ ਅਦਾਲਤ ਨੇ ਮਹਿੰਦਾ ਰਾਜਪਕਸੇ ਦੇ ਦੇਸ਼ ਛੱਡਣ ’ਤੇ ਰੋਕ ਲਾਈ

ਕੋਲੰਬੋ, 15 ਜੁਲਾਈ ਸ੍ਰੀਲੰਕਾ ਦੀ ਸਿਖਰਲੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਅਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸੇ 'ਤੇ 28 ਜੁਲਾਈ ਤੱਕ ਬਿਨਾਂ ਇਜਾਜ਼ਤ ਦੇ ਦੇਸ਼ ਛੱਡਣ 'ਤੇ ਰੋਕ ਲਗਾ ਦਿੱਤੀ ਹੈ। ਇਹ ਜਾਣਕਾਰੀ ਭ੍ਰਿਸ਼ਟਾਚਾਰ ਵਿਰੋਧੀ ਗਰੁੱਪ...

ਰਾਜਪਕਸ਼ੇ ਤੁਰੰਤ ਅਸਤੀਫ਼ਾ ਦਿਓ, ਨਹੀਂ ਤਾਂ ਅਹੁਦੇ ਤੋਂ ਹਟਾਉਣ ਲਈ ਹੋਰ ਵੀ ਤਰੀਕੇ ਹਨ: ਸਪੀਕਰ

ਕੋਲੰਬੋ, 14 ਜੁਲਾਈ ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਅੱਜ ਗੋਟਾਬਾਯਾ ਰਾਜਪਕਸ਼ੇ ਨੂੰ ਸੂਚਿਤ ਕੀਤਾ ਕਿ ਉਹ ਜਲਦੀ ਤੋਂ ਜਲਦੀ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਹ ਉਨ੍ਹਾਂ ਨੂੰ ਹਟਾਉਣ ਲਈ ਹੋਰ ਤਰੀਕਿਆਂ...

1993 ਮੁੰਬਈ ਬੰਬ ਧਮਾਕੇ: ਸਜ਼ਾ ਪੂਰੀ ਹੋਣ ’ਤੇ ਕੇਂਦਰ ਸਲੇਮ ਨੂੰ ਛੱਡਣ ਲਈ ਪਾਬੰਦ

ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਪੁਰਤਗਾਲ ਨੂੰ ਦਿੱਤੀ ਗਈ ਆਪਣੀ ਵਚਨਬੱਧਤਾ ਦਾ ਸਨਮਾਨ ਕਰਨ ਅਤੇ 1993 ਦੇ ਮੁੰਬਈ ਧਮਾਕਿਆਂ ਦੇ ਮਾਮਲੇ 'ਚ 25 ਸਾਲ ਦੀ ਸਜ਼ਾ ਪੂਰੀ ਹੋਣ 'ਤੇ ਗੈਂਗਸਟਰ ਅਬੂ ਸਲੇਮ...

ਖਿਡਾਰੀਆਂ ਦੀ ਸਹੂਲਤ ਲਈ ਆਨਲਾਈਨ ਪੋਰਟਲ ਜਾਰੀ

ਨਵੀਂ ਦਿੱਲੀ: ਯੋਗ ਅਥਲੀਟਾਂ ਅਤੇ ਸਾਬਕਾ ਖਿਡਾਰੀਆਂ ਨੂੰ ਹੁਣ ਆਪਣੇ ਇਨਾਮ ਅਤੇ ਬਕਾਏ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ ਕਿਉਂਕਿ ਖੇਡ ਮੰਤਰਾਲੇ ਨੇ ਇਹ ਸਾਰੀ ਪ੍ਰਕਿਰਿਆ ਆਨਲਾਈਨ ਕਰ ਦਿੱਤੀ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਨੇ...

ਸੁਪਰੀਮ ਕੋਰਟ ਨੇ ਮੁਹੰਮਦ ਜ਼ੁਬੈਰ ਨੂੰ 5 ਦਿਨ ਲਈ ਅੰਤ੍ਰਿਮ ਜ਼ਮਾਨਤ ਦਿੱਤੀ

ਨਵੀਂ ਦਿੱਲੀ, 8 ਜੁਲਾਈ ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਸਬੰਧੀ ਵਿੱਚ ਪੰਜ ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।...

ਵੈੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਲੜੀ ਲਈ ਸ਼ਿਖਰ ਧਵਨ ਕਪਤਾਨ: ਰੋਹਿਤ ਤੇ ਕੋਹਲੀ ਨੂੰ ਅਰਾਮ

ਨਵੀਂ ਦਿੱਲੀ, 6 ਜੁਲਾਈ ਸ਼ਿਖਰ ਧਵਨ ਨੂੰ ਵੈਸਟਇੰਡੀਜ਼ ਖ਼ਿਲਾਫ਼ 22 ਜੁਲਾਈ ਤੋਂ ਤ੍ਰਿਨੀਦਾਦ ਦੇ ਪੋਰਟ ਆਫ ਸਪੇਨ 'ਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ, ਵਿਰਾਟ...

ਟੈਸਟ: ਇੰਗਲੈਂਡ ਨੂੰ ਜਿੱਤ ਲਈ 378 ਦੌੜਾਂ ਦੀ ਚੁਣੌਤੀ

ਬਰਮਿੰਘਮ: ਭਾਰਤੀ ਟੀਮ ਇੱਥੇ ਇੰਗਲੈਂਡ ਖ਼ਿਲਾਫ਼ ਪੰਜਵੇਂ ਕ੍ਰਿਕਟ ਟੈਸਟ ਦੇ ਚੌਥੇ ਦਿਨ ਦੂਜੀ ਪਾਰੀ ਵਿੱਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਨਾਲ ਮੇਜ਼ਬਾਨ ਟੀਮ ਨੂੰ ਜਿੱਤ ਲਈ 378 ਦੌੜਾਂ ਦਾ ਟੀਚਾ ਮਿਲਿਆ ਹੈ। ਭਾਰਤ ਵੱਲੋਂ ਦੂਜੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img