12.4 C
Alba Iulia
Sunday, November 24, 2024

ਅਮਰੀਕਾ ’ਚ 11 ਬੈਂਕਾਂ ਨੇ 30 ਅਰਬ ਡਾਲਰ ਦਾ ਪੈਕੇਜ ਦੇ ਕੇ ਫਸਟ ਰਿਪਬਲਿਕ ਬੈਂਕ ਨੂੰ ਡੁੱਬਣ ਤੋਂ ਬਚਾਇਆ

ਨਿਊਯਾਰਕ, 17 ਮਾਰਚ ਅਮਰੀਕਾ ਦੇ 11 ਸਭ ਤੋਂ ਵੱਡੇ ਬੈਂਕਾਂ ਨੇ ਫਸਟ ਰਿਪਬਲਿਕ ਬੈਂਕ ਲਈ 30 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਕਦਮ ਦਾ ਉਦੇਸ਼ ਬੈਂਕਿੰਗ ਖੇਤਰ ਵਿੱਚ ਚੱਲ ਰਹੇ ਸੰਕਟ ਨੂੰ ਹੋਰ ਡੂੰਘਾ ਹੋਣ ਤੋਂ...

ਮੁੰਬਈ ਵੱਲ ਵੱਧ ਰਹੇ ਨੇ ਅੰਦੋਲਨਕਾਰੀ ਕਿਸਾਨ ਤੇ ਕਬਾਇਲੀ, ਮਹਾਰਾਸ਼ਟਰ ਸਰਕਾਰ ਹੱਥ-ਪੈਰ ਫੁੱਲੇ

ਮੁੰਬਈ, 16 ਮਾਰਚ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮੁੰਬਈ ਵੱਲ ਮਾਰਚ ਕਰ ਰਹੇ ਹਜ਼ਾਰਾਂ ਕਿਸਾਨਾਂ ਅਤੇ ਕਬਾਇਲੀਆਂ ਦੀ ਨੁਮਾਇੰਦਗੀ ਕਰਨ ਵਾਲੇ ਵਫ਼ਦ ਨਾਲ ਅੱਜ ਮਹਾਰਾਸ਼ਟਰ ਸਰਕਾਰ ਗੱਲਬਾਤ ਦਾ ਹੋਰ ਦੌਰ ਚਲਾਏਗੀ। ਇਹ ਜਾਣਕਾਰੀ ਮਾਰਚ ਦੀ ਅਗਵਾਈ ਕਰ ਰਹੇ...

ਸੰਸਦ ਦੇ ਦੋਵਾਂ ਸਦਨਾਂ ’ਚ ਰਣਨੀਤੀ ਘੜਨ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਨੇ ਮੀਟਿੰਗ ਕੀਤੀ

ਨਵੀਂ ਦਿੱਲੀ, 16 ਮਾਰਚ ਸੰਸਦ ਦੇ ਦੋਵਾਂ ਸਦਨਾਂ ਵਿਚ ਆਪਣੀ ਰਣਨੀਤੀ ਘੜਨ ਲਈ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਦਫਤਰ ਵਿਚ ਅੱਜ ਮੁੜ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬੈਠਕ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ,...

ਟਰੂਡੋ ਨੇ ਕੈਨੇਡਾ ਦੀਆਂ ਚੋਣਾਂ ’ਚ ਚੀਨੀ ਦਖ਼ਲ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਅਧਿਕਾਰੀ ਨਿਯੁਕਤ ਕੀਤਾ

ਟੋਰਾਂਟੋ, 16 ਮਾਰਚ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ ਗਵਰਨਰ ਜਨਰਲ ਨੂੰ ਵਿਸ਼ੇਸ਼ ਜਾਂਚਕਰਤਾ ਨਿਯੁਕਤ ਕੀਤਾ ਹੈ। ਟਰੂਡੋ ਨੇ ਐਲਾਨ ਕੀਤਾ ਕਿ ਡੇਵਿਡ ਜੌਹਨਸਨ ਵਿਸ਼ੇਸ਼ ਜਾਂਚਕਰਤਾ...

ਪਾਕਿਸਤਾਨ ’ਚ ਇਸ ਮਹੀਨੇ ਹੁਣ ਤੱਕ 4 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਧਰਮ ਬਦਲਿਆ

ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ...

ਡਬਲਿਊਪੀਐੱਲ: ਰਾਇਲ ਚੈਲੰਜਰਜ਼ ਬੰਗਲੌਰ ਨੇ ਯੂਪੀ ਵਾਰੀਅਰਜ਼ ਨੂੰ ਪੰਜ ਵਿਕਟਾਂ ਨਾਲ ਮਾਤ ਦਿੱਤੀ

ਨਵੀ ਮੁੰਬਈ, 15 ਮਾਰਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਨਿਕਾ ਅਹੂਜਾ ਦੀ ਅਗਵਾਈ ਵਿੱਚ ਬੱਲੇਬਾਜ਼ਾਂ ਦੀ ਦਮਦਾਰ ਖੇਡ ਸਦਕਾ ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਮਹਿਲਾ ਪ੍ਰੀਮੀਅਰ ਲੀਗ (ਡਬਲਿਊਪੀਐੱਲ) ਟੀ-20 ਮੈਚ ਵਿੱਚ ਬੁੱਧਵਾਰ ਨੂੰ ਇਥੇ ਯੂਪੀ ਵਾਰੀਅਰਜ਼ ਨੂੰ ਪੰਜ...

ਕਬੱਡੀ: ਛੰਨਾਂ ਦੀ ਟੀਮ ਨੇ ਹੁਸੈਨਪੁਰ ਦੀ ਟੀਮ ਨੂੰ ਹਰਾਇਆ

ਮੁਖਤਿਆਰ ਸਿੰਘ ਨੌਗਾਵਾਂਦੇਵੀਗੜ੍ਹ, 15 ਮਾਰਚ ਹਲਕਾ ਸਨੌਰ ਦੇ ਪਿੰਡ ਹਾਜੀਪੁਰ ਵਿਖੇ ਇਲਾਕੀ ਨਿਵਾਸੀਆਂ ਅਤੇ ਐਨ.ਆਰ.ਆਈਜ. ਭਰਾਵਾਂ ਦੇ ਸਹਿਯੋਗ ਨਾਲ ਸੰਤ ਹੀਰਾ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ...

ਐੱਨਆਈਏ ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧਾਂ ਦੇ ਮਾਮਲੇ ’ਚ ਪੰਜਾਬ ਤੇ ਜੰਮੂ ਕਸ਼ਮੀਰ ’ਚ ਛਾਪੇ ਮਾਰੇ

ਨਵੀਂ ਦਿੱਲੀ, 15 ਮਾਰਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧ ਰੱਖਣ ਦੇ ਮਾਮਲੇ 'ਚ ਦਰਜਨ ਦੇ ਕਰੀਬ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਤੇ ਪੰਜਾਬ ਦੀਆਂ 15 ਥਾਵਾਂ 'ਤੇ ਛਾਪੇ ਮਾਰੇ। ਜੂਨ...

ਲਾਹੌਰ ਦੇ ਹਾਲਾਤ ਜੰਗ-ਏ- ਮੈਦਾਨ ਵਰਗੇ: ਇਮਰਾਨ ਨੂੰ ਗ੍ਰਿਫ਼ਤਾਰ ਕਰਨ ਲਈ ਰੇਂਜਰਾਂ ਨੂੰ ਸੱਦਿਆ, ਖ਼ਾਨ ਨੇ ਕਿਹਾ,‘ਮੈਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼’

ਲਾਹੌਰ (ਪਾਕਿਸਤਾਨ), 15 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ ਹਨ, ਨੂੰ ਗ੍ਰਿਫਤਾਰ ਕਰਨ ਦੀ ਤਾਜ਼ਾ ਕੋਸ਼ਿਸ਼ ਵਿੱਚ ਹੁਣ ਪੰਜਾਬ ਰੇਂਜਰਾਂ ਦੀ ਟੁਕੜੀ ਇੱਥੇ ਉਨ੍ਹਾਂ ਦੀ...

ਦਿਲਜੀਤ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ: ਪਰਿਨੀਤੀ

ਮੁੰਬਈ: ਅਦਾਕਾਰਾ ਪਰਿਨੀਤੀ ਚੋਪੜਾ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਕੰਮ ਕਰ ਰਹੀ ਹੈ। ਉਹ ਦਿਲਜੀਤ ਨਾਲ ਕੰਮ ਕਰ ਕੇ ਕਾਫੀ ਖ਼ੁਸ਼ ਨਜ਼ਰ ਆਈ ਅਤੇ ਉਸ ਨੇ ਕਿਹਾ ਕਿ ਉਸ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img