12.4 C
Alba Iulia
Thursday, November 28, 2024

ਵਚ

ਅਜਿਹੀ ਭਾਸ਼ਾ ਵਿੱਚ ਕੰਮ ਕਰਨਾ ਪਸੰਦ ਨਹੀਂ ਹੈ, ਜਿਸ ਵਿੱਚ ਮੈਂ ਸਹਿਜ ਨਾ ਹੋਵਾਂ: ਪੰਕਜ ਤ੍ਰਿਪਾਠੀ

ਕੋਲਕਾਤਾ: ਅਦਾਕਾਰ ਪੰਕਜ ਤ੍ਰਿਪਾਠੀ ਦਾ ਕਹਿਣਾ ਹੈ ਕਿ ਉਸ ਨੂੰ ਅਜਿਹੀ ਭਾਸ਼ਾ ਵਿੱਚ ਫਿਲਮ ਜਾਂ ਸ਼ੋਅ ਕਰਨਾ ਪਸੰਦ ਨਹੀਂ ਹੈ, ਜਿਸ ਵਿੱਚ ਉਹ ਸਹਿਜ ਮਹਿਸੂਸ ਨਹੀਂ ਕਰਦਾ ਹੈ। ਵੈੱਬ ਸੀਰੀਜ਼ 'ਮਿਰਜ਼ਾਪੁਰ', 'ਇਸਤਰੀ', 'ਗੁੜਗਾਉਂ' ਅਤੇ 'ਲੁੂਡੋ' ਵਰਗੀਆਂ ਫਿਲਮਾਂ ਵਿੱਚ...

ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ, 11 ਲਾਪਤਾ

ਗੁਹਾਟੀ, 21 ਜੂਨ ਪਿਛਲੇ ਹਫ਼ਤੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਨੇ ਅਸਾਮ ਦੇ 36 ਵਿੱਚੋਂ 32 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 11 ਵਿਅਕਤੀਆਂ ਦੇ...

ਸੀਰੀਆ ਵਿੱਚ ਬੱਸ ’ਤੇ ਹਮਲੇ ’ਚ 13 ਵਿਅਕਤੀਆਂ ਦੀ ਮੌਤ

ਦਮਸ਼ਕਸ਼, 20 ਜੂਨ ਉੱਤਰੀ ਸੀਰੀਆ ਵਿੱਚ ਅੱਜ ਇਕ ਬੱਸ 'ਤੇ ਕੀਤੇ ਗਏ ਹਮਲੇ ਵਿੱਚ 13 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚੋਂ 11 ਫ਼ੌਜੀ ਜਵਾਨ ਸਨ। ਸੀਰੀਆ ਦੇ ਸਰਕਾਰੀ ਮੀਡੀਆ ਨੇ ਇਕ...

ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ...

ਪਾਕਿਸਤਾਨ: ਪੰਜਾਬ ਵਿੱਚ ‘ਐਮਰਜੈਂਸੀ’ ਲਾਉਣ ਦਾ ਫ਼ੈਸਲਾ

ਲਾਹੌਰ, 20 ਜੂਨ ਪਾਕਿਸਤਾਨ ਦੇ ਪੰਜਾਬ ਵਿੱਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜਿਨਸੀ ਸੋਸ਼ਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਸੂਬੇ ਵਿੱਚ 'ਐਮਰਜੈਂਸੀ' ਲਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਐਤਵਾਰ ਨੂੰ ਕਿਹਾ...

ਬੈਂਕ ਧੋਖਾਧੜੀ ਮਾਮਲਾ: ਸੀਬੀਆਈ ਵੱਲੋਂ ਮੁੰਬਈ ਵਿੱਚ ਤਿੰਨ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, 19 ਜੂਨ ਸੀਬੀਆਈ ਨੇ ਸਾਲ 2013-16 ਦੌਰਾਨ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ 30 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੁਨੇ ਬਿਲਡਟੈੱਕ ਪ੍ਰਾਈਵੇਟ ਲਿਮਟਿਡ ਅਤੇ ਇਸ ਦੇ ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁੰਬਈ ਵਿੱਚ ਤਿੰਨ...

ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ

ਇਸਲਾਮਾਬਾਦ: ਚੀਨੀ ਨਾਗਰਿਕਾਂ ਨੂੰ ਆਪਣੀ ਸੁਰੱਖਿਆ ਯਕੀਨੀ ਬਣਾਉਣ ਲਈ ਇਸਲਾਮਾਬਾਦ ਵਿੱਚ ਕੀਤੇ ਜਾਣ ਵਾਲੇ ਅੰਦੋਲਨ ਤੋਂ ਪਹਿਲਾਂ ਪੁਲੀਸ ਨੂੰ ਸੂਚਿਤ ਕਰਨਾ ਪਵੇਗਾ। ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ 'ਤੇ ਵਧ ਰਹੇ ਹਮਲਿਆਂ ਦੇ ਮੱਦੇਨਜ਼ਰ ਇਹ ਅੰਦੋਲਨ ਕੀਤਾ ਜਾ ਰਿਹਾ ਹੈ।...

ਰੂਸੀ ਫੌਜਾਂ ਨੇ ਪੂਰਬੀ ਲਵੀਵ ਵਿੱਚ ਅਸਲਾ ਡਿੱਪੂ ਨੂੰ ਨਿਸ਼ਾਨਾ ਬਣਾਇਆ

ਕੀਵ, 16 ਜੂਨ ਰੂਸੀ ਫੌਜ ਨੇ ਅੱਜ ਕਿਹਾ ਕਿ ਉਸ ਨੇ ਯੂਕਰੇਨ ਦੇ ਪੱਛਮੀ ਲਵੀਵ ਖੇਤਰ ਵਿਚਲੇ ਅਸਲਾ ਡਿੱਪੂ ਨੂੰ ਤਬਾਹ ਕਰਨ ਲਈ ਲੰਮੀ ਦੂਰੀ ਵਾਲੀਆਂ ਮਿਜ਼ਾਈਲਾਂ ਦੀ ਵਰਤੋਂ ਕੀਤੀ ਹੈ। ਰੂਸ ਮੁਤਾਬਕ ਇਸ ਡਿੱਪੂ ਵਿੱਚ ਨਾਟੋ ਵੱਲੋਂ ਸਪਲਾਈ...

ਯੂਪੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਲਖਨਊ, 16 ਜੂਨ ਕਾਂਗਰਸੀ ਕਾਰਕੁਨਾਂ ਨੂੰ ਅੱਜ ਇੱਥੇ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ, ਜਦੋਂ ਉਹ ਰਾਜ ਭਵਨ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਤਰ ਪ੍ਰਦੇਸ਼ ਕਾਂਗਰਸ ਨੇ ਈਡੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ...

ਭਾਰਤੀ ਪਹਿਲਵਾਨ ਸਾਈ ਕੇਂਦਰ ’ਚ ਅਤਿ ਦੀ ਗਰਮੀ ਵਿੱਚ ਕਰ ਰਹੇ ਨੇ ਅਭਿਆਸ

ਸੋਨੀਪਤ, 15 ਜੂਨ ਭਾਰਤ ਦੇ ਮੋਹਰੀ ਪਹਿਲਵਾਨਾਂ ਅਤੇ ਕੋਚਾਂ ਨੂੰ ਭਾਰਤੀ ਖੇਡ ਅਥਾਰਿਟੀ (ਸਾਈ) ਦੇ ਸੋਨੀਪਤ ਕੇਂਦਰ ਵਿੱਚ ਕੁਸ਼ਤੀ ਹਾਲ ਦੀ ਮੁਰੰਮਤ ਵਿੱਚ ਦੇਰੀ ਕਾਰਨ ਅਤਿ ਦੀ ਗਰਮੀ ਵਿੱਚ ਅਭਿਆਸ ਕਰਨਾ ਪੈ ਰਿਹਾ ਹੈ ਜਿਸ ਕਰ ਕੇ ਉਨ੍ਹਾਂ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img