12.4 C
Alba Iulia
Tuesday, November 26, 2024

ਵਲ

ਗੁਜਰਾਤ ਚੋਣਾਂ: ‘ਆਪ’ ਵੱਲੋਂ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਅਹਿਮਦਾਬਾਦ, 18 ਅਗਸਤ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਅੱਜ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ 'ਆਪ' ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਮੌਜੂਦਾ ਸਮੇਂ...

ਗਿੱਪੀ ਵੱਲੋਂ ਮੂਸੇਵਾਲਾ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਲੈ ਕੇ ਆਉਣ ਦਾ ਦਾਅਵਾ

ਚੰਡੀਗੜ੍ਹ (ਟ੍ਰਿਬਿਊਨ ਵੈੱਸ ਡੈਸਕ): ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਕਿ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਉਹ ਲੈ ਕੇ ਆਇਆ ਸੀ। ਉਸ ਨੇ ਆਖਿਆ ਕਿ ਉਹ ਮੂਸੇਵਾਲਾ...

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ...

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 13 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਦਲ ਅਤੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਸਮਾਂ...

ਅਕੈਡਮੀ ਵੱਲੋਂ ‘ਲਾਲ ਸਿੰਘ ਚੱਢਾ’ ਦੀ ਸ਼ਲਾਘਾ

ਕੈਲੀਫੋਰਨੀਆ/ਮੁੰਬਈ: ਦਿ ਅਕੈਡਮੀ ਆਫ ਮੋਸ਼ਨ ਪਿਕਚਰ ਆਰਟਸ ਐਂਡ ਸਾਇੰਸ (ਏਐੱਮਪੀਏਐੱਸ) ਨੇ ਫ਼ਿਲਮ 'ਲਾਲ ਸਿੰਘ ਚੱਢਾ' ਨੂੰ ਹੌਲੀਵੁੱਡ ਫ਼ਿਲਮ 'ਫਾਰੈਸਟ ਗੰਪ' ਦਾ ਸਹੀ ਭਾਰਤੀ ਰੂਪਾਂਤਰਣ ਦੱਸਿਆ ਹੈ। 'ਸੀਕਰੇਟ ਸੁਪਰਸਟਾਰ' ਲਈ ਮਸ਼ਹੂਰ ਅਦਵੈਤ ਚੰਦਨ ਦੇ ਨਿਰਦੇਸ਼ਨ ਹੇਠ ਬਣੀ ਅਤੇ ਅਦਾਕਾਰ...

ਰਾਜਨਾਥ ਸਿੰਘ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ...

ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ

ਨਵੀਂ ਦਿੱਲੀ, 12 ਅਗਸਤ ਤਾਇਵਾਨ ਸੰਕਟ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਭਾਰਤ ਨੇ ਕਿਹਾ ਕਿ ਉਹ ਚੱਲ ਰਹੇ ਘਟਨਾਕ੍ਰਮ ਤੋਂ ਨੂੰ ਲੈ ਕੇ ਫਿਕਰਮੰਦ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ...

ਰਾਜਨਾਥ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ...

ਹਿਮਾਚਲ ਪ੍ਰਦੇਸ਼: ਕਾਂਗਰਸ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਤੇ ਲੋੜਵੰਦ ਮਹਿਲਾਵਾਂ ਲਈ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਾ ਐਲਾਨ

ਸ਼ਿਮਲਾ, 8 ਅਗਸਤ ਕਾਂਗਰਸ ਪਾਰਟੀ ਨੇ ਅੱਜ ਵਾਅਦਾ ਕੀਤਾ ਕਿ ਜੇਕਰ ਉਹ ਹਿਮਾਚਲ ਪ੍ਰਦੇਸ਼ ਵਿੱਚ ਸੱਤਾ 'ਚ ਆਉਂਦੀ ਹੈ ਤਾਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਲੋੜਵੰਦ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ...

ਸ੍ਰੀਲੰਕਾ ਵੱਲੋਂ ਸਮੁੰਦਰੀ ਜਹਾਜ਼ ਰੋਕਣ ’ਤੇ ਚੀਨ ਹਰਕਤ ਵਿੱਚ ਆਇਆ

ਕੋਲੰਬੋ: ਚੀਨ ਦੇ ਹਾਈ ਟੈੱਕ ਖੋਜੀ ਸਮੁੰਦਰੀ ਜਹਾਜ਼ ਦੇ ਸ੍ਰੀਲੰਕਾ ਬੰਦਰਗਾਹ 'ਤੇ ਆਮਦ ਨੂੰ ਮੁਲਤਵੀ ਕਰਨ ਦੀ ਮੰਗ ਮਗਰੋਂ ਚੀਨੀ ਸਫ਼ਾਰਤਖਾਨਾ ਹਰਕਤ 'ਚ ਆ ਗਿਆ ਹੈ। ਭਾਰਤ ਵੱਲੋਂ ਰਣਨੀਤਕ ਤੌਰ 'ਤੇ ਅਹਿਮ ਬੰਦਰਗਾਹ ਹੰਬਨਟੋਟਾ 'ਤੇ ਚੀਨੀ ਬੇੜੇ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img