12.4 C
Alba Iulia
Sunday, November 17, 2024

ਕੌਮੀ ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ 8 ਸੂਬਿਆਂ ’ਚ ਗੈਂਗਸਟਰਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 21 ਫਰਵਰੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਦੇਸ਼ ਭਰ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 70 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਪੰਜਾਬ, ਦਿੱਲੀ-ਐਨਸੀਆਰ, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ,...

ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ

ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ...

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ 'ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ...

ਮੋਦੀ ਆਪਣੇ ‘ਮਨਪਸੰਦ’ ਅਡਾਨੀ ’ਤੇ ਛਾਪੇ ਕਿਉਂ ਨਹੀਂ ਮਰਵਾਉਂਦੇ: ਕਾਂਗਰਸ

ਨਵੀਂ ਦਿੱਲੀ, 20 ਫਰਵਰੀ ਛੱਤੀਸਗੜ੍ਹ ਵਿੱਚ ਕਈ ਥਾਵਾਂ ਉੱਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਕਾਰਨ ਕਾਂਗਰਸ ਨੇ ਅੱਜ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਉਹ ਬਦਲਾਖੋਰੀ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਅੱਗੇ ਨਹੀਂ ਝੁਕੇਗੀ। ਪਾਰਟੀ ਦੇ...

ਛੱਤੀਸਗੜ੍ਹ: ਈਡੀ ਨੇ ਕੋਲਾ ਲੇਵੀ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਕਾਂਗਰਸੀ ਨੇਤਾਵਾਂ ਦੇ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, 20 ਫਰਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੋਲਾ ਲੇਵੀ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਅੱਜ ਛੱਤੀਸਗੜ੍ਹ ਵਿੱਚ ਕਾਂਗਰਸ ਨੇਤਾਵਾਂ ਨਾਲ ਸਬੰਧੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਰਾਜ ਦੀ ਰਾਜਧਾਨੀ ਰਾਏਪੁਰ ਵਿੱਚ...

ਕੋਹਲੀ ਨੇ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ 25 ਹਜ਼ਾਰ ਦੌੜਾਂ ਬਣਾਈਆਂ

ਨਵੀਂ ਦਿੱਲੀ: ਇੱਥੇ ਅੱਜ ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਮੈਚ ਦੌਰਾਨ ਆਪਣੀਆਂ ਪ੍ਰਾਪਤੀਆਂ ਵਿੱਚ ਵਾਧਾ ਕਰਦੇ ਹੋਏ ਵਿਰਾਟ ਕੋਹਲੀ ਨੇ ਸਭ ਤੋਂ ਵੱਧ ਤੇਜ਼ੀ ਨਾਲ 25,000 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹੀ ਨਹੀਂ ਵਿਰਾਟ ਇਹ ਟੀਚਾ...

ਹੁਣ ਤਾਇਵਾਨ ਦੇ ਇਕ ਦੀਪ ’ਤੇ ਮਿਲਿਆ ਚੀਨੀ ਗੁਬਾਰਾ

ਤਾਇਪੇ, 17 ਫਰਵਰੀ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਚੀਨ ਵੱਲੋਂ ਸ਼ੱਕੀ ਜਾਸੂਸੀ ਗੁਬਾਰੇ ਭੇਜੇ ਜਾਣ ਸਬੰਧੀ ਅਮਰੀਕਾ ਦੇ ਦੋਸ਼ਾਂ ਵਿਚਾਲੇ ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇਕ ਚੀਨੀ ਗੁਬਾਰਾ ਉਸ ਦੇ ਇਕ ਦੀਪ 'ਤੇ ਮਿਲਿਆ। ਮੰਤਰਾਲੇ ਨੇ ਵੀਰਵਾਰ...

ਕਰਾਚੀ ’ਚ ਪੁਲੀਸ ਮੁਖੀ ਦੇ ਦਫ਼ਤਰ ’ਤੇ ਦਹਿਸ਼ਤੀ ਹਮਲਾ

ਕਰਾਚੀ, 17 ਫਰਵਰੀ ਪਾਕਿਸਤਾਨ ਦੇ ਸਭ ਤੋਂ ਭੀੜ ਭੜੱਕੇ ਵਾਲੇ ਸ਼ਹਿਰ ਕਰਾਚੀ ਵਿੱਚ ਅੱਜ ਅਣਪਛਾਤੇ ਹਥਿਆਰਬੰਦ ਦਹਿਸ਼ਤਗਰਦਾਂ ਨੇ ਪੁਲੀਸ ਮੁਖੀ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ। ਇਮਾਰਤ ਦੀ ਸੁਰੱਖਿਆ ਲਈ ਤਾਇਨਾਤ ਨੀਮ ਫੌਜੀ ਬਲ ਦੇ ਰੇਂਜਰਾਂ ਤੇ ਪੁਲੀਸ ਬਲਾਂ...

6 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 10 ਅਦਾਰੇ ਆਮ ਜਨਤਾ ਲਈ ਬੰਦ: ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 17 ਫਰਵਰੀ ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿੱਚ ਕੀਤੀਆਂ ਜਾਣ ਵਾਲੀਆਂ...

ਨਵੀਂ ਦਿੱਲੀ: ਆਸਟਰੇਲੀਆ ਪਹਿਲੀ ਪਾਰੀ ’ਚ 263 ਦੌੜਾਂ, ਭਾਰਤ ਦੇ ਬਗੈਰ ਨੁਕਸਾਨ ਤੋਂ 21 ਰਨ

ਨਵੀਂ ਦਿੱਲੀ, 17 ਫਰਵਰੀ ਭਾਰਤੀ ਟੀਮ ਨੇ ਇਥੇ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਅੱਜ ਆਸਟਰੇਲੀਆ ਨੂੰ ਪਹਿਲੀ ਪਾਰੀ 'ਚ 263 ਦੌੜਾਂ 'ਤੇ ਆਊਟ ਕਰਨ ਤੋਂ ਬਾਅਦ ਅੱਜ ਦੀ ਖੇਡ ਖ਼ਤਮ ਹੋਣ ਤੱਕ ਬਿਨਾਂ ਵਿਕਟ ਗੁਆਏ 21 ਦੌੜਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img