12.4 C
Alba Iulia
Friday, November 22, 2024

ਜਮ

ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

ਜੰਮੂ ਕਸ਼ਮੀਰ ’ਚ ਫ਼ਿਰਕੂ ਤਣਾਅ: ਡੋਡਾ ਤੇ ਕਿਸ਼ਤਵਾੜ ’ਚ ਕਰਫਿਊ, ਇੰਟਰਨੈੱਟ ਸੇਵਾਵਾਂ ਠੱਪ

ਜੰਮੂ, 10 ਜੂਨ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਅੱਜ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ, ਜਦੋਂ ਕਿ ਭਦਰਵਾਹ ਅਤੇ ਕਿਸ਼ਤਵਾੜ ਕਸਬਿਆਂ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ...

ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਧਮਾਕੇ ਕਾਰਨ 3 ਜਵਾਨ ਜ਼ਖ਼ਮੀ

ਸ੍ਰੀਨਗਰ, 2 ਜੂਨ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਵਾਹਨ ਵਿੱਚ ਧਮਾਕਾ ਹੋਣ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਧਮਾਕੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਟਵੀਟ...

ਜੰਮੂ ਕਸ਼ਮੀਰ ਦੇ ਕੁਲਗਾਮ ’ਚ ਅਤਿਵਾਦੀਆਂ ਨੇ ਰਾਜਸਥਾਨ ਵਾਸੀ ਬੈਂਕ ਮੈਨੇਜਰ ਦੀ ਗੋਲੀ ਮਾਰ ਕੇ ਹੱਤਿਆ ਕੀਤੀ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸ੍ਰੀਨਗਰ, 2 ਜੂਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਅੱਜ ਅਤਿਵਾਦੀਆਂ ਨੇ ਰਾਜਸਥਾਨ ਦੇ ਬੈਂਕ ਮੈਨੇਜਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਦੇਹਤੀ ਬੈਂਕ ਦੇ ਮੈਨੇਜਰ ਵਿਜੈ ਕੁਮਾਰ ਨੂੰ ਬੈਂਕ ਕੰਪਲੈਕਸ ਦੇ ਅੰਦਰ ਹੀ...

ਪਾਕਿਸਤਾਨ ਵੱਲੋਂ ਭਾਰਤੀ ਦੂਤਘਰ ਅਧਿਕਾਰੀ ਤਲਬ: ਜੰਮੂ ਕਸ਼ਮੀਰ ਬਾਰੇ ਹੱਦਬੰਦੀ ਕਮਿਸ਼ਨ ਰਿਪੋਰਟ ਰੱਦ

ਇਸਲਾਮਾਬਾਦ, 6 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੁਆਰਾ ਬਣਾਏ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ...

ਜੰਮੂ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਅੰਤਮ ਆਦੇਸ਼ ’ਤੇ ਦਸਤਖ਼ਤ ਕੀਤੇ

ਨਵੀਂ ਦਿੱਲੀ, 5 ਮਈ ਜੰਮੂ ਅਤੇ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਆਪਣੇ ਅੰਤਮ ਆਦੇਸ਼ 'ਤੇ ਹਸਤਾਖਰ ਕਰ ਦਿੱਤੇ ਹਨ। ਜਸਟਿਸ (ਸੇਵਾਮੁਕਤ) ਰੰਜਨਾ ਦੇਸਾਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਹੱਦਬੰਦੀ...

ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ

ਸ੍ਰੀਨਗਰ: ਜੰਮੂ ਕਸ਼ਮੀਰ ਵਿਚ ਅੱਜ 5.7 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਚਰਾਰ-ਏ-ਸ਼ਰੀਫ਼ ਵਿਚ ਸਥਿਤ ਇਕ ਸੂਫੀ ਦਰਗਾਹ ਦਾ ਮੀਨਾਰ ਨੁਕਸਾਨਿਆ ਗਿਆ ਜਦਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ...

ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ

ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ...

ਜੰਮੂ ਕਸ਼ਮੀਰ: ਪ੍ਰਸ਼ਾਸਨ ਨੇ ਗੁੱਟਬਾਜ਼ੀ ਵਿਚਾਲੇ ਕਸ਼ਮੀਰ ਪ੍ਰੈੱਸ ਕਲੱਬ ਨੂੰ ਦਿੱਤੀ ਜ਼ਮੀਨ ਤੇ ਇਮਾਰਤ ਵਾਪਸ ਲਈ

ਸ੍ਰੀਨਗਰ, 17 ਜਨਵਰੀ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅੱਜ ਕਸ਼ਮੀਰ ਪ੍ਰੈੱਸ ਕਲੱਬ ਨੂੰ ਦਿੱਤੀ ਜ਼ਮੀਨ ਤੇ ਉਸ ਉੱਪਰ ਬਣੀ ਇਮਾਰਤ ਵਾਪਸ ਲੈ ਲਈ। ਵਾਦੀ ਸਥਿਤ ਪੱਤਰਕਾਰਾਂ ਦੀ ਸਭ ਤੋਂ ਵੱਡੀ ਸੰਸਥਾ ਵਿਚ ਪਿਛਲੇ ਹਫ਼ਤੇ ਦੀ ਗੁੱਟਬਾਜ਼ੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img