12.4 C
Alba Iulia
Thursday, November 21, 2024

ਤਕ

ਜੀ-20 ਸਿਖ਼ਰ ਸੰਮੇਲਨ: ਡਿਜੀਟਲ ਬਦਲਾਅ ਕੁੱਝ ਲੋਕਾਂ ਤੱਕ ਸੀਮਤ ਨਾ ਰਹੇ: ਮੋਦੀ

ਬਾਲੀ, 16 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ 'ਚ ਅੱਜ ਕਿਹਾ ਕਿ 'ਡਿਜੀਟਲ ਪਰਿਵਰਤਨ' ਨੂੰ ਕੁਝ ਲੋਕਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਅਤੇ ਇਸ ਤੋਂ ਵੱਧ ਤੋਂ ਵੱਧ ਲਾਭ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ,...

ਜੂਹੀ ਚਾਵਲਾ ਨੇ ਫਿਲਮ ‘ਕਿਆਮਤ ਸੇ ਕਿਆਮਤ ਤਕ’ ਲਈ ਛੱਡਿਆ ਸੀ ‘ਮਹਾਭਾਰਤ’ ਦਾ ਕਿਰਦਾਰ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਜੂਹੀ ਚਾਵਲਾ ਨੇ ਅੱਜ ਆਪਣਾ 55ਵਾਂ ਜਨਮ ਦਿਨ ਮਨਾਇਆ। ਜੂਹੀ ਨੇ ਨੱਬੇ ਦੇ ਦਹਾਕੇ ਵਿਚ ਫਿਲਮ ਸਨਅਤ ਵਿਚ ਰਾਜ਼ ਕੀਤਾ ਸੀ ਤੇ ਉਸ ਦੀਆਂ ਕਈ ਫਿਲਮਾਂ ਹਿੱਟ ਰਹੀਆਂ ਸਨ। ਜੂਹੀ ਨੇ ਦੋ ਫਿਲਮਫੇਅਰ ਐਵਾਰਡਾਂ...

ਇਮਰਾਨ ਖ਼ਾਨ ਦੇ ਸਿਹਤਯਾਬ ਹੋਣ ਤੱਕ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਕਰਨਗੇ ‘ਆਜ਼ਾਦੀ ਮਾਰਚ’ ਦੀ ਅਗਵਾਈ

ਲਾਹੌਰ, 7 ਨਵੰਬਰ ਪਿਛਲੇ ਦਿਨੀਂ ਕਾਤਲਾਨਾ ਹਮਲੇ 'ਚ ਜ਼ਖ਼ਮੀ ਹੋੲੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ਤੱਕ...

ਭ੍ਰਿਸ਼ਟਾਚਾਰ ਕੇਸ: ਰਾਊਤ ਦੀ ਨਿਆਂਇਕ ਹਿਰਾਸਤ ਮੰਗਲਵਾਰ ਤੱਕ ਵਧਾਈ

ਮੁੰਬਈ, 17 ਅਕਤੂਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਦੀ ਪਾਤਰਾ ਚਾਲ ਦੇ ਪੁਨਰਵਿਕਾਸ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਵੱਲੋਂ ਦਾਇਰ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਕਰ ਲਈ ਹੈ। ਰਾਊਤ ਨੂੰ...

‘ਬ੍ਰਹਮਾਸਤਰ ਭਾਗ ਇੱਕ: ਸ਼ਿਵਾ’ ਨੇ ਹੁਣ ਤੱਕ ਕਮਾਏ 225 ਕਰੋੜ

ਮੁੰਬਈ: ਫਿਲਮ 'ਬ੍ਰਹਮਾਸਤਰ ਭਾਗ ਇੱਕ: ਸ਼ਿਵਾ' ਨੇ ਆਪਣੇ ਪਹਿਲੇ ਹਫ਼ਤੇ ਵਿੱਚ ਹੁਣ ਤੱਕ 225 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਦੇ ਨਿਰਦੇਸ਼ਕ ਅਯਾਨ ਮੁਖਰਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਅੱਜ ਇਹ ਜਾਣਕਾਰੀ ਸਾਂਝੀ ਕੀਤੀ ਹੈ। ਰਣਬੀਰ ਕਪੂਰ,...

ਭਾਰਤ ਤੇ ਚੀਨ ਦੀਆਂ ਫ਼ੌਜਾਂ12 ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਪੂਰੀ ਤਰ੍ਹਾਂ ਵਾਪਸੀ ਕਰਨਗੀਆਂ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 9 ਸਤੰਬਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫੌਜਾਂ 12 ਸਤੰਬਰ ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਫੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਕਰਨਗੀਆਂ। ਮੰਤਰਾਲੇ ਨੇ ਕਿਹਾ ਕਿ ਗੋਗਰਾ-ਹੌਟਸਪ੍ਰਿੰਗਜ਼ ਵਿੱਚ ਦੋਵਾਂ ਪਾਸਿਆਂ ਦੁਆਰਾ ਬਣਾਏ ਗਏ ਸਾਰੇ...

ਏਸ਼ੀਆ ਕੱਪ ਕ੍ਰਿਕਟ: ਭਾਰਤ-ਪਾਕਿਸਤਾਨ ਮੁਕਾਬਲੇ ਤੋਂ ਇਕ ਦਿਨ ਪਹਿਲਾਂ ਕੋਹਲੀ ਨੇ ਕਿਹਾ,‘ਮੈਂ ਮਹੀਨੇ ਤੋਂ ਬੱਲੇ ਨੂੰ ਹੱਥ ਤੱਕ ਨਹੀਂ ਲਗਾਇਆ’

ਦੁਬਈ, 27 ਅਗਸਤ 28 ਅਗਸਤ ਨੂੰ ਇਥੇ ਪਾਕਿਸਤਾਨ ਖ਼ਿਲਾਫ਼ ਹੋਣ ਵਾਲੇ ਏਸ਼ੀਆ ਕੱਪ ਮੈਚ 'ਚ ਵਾਪਸੀ ਕਰ ਰਹੇ ਵਿਰਾਟ ਕੋਹਲੀ ਨੇ ਕਿਹਾ ਕਿ ਉਸ ਨੇ ਮਹੀਨੇ ਤੋਂ ਬੱਲੇ ਨੂੰ ਹੱਥ ਤੱਕ ਨਹੀਂ ਲਾਇਆ। ਖ਼ਰਾਬ ਫਾਰਮ ਦੇ ਲੰਬੇ ਸਮੇਂ ਨੇ...

ਸ਼ੀ ਜਿਨਪਿੰਗ ਲਗਪਗ 2037 ਤੱਕ ਸੱਤਾ ਵਿੱਚ ਰਹਿਣਗੇ: ਕੇਵਿਨ ਰੁੱਡ

ਨਵੀਂ ਦਿੱਲੀ, 24 ਅਗਸਤ ਆਸਟਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਕੇਵਿਨ ਰੁੱਡ ਨੇ ਚੀਨ ਦੀ 20ਵੀਂ ਪਾਰਟੀ ਕਾਂਗਰਸ ਤੋਂ ਪਹਿਲਾਂ ਅੱਜ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਲਗਪਗ 10-15 ਸਾਲ ਹੋਰ ਸੱਤਾ ਵਿੱਚ ਬਣੇ ਰਹਿਣਗੇ ਅਤੇ ਉਨ੍ਹਾਂ ਦੇ...

ਸੀਯੂਈਟੀ-ਯੂਜੀ ਦੇ ਚੌਥੇ ਗੇੜ ਦੀ ਪ੍ਰੀਖਿਆ 30 ਤੱਕ ਮੁਲਤਵੀ

ਨਵੀਂ ਦਿੱਲੀ, 13 ਅਗਸਤ ਕੇਂਦਰੀ ਯੂਨੀਵਰਸਿਟੀ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ (ਸੀਯੂਈਟੀ-ਯੂਜੀ) ਪ੍ਰੀਖਿਆ ਦੇ ਚੌਥੇ ਗੇੜ ਵਿਚ ਬੈਠਣ ਵਾਲੇ 11,000 ਉਮੀਦਵਾਰਾਂ ਦੀ ਪ੍ਰੀਖਿਆ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਤਾਂ ਜੋ ਪ੍ਰੀਖਿਆ ਕੇਂਦਰ ਉਨ੍ਹਾਂ ਦੀ ਪਸੰਦ ਦੇ ਸ਼ਹਿਰ ਮੁਤਾਬਕ...

ਅਮਰੀਕਾ: ਬਜ਼ੁਰਗਾਂ ਨੂੰ ਠੱਗਣ ਵਾਲੇ ਭਾਰਤੀ ਨੇ ਆਪਣਾ ਗੁਨਾਹ ਕਬੂਲਿਆ, 20 ਸਾਲ ਤੱਕ ਰਹਿਣਾ ਪੈ ਸਕਦਾ ਹੈ ਜੇਲ੍ਹ ’ਚ

ਵਾਸ਼ਿੰਗਟਨ, 5 ਅਗਸਤ ਇਥੇ ਰਹਿਣ ਵਾਲੇ ਭਾਰਤੀ ਨਾਗਰਿਕ ਨੇ ਅਮਰੀਕੀ ਬਜ਼ੁਰਗਾਂ ਨੂੰ ਧੋਖਾ ਦੇਣ ਦਾ ਜੁਰਮ ਕਬੂਲ ਕਰ ਲਿਆ ਹੈ। ਆਸ਼ੀਸ਼ ਬਜਾਜ (29) ਨੂੰ ਵੱਧ ਤੋਂ ਵੱਧ 20 ਸਾਲ ਦੀ ਸਜ਼ਾ ਹੋ ਸਕਦੀ ਹੈ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਅਪਰੈਲ 2020...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img