12.4 C
Alba Iulia
Saturday, November 23, 2024

ਸਕੁਐਸ਼ ਵਿਸ਼ਵ ਕੱਪ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਘੋਸ਼ਾਲ ਤੇ ਜੋਸ਼ਨਾ

ਚੇਨੱਈ, 22 ਮਈ ਇੱਥੇ 13 ਤੋਂ 17 ਜੂਨ ਤੱਕ ਹੋਣ ਵਾਲੇ ਸਕੁਐਸ਼ ਵਿਸ਼ਵ ਕੱਪ ਵਿੱਚ ਭਾਰਤੀ ਚੁਣੌਤੀ ਦੀ ਅਗਵਾਈ ਸੌਰਵ ਘੋਸ਼ਾਲ ਤੇ ਜੋਸ਼ਨਾ ਚਿਨੱਪਾ ਕਰਨਗੇ। ਇਹ ਜਾਣਕਾਰੀ ਅੱਜ ਭਾਰਤੀ ਸਕੁਐਸ਼ ਰੈਕੇਟ ਫੈਡਰੇਸ਼ਨ (ਐੱਸਐੱਫਆਰਆਈ) ਨੇ ਦਿੱਤੀ। ਫੈਡਰੇਸ਼ਨ ਨੇ ਦੱਸਿਆ ਕਿ...

ਆਈਸੀਸੀ ਵੱਲੋਂ ਅੰਪਾਇਰ ਜਤਿਨ ਕਸ਼ਯਪ ’ਤੇ ਭ੍ਰਿਸ਼ਟਾਚਾਰ ਸਬੰਧੀ ਜ਼ਾਬਤੇ ਦੀ ਉਲੰਘਣਾ ਦਾ ਦੋਸ਼

ਦੁਬਈ, 22 ਮਈ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਅੱਜ ਬਠਿੰਡਾ ਦੇ ਅੰਪਾਇਰ ਜਤਿਨ ਕਸ਼ਯਪ 'ਤੇ ਭ੍ਰਿਸ਼ਟਾਚਾਰ ਸਬੰਧੀ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ। ਇਹ ਦੋਸ਼ ਆਈਸੀਸੀ ਵੱਲੋਂ 2022 ਵਿੱਚ ਹੋਏ ਕੌਮਾਂਤਰੀ ਮੈਚਾਂ ਦੀ ਜਾਂਚ ਕਰਨ ਮਗਰੋਂ ਲਗਾਏ...

ਅਦਾਕਾਰ ਆਦਿਤਿਆ ਰਾਜਪੂਤ ਦੀ ਮੌਤ ਗੁਸਲਖਾਨੇ ’ਚ ਡਿੱਗਣ ਕਾਰਨ ਹੋਈ: ਪੁਲੀਸ

ਮੁੰਬਈ, 23 ਮਈ ਇਥੋਂ ਦੀ ਪੁਲੀਸ ਨੇ ਕਿਹਾ ਹੈ ਕਿ ਅਭਿਨੇਤਾ ਆਦਿਤਿਆ ਸਿੰਘ ਰਾਜਪੂਤ, ਜਿਸ ਦੀ ਸੋਮਵਾਰ ਨੂੰ ਆਪਣੇ ਗੁਸਲਖਾਨੇ 'ਚ ਲਾਸ਼ ਮਿਲੀ ਸੀ, ਉਹ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਉਸ ਦੀ ਮੌਤ ਕਥਿਤ ਤੌਰ 'ਤੇ ਬਾਥਰੂਮ ਵਿੱਚ...

ਅਦਾਲਤ ਵੱਲੋਂ ਜੈਕੁਲਿਨ ਫਰਨਾਂਡੇਜ਼ ਨੂੰ ਵਿਦੇਸ਼ ਜਾਣ ਦੀ ਆਗਿਆ

ਨਵੀਂ ਦਿੱਲੀ, 23 ਮਈ ਦਿੱਲੀ ਦੀ ਇੱਕ ਅਦਾਲਤ ਨੇ ਕਾਲੇ ਧਨ ਨੂੰ ਸਫੇਦ ਕਰਨ ਸਬੰਧੀ ਇੱਕ ਕੇਸ ਵਿੱਚ ਮੁਲਜ਼ਮ ਬੌਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ 25 ਮਈ ਤੋਂ 12 ਜੂਨ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਇਸ ਕੇਸ...

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ...

ਅਮਰੀਕਾ ਮੋਦੀ ਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ: ਬਲਿੰਕਨ

ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ...

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਸਲਾਮਤੀ ਪਰਿਸ਼ਦ ਵਿਚ ਸੁਧਾਰਾਂ ਦੀ ਵਕਾਲਤ

ਸੰਯੁਕਤ ਰਾਸ਼ਟਰ/ਹੀਰੋਸ਼ੀਮਾ, 21 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਸਲਾਮਤੀ ਪਰਿਸ਼ਦ ਸੰਨ 1945 ਦੀਆਂ ਆਲਮੀ ਸ਼ਕਤੀਆਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ, ਤੇ ਵਰਤਮਾਨ ਸਮਿਆਂ ਦੀ ਅਸਲੀਅਤ ਮੁਤਾਬਕ ਹੁਣ ਤਾਕਤਾਂ ਦੀ ਮੁੜ ਵੰਡ ਦੀ ਲੋੜ...

ਮੋਦੀ ਤੇ ਮਾਰਾਪੇ ਵਿਚਾਲੇ ਗੱਲਬਾਤ: ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ

ਪੋਰਟ ਮੋਰੇਸਬੀ, 22 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਪੂਆ ਨਿਊ ਗਿਨੀ ਦੇ ਹਮਰੁਤਬਾ ਜੇਮਜ਼ ਮਾਰਾਪੇ ਨਾਲ ਅੱਜ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਣਜ, ਤਕਨਾਲੋਜੀ, ਸਿਹਤ ਸੰਭਾਲ ਅਤੇ ਜਲਵਾਯੂ ਤਬਦੀਲੀ ਵਰਗੇ ਖੇਤਰਾਂ ਵਿੱਚ ਸਹਿਯੋਗ...

ਅਨੁਰਾਗ ਦੀ ਧੀ ਅਲਾਇਆ ਦੀ ਮੰਗਣੀ ਹੋਈ

ਮੁੰਬਈ: 'ਗੈਂਗਜ਼ ਆਫ਼ ਵਾਸੇਪੁਰ', 'ਗੁਲਾਲ', 'ਦੇਵ.ਡੀ', 'ਅਗਲੀ' ਆਦਿ ਫਿਲਮਾਂ ਬਣਾਉਣ ਲਈ ਜਾਣੇ ਜਾਂਦੇ ਅਨੁਰਾਗ ਕਸ਼ਯਪ ਦੀ ਧੀ ਅਲਾਇਆ ਨੇ ਆਪਣੇ ਪ੍ਰੇਮੀ ਸ਼ੇਨ ਗ੍ਰੈਗੋਇਰ ਨਾਲ ਮੰਗਣੀ ਕਰ ਲਈ ਹੈ। ਉਸ ਨੇ ਇਸ ਸਬੰਧੀ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, 2000 ਸ਼ਰਧਾਲੂ ਪੁੱਜੇ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 20 ਮਈ ਉਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਿੱਖ ਸੰਗਤ ਲਈ ਖੋਲ੍ਹ ਦਿੱਤੇ ਅਤੇ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img