12.4 C
Alba Iulia
Wednesday, October 30, 2024

ਪਤ

ਸਿੱਧੂ ਮੂਸੇਵਾਲਾ ‌ਦੇ ਮਾਪੇ ਬਰਤਾਨੀਆ ਰਵਾਨਾ, ਪੁੱਤ ਲਈ ਕੱਢ ਜਾਣ ਵਾਲੇ ਇਨਸਾਫ਼ ਮਾਰਚ ’ਚ ਕਰਨਗੇ ਸ਼ਿਰਕਤ

ਜੋਗਿੰਦਰ ਸਿੰਘ ਮਾਨ ਮਾਨਸਾ, 18 ਨਵੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ zwnj;ਦੇ ਮਾਪੇ ਬਰਤਾਨੀਆ ਰਵਾਨਾ ਹੋ ਗਏ ਹਨ। ਉਹ ਉਥੇ 24 ਨਵੰਬਰ ਤੱਕ ਰਹਿਣਗੇ ਅਤੇ ਉਥੇ ਪੰਜਾਬੀ ਗਾਇਕ ਦੀ ਯਾਦ ਵਿੱਚ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਣਗੇ। ਸਿੱਧੂ ਮੂਸੇਵਾਲਾ zwnj;ਦੇ ਤਾਇਆ...

ਸ਼ਰਧਾ ਕਤਲ ਕਾਂਡ: ਆਫ਼ਤਾਬ ਦੇ ਫਲੈਟ ਦੀ ਰਸੋਈ ’ਚ ਮਿਲੇ ਖੂਨ ਦੇ ਧੱਬੇ, ਡੀਐੱਨਏ ਜਾਂਚ ਲਈ ਮ੍ਰਿਤਕਾ ਦੇ ਪਿਤਾ ਨੂੰ ਸੱਦਣ ਦੀ ਸੰਭਾਵਨਾ

ਨਵੀਂ ਦਿੱਲੀ, 16 ਨਵੰਬਰ ਸ਼ਰਧਾ ਵਾਕਰ ਕਤਲ ਕੇਸ ਦੀ ਜਾਂਚ ਵਿਚ ਡੂੰਘਾਈ ਨਾਲ ਕਰਦਿਆਂ ਦਿੱਲੀ ਪੁਲੀਸ ਨੂੰ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਦੇ ਦਿੱਲੀ ਦੇ ਛੱਤਰਪੁਰ ਸਥਿਤ ਫਲੈਟ ਦੀ ਰਸੋਈ ਵਿਚ ਖੂਨ ਦੇ ਧੱਬੇ ਮਿਲੇ ਹਨ। ਇਹ ਪਤਾ ਲਗਾਉਣ ਲਈ...

ਮੂਸੇਵਾਲਾ ‌ਦੇ ਪਿਤਾ ਨੇ ਪਰਿਵਾਰ ਦੀ ਸਹਿਮਤੀ ਬਗ਼ੈਰ ਗੀਤ ਨਾ ਵਰਤਣ ਦੀ ਅਪੀਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 6 ਅਕਤੂਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਆਪਣੇ ਫੇਸਬੁੱਕ ਪੇਜ ਰਾਹੀਂ ਕਿਹਾ ਹੈ ਕਿ ਕੁੱਝ ਫ਼ਿਲਮ ਨਿਰਮਾਤਾਵਾਂ ਵਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਮਰਹੂਮ ਪੁੱਤ ਦੇ ਰਿਕਾਰਡ...

ਰਿਸ਼ਭ ਪੰਤ ਉੱਤਰਾਖੰਡ ਦਾ ਬਰਾਂਡ ਅੰਬੈਸਡਰ ਨਾਮਜ਼ਦ

ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਸੂਬੇ ਦਾ ਬਰਾਂਡ ਅੰਬੈਸੇਡਰ ਨਾਮਜ਼ਦ ਕੀਤਾ ਹੈ। ਵਿਕਟਕੀਪਰ-ਬੱਲੇਬਾਜ਼ ਦਾ ਜਨਮ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਵਿੱਚ ਹੋਇਆ ਸੀ। ਦਿੱਲੀ ਦੇ ਉੱਤਰਾਖੰਡ ਸਦਨ ਵਿੱਚ ਪੰਤ...

ਰਿਸ਼ਭ ਪੰਤ ਉੱਤਰਾਖੰਡ ਦੇ ਬ੍ਰਾਂਡ ਅੰਬੈਸਡਰ ਬਣੇ

ਦੇਹਰਾਦੂਨ (ਉਤਰਾਖੰਡ), 11 ਅਗਸਤ ਭਾਰਤੀ ਕਿ੍ਕਟਰ ਰਿਸ਼ਭ ਪੰਤ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਪੰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ...

42 ਸਾਲ ਦੀ ਮਾਂ ਤੇ 24 ਸਾਲ ਦੇ ਪੁੱਤ ਨੇ ਇੱਕਠੇ ਪਾਸ ਕੀਤੀ ਕੇਰਲ ਪੀਐੱਸਸੀ ਪ੍ਰੀਖਿਆ

ਮੱਲਾਪੁਰਮ (ਕੇਰਲ), 10 ਅਗਸਤ ਬਿੰਦੂ ਨੇ 42 ਸਾਲ ਦੀ ਉਮਰ ਵਿੱਚ ਕੇਰਲ ਪਬਲਿਕ ਸਰਵਿਸ ਕਮਿਸ਼ਨ (ਪੀਐੱਸਸੀ) ਦੀ ਪ੍ਰੀਖਿਆ ਪਾਸ ਕਰ ਲਈ ਹੈ। ਇਸ ਤੋਂ ਵੀ ਖਾਸ ਗੱਲ ਇਹ ਹੈ ਕਿ ਉਸ ਦੇ 24 ਸਾਲਾ ਪੁੱਤਰ ਵਿਵੇਕ ਨੇ ਵੀ ਪ੍ਰੀਖਿਆ...

ਮੱਧ ਪ੍ਰਦੇਸ਼: ਪੰਚਾਇਤ ਚੋਣਾਂ ’ਚ ਔਰਤਾਂ ਜਿੱਤੀਆਂ ਪਰ ਸਹੁੰ ਚੁੱਕੀ ਪਤੀ, ਪਿਤਾ ਤੇ ਦਿਓਰ-ਜੇਠ ਨੇ

ਭੋਪਾਲ, 6 ਅਗਸਤ ਮੱਧ ਪ੍ਰਦੇਸ਼ ਦੇ ਕੁਝ ਪਿੰਡਾਂ ਵਿੱਚੋਂ ਪੰਚਾਇਤ ਚੋਣਾਂ ਜਿੱਤੀਆਂ ਔਰਤਾਂ ਨੂੰ ਜਦੋਂ ਸਹੁੰ ਚੁਕਾਉਣ ਦੀ ਵਾਰੀ ਆਈ ਤਾਂ ਇਹ ਸਹੁੰ ਉਨ੍ਹਾਂ ਦੇ ਪਤੀਆਂ ਤੇ ਹੋਰ ਪੁਰਸ਼ ਰਿਸ਼ਤੇਦਾਰਾਂ ਨੇ ਚੁੱਕੀ। ਸਹੁੰ ਚੁਕਾਉਣ ਵਾਲੇ ਅਧਿਕਾਰੀ ਨੂੰ ਮੁਅੱਤਲ ਕਰ...

ਪੁੱਤ ਦੇ ਫ਼ਰਜ਼ੀ ਜਨਮ ਸਰਟੀਫਿਕੇਟ ਕੇਸ ’ਚ ਆਜ਼ਮ ਖ਼ਾਨ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 25 ਜੁਲਾਈ ਸੁਪਰੀਮ ਕੋਰਟ ਨੇ ਸਮਾਜਵਾਦੀ ਪਾਰਟੀ ਆਗੂ ਆਜ਼ਮ ਖ਼ਾਨ ਦੀ ਆਪਣੇ ਵਿਧਾਇਕ ਪੁੱਤਰ ਦੇ ਫ਼ਰਜ਼ੀ ਜਨਮ ਸਰਟੀਫਿਕੇਟ ਕੇਸ ਨਾਲ ਸਬੰਧਤ ਚਾਰਜਸ਼ੀਟ ਅਲਾਹਾਬਾਦ ਹਾਈ ਕੋਰਟ ਵੱਲੋਂ ਰੱਦ ਨਾ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ...

ਮਾਧਵਨ ਨੂੰ ਆਪਣੇ ਪੁੱਤ ਦੀ ਪ੍ਰਾਪਤੀ ’ਤੇ ਮਾਣ

ਚੇਨੱਈ: ਅਦਾਕਾਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਦੇ 1500 ਮੀਟਰ ਮੁਕਾਬਲੇ ਵਿੱਚ ਕੌਮੀ ਜੂਨੀਅਰ ਰਿਕਾਰਡ ਤੋੜਿਆ ਹੈ, ਜਿਸ 'ਤੇ ਉਸ ਦੇ ਪਿਤਾ ਨੂੰ ਫਖ਼ਰ ਹੈ। ਮਾਧਵਨ ਨੇ ਸੋਸ਼ਲ ਮੀਡੀਆ 'ਤੇ ਐਲਾਨ ਕਰਦਿਆਂ ਕਿਹਾ, ''ਪ੍ਰਮਾਤਮਾ ਦੀ ਮਿਹਰ...

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਮਾਂ ਨੇ ਪੁੱਤ ਦੀ ਪਾਰਟੀ ਦੀ ਪ੍ਰਧਾਨਗੀ ਛੱਡੀ, ਧੀ ਦੀ ਪਾਰਟੀ ’ਚ ਸ਼ਾਮਲ

ਅਮਰਾਵਤੀ, 8 ਜੁਲਾਈ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐੱਸ ਜਗਨਮੋਹਨ ਰੈੱਡੀ ਦੀ ਮਾਂ ਵਿਜੇਅੰਮਾ ਨੇ ਤਿਲੰਗਾਨਾ ਵਿੱਚ ਨਵੀਂ ਪਾਰਟੀ ਬਣਾਉਣ ਵਾਲੀ ਆਪਣੀ ਧੀ ਦਾ ਸਮਰਥਨ ਕਰਨ ਲਈ ਵਾਈਐੱਸਆਰਸੀ ਦੀ ਆਨਰੇਰੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਬੇਟੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img