12.4 C
Alba Iulia
Wednesday, December 4, 2024

ਪਲਸ

ਇਮਰਾਨ ਦੀ ਗ੍ਰਿਫ਼ਤਾਰੀ ਲਈ ਲਾਹੌਰ ਪਹੁੰਚੀ ਪੁਲੀਸ ਬੇਰੰਗ ਪਰਤੀ

ਇਸਲਾਮਾਬਾਦ, 5 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲੀਸ ਨੇ ਅੱਜ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਉਸ ਦੀ ਰਿਹਾਇਸ਼ 'ਤੇ ਦਸਤਕ ਦਿੱਤੀ।...

ਤਿੰਨ ਚੀਨੀ ਪੁਲੀਸ ਅਫਸਰਾਂ ਦੀ ਹੱਤਿਆ

ਪੇਈਚਿੰਗ, 19 ਫਰਵਰੀ ਚੀਨ ਦੇ ਦੱਖਣੀ ਸੂਬੇ ਜਿਆਂਗਸ਼ੀ ਦੇ ਇੱਕ ਥਾਣੇ ਵਿੱਚ ਨਸ਼ੇ 'ਚ ਧੁੱਤ ਡਰਾਈਵਰ ਨੇ ਚਾਕੂ ਨਾਲ ਤਿੰਨ ਪੁਲੀਸ ਅਫਸਰਾਂ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਡਰਾਈਵਰ ਨੂੰ ਸ਼ਰਾਬ ਪੀ ਕੇ...

ਕਰਾਚੀ ’ਚ ਪੁਲੀਸ ਮੁਖੀ ਦੇ ਦਫ਼ਤਰ ’ਤੇ ਦਹਿਸ਼ਤੀ ਹਮਲਾ

ਕਰਾਚੀ, 17 ਫਰਵਰੀ ਪਾਕਿਸਤਾਨ ਦੇ ਸਭ ਤੋਂ ਭੀੜ ਭੜੱਕੇ ਵਾਲੇ ਸ਼ਹਿਰ ਕਰਾਚੀ ਵਿੱਚ ਅੱਜ ਅਣਪਛਾਤੇ ਹਥਿਆਰਬੰਦ ਦਹਿਸ਼ਤਗਰਦਾਂ ਨੇ ਪੁਲੀਸ ਮੁਖੀ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ। ਇਮਾਰਤ ਦੀ ਸੁਰੱਖਿਆ ਲਈ ਤਾਇਨਾਤ ਨੀਮ ਫੌਜੀ ਬਲ ਦੇ ਰੇਂਜਰਾਂ ਤੇ ਪੁਲੀਸ ਬਲਾਂ...

ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਲਈ ਪੁਲੀਸ ਤਸਦੀਕ ਤੇਜ਼ ਕਰਨ ਵਾਸਤੇ mPassport Police App ਜਾਰੀ ਕੀਤੀ

ਨਵੀਂ ਦਿੱਲੀ, 17 ਫਰਵਰੀ ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਜਾਰੀ ਕਰਨ ਦੀ ਪੁਲੀਸ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਤੇਜ਼ ਕਰਨ ਲਈ 'mPassport Police App' ਪੇਸ਼ ਕੀਤਾ। ਵਿਦੇਸ਼ ਮੰਤਰਾਲੇ ਦੇ ਖੇਤਰੀ ਪਾਸਪੋਰਟ ਦਫਤਰ (ਆਰਪੀਓ) ਦਿੱਲੀ ਵੱਲੋਂ ਜਾਰੀ ਕੀਤੀ ਰਿਲੀਜ਼ ਅਨੁਸਾਰ...

ਜੰਮੂ-ਕਸ਼ਮੀਰ ’ਚ ਨਾਜਾਇਜ਼ ਕਬਜ਼ਾ ਵਿਰੋਧੀ ਮੁਹਿੰਮ: ਪੁਲੀਸ ਨੇ ਮਹਿਬੂਬਾ ਨੂੰ ਸੰਸਦ ਤੱਕ ਮਾਰਚ ਕਰਨ ਤੋਂ ਰੋਕਿਆ

ਨਵੀਂ ਦਿੱਲੀ, 8 ਫਰਵਰੀ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਜੰਮੂ-ਕਸ਼ਮੀਰ ਵਿੱਚ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਦੇ ਵਿਰੋਧ ਵਿੱਚ ਅੱਜ ਇਥੇ ਰਾਸ਼ਟਰੀ ਰਾਜਧਾਨੀ ਵਿੱਚ ਸੜਕਾਂ 'ਤੇ ਉਤਰ ਆਈ। ਸੰਸਦ ਵੱਲ ਮਾਰਚ ਕਰਨ...

ਅਸਾਮ ਪੁਲੀਸ ਦੀ ਬਾਲ ਵਿਆਹ ਖ਼ਿਲਾਫ਼ ਮੁਹਿੰਮ: 1800 ਵਿਅਕਤੀ ਗ੍ਰਿਫ਼ਤਾਰ

ਗੁਹਾਟੀ, 3 ਫਰਵਰੀ ਬਾਲ ਵਿਆਹ ਖ਼ਿਲਾਫ਼ ਚਲਾਈ ਵੱਡੀ ਮੁਹਿੰਮ ਤਹਿਤ ਅਸਾਮ ਪੁਲੀਸ ਨੇ ਅੱਜ ਤੱਕ 1,800 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਹਿੰਮ ਅੱਜ ਸਵੇਰ ਤੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਅਗਲੇ ਤਿੰਨ ਤੋਂ ਚਾਰ ਦਿਨਾਂ...

ਨਫ਼ਰਤੀ ਭਾਸ਼ਨ ਮਾਮਲੇ ’ਚ ਅੰਤਮ ਰਿਪੋਰਟ ਲਗਪਗ ਤਿਆਰ: ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ

ਨਵੀਂ ਦਿੱਲੀ, 30 ਜਨਵਰੀ ਦਿੱਲੀ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ 2021 'ਚ ਰਾਸ਼ਟਰੀ ਰਾਜਧਾਨੀ 'ਚ ਧਰਮ ਸੰਸਦ 'ਚ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਨ ਦੀ ਅੰਤਿਮ ਰਿਪੋਰਟ ਲਗਪਗ ਤਿਆਰ ਹੈ। ਸਿਖਰਲੀ ਅਦਾਲਤ ਨੇ ਦਿੱਲੀ ਪੁਲੀਸ ਨੂੰ...

ਗੁਜਰਾਤ: ਮੋਰਬੀ ਪੁਲ ਹਾਦਸੇ ਸਬੰਧੀ ਪੁਲੀਸ ਨੇ 1200 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ

ਮੋਰਬੀ, 27 ਜਨਵਰੀ ਗੁਜਰਾਤ ਦੇ ਮੋਰਬੀ ਕਸਬੇ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਪੁਲ ਢਹਿਣ ਦੀ ਘਟਨਾ ਸਬੰਧੀ ਪੁਲੀਸ ਨੇ ਅੱਜ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਘਟਨਾ ਵਿੱਚ 135 ਵਿਅਕਤੀਆਂ ਦੀ ਮੌਤ ਹੋ ਗਈ ਸੀ। 1,200 ਤੋਂ ਵੱਧ ਪੰਨਿਆਂ ਦੀ...

ਮੁੰਬਈ: ਅਦਾਕਾਰਾ ਰਾਖੀ ਸਾਵੰਤ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਮੁੰਬਈ, 19 ਜਨਵਰੀ ਮੁੰਬਈ ਪੁਲੀਸ ਨੇ ਅੱਜ ਅਦਾਕਾਰਾ ਰਾਖੀ ਸਾਵੰਤ ਨੂੰ ਹਿਰਾਸਤ 'ਚ ਲੈ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਅਭਿਨੇਤਰੀ ਦੀ ਸ਼ਿਕਾਇਤ 'ਤੇ ਰਾਖੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇਸ ਸਬੰਧ 'ਚ ਕਾਰਵਾਈ ਕਰਦੇ...

ਸਿਧਾਰਥ ਮਲਹੋਤਰਾ ਨੇ ‘ਇੰਡੀਅਨ ਪੁਲੀਸ ਫੋਰਸ’ ਦੇ ਸੈੱਟ ’ਤੇ ਮਨਾਇਆ ਜਨਮ ਦਿਨ

ਹੈਦਰਾਬਾਦ: ਬੌਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਨੇ ਆਉਣ ਵਾਲੀ ਐਕਸ਼ਨ ਸੀਰੀਜ਼ 'ਇੰਡੀਅਨ ਪੁਲੀਸ ਫੋਰਸ' ਦੇ ਸੈੱਟ 'ਤੇ ਸੋਮਵਾਰ ਨੂੰ ਆਪਣਾ 38ਵਾਂ ਜਨਮ ਦਿਨ ਮਨਾਇਆ। ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਖਾਤੇ 'ਤੇ ਪਾਈ ਵੀਡੀਓ ਪੋਸਟ ਨਾਲ ਅਦਾਕਾਰ ਨੇ ਆਖਿਆ ਕਿ ਉਸ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img