12.4 C
Alba Iulia
Sunday, November 24, 2024

ਬਣ

ਮਸਕ ਬਣੇ ਟਵਿੱਟਰ ਨੇ ਨਵੇਂ ਮਾਲਕ: ਸੀਈਓ ਪਰਾਗ ਅਗਰਵਾਲ ਸਣੇ ਚਾਰ ਅਧਿਕਾਰੀਆਂ ਦੀ ਛੁੱਟੀ ਕੀਤੀ

ਨਿਊਯਾਰਕ, 28 ਅਕਤੂਬਰ ਉਦਯੋਗਪਤੀ ਐਲੋਨ ਮਸਕ ਟਵਿੱਟਰ ਦੀ ਵਾਗਡੋਰ ਸੰਭਾਲਦੇ ਹੀ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ ਅਤੇ ਉਨ੍ਹਾਂ ਨੇ ਭਾਰਤੀ ਮੂਲ ਦੇ ਸੀਈਓ (ਮੁੱਖ ਕਾਰਜਕਾਰੀ) ਪਰਾਗ ਅਗਰਵਾਲ ਅਤੇ ਕਾਨੂੰਨੀ ਮਾਮਲਿਆਂ ਦੇ ਅਧਿਕਾਰੀ ਵਿਜੈ ਗੱਡੇ ਸਮੇਤ ਚਾਰ ਉੱਚ...

‘ਗੁੱਡ ਬੈਡ ਗਰਲ’ ਵਿੱਚ ਵਕੀਲ ਬਣੀ ਗੁਲ ਪਨਾਗ

ਮੁੰਬਈ: ਬੌਲੀਵੁੱਡ ਅਦਾਕਾਰਾ ਗੁਲ ਪਨਾਗ ਆਪਣੀ ਆਉਣ ਵਾਲੀ ਫ਼ਿਲਮ 'ਗੁੱਡ ਬੈਡ ਗਰਲ' ਵਿੱਚ ਦਿਖਾਈ ਦੇਵੇਗੀ। ਗੁਲ ਪਨਾਗ ਆਪਣੇ ਸਿਨੇ ਜਗਤ ਦੇ ਸਫ਼ਰ ਦੌਰਾਨ ਪਹਿਲੀ ਵਾਰ ਵਕੀਲ ਦਾ ਕਿਰਦਾਰ ਨਿਭਾਏਗੀ। ਇਹ ਫ਼ਿਲਮ ਮੁੰਬਈ ਦੀ ਪਿੱਠਭੂਮੀ 'ਤੇ ਆਧਾਰਿਤ ਹੈ ਤੇ...

ਇਸਹਾਕ ਡਾਰ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਬਣੇ

ਇਸਲਾਮਾਬਾਦ, 28 ਸਤੰਬਰ ਇਸਹਾਕ ਡਾਰ ਨੇ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਤੇ ਹੜ੍ਹਾਂ ਨੇ ਸਥਿਤੀ ਹੋਰ ਗੰਭੀਰ ਬਣਾ ਦਿੱਤੀ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐੱਨ)...

ਦਲੀਪ ਟਿਰਕੀ ਬਣੇ ਹਾਕੀ ਇੰਡੀਆ ਦੇ ਪ੍ਰਧਾਨ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਹਾਕੀ ਕਪਤਾਨ ਅਤੇ 1998 ਦੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਦਲੀਪ ਟਿਰਕੀ ਨੂੰ ਅੱਜ ਹਾਕੀ ਇੰਡੀਆ (ਐੱਚਆਈ) ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ...

ਦਿਲੀਪ ਟਿਰਕੀ ਹਾਕੀ ਇੰਡੀਆ ਦੇ ਪ੍ਰਧਾਨ ਬਣੇ

ਨਵੀਂ ਦਿੱਲੀ, 23 ਸਤੰਬਰ ਭਾਰਤ ਦੇ ਸਾਬਕਾ ਹਾਕੀ ਕਪਤਾਨ ਅਤੇ 1998 ਦੀਆਂ ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਦਿਲੀਪ ਟਿਰਕੀ ਨੂੰ ਅੱਜ ਹਾਕੀ ਇੰਡੀਆ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ...

ਗੌਤਮ ਅਡਾਨੀ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ, ਮਸਕ ਪਹਿਲੇ ਨੰਬਰ ’ਤੇ

ਨਵੀਂ ਦਿੱਲੀ, 16 ਸਤੰਬਰ ਫੋਰਬਸ ਦੀ ਰੀਅਲ-ਟਾਈਮ ਅਰਬਪਤੀਆਂ ਦੀ ਸੂਚੀ ਅਨੁਸਾਰ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਹੁਣ ਲੁਈਸ ਵਿਟਨ ਦੇ ਬਰਨਾਰਡ ਅਰਨੌਲਟ ਨੂੰ ਪਛਾੜ ਕੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਰਿਪੋਰਟ ਤਿਆਰ ਕਰਨ...

ਡਾਇਮੰਡ ਲੀਗ ਚੈਂਪੀਅਨ ਬਣੇ ਨੀਰਜ ਚੋਪੜਾ

ਜ਼ਿਊਰਿਖ: ਟੋਕੀਓ ਓਲੰਪਿਕ ਵਿੱਚ ਸੋਨ ਤਗ਼ਮਾ ਜਿੱਤਣ ਵਾਲਾ ਨੀਰਜ ਚੋਪੜਾ ਇੱਕ ਵਾਰ ਫਿਰ ਇਤਿਹਾਸ ਸਿਰਜਦਿਆਂ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਚੋਪੜਾ ਦੀ ਸ਼ੁਰੂਆਤ ਫਾਊਲ ਨਾਲ ਹੋਈ ਸੀ ਪਰ ਉਹ ਦੂਜੀ ਕੋਸ਼ਿਸ਼...

ਰਿਸ਼ਭ ਪੰਤ ਉੱਤਰਾਖੰਡ ਦੇ ਬ੍ਰਾਂਡ ਅੰਬੈਸਡਰ ਬਣੇ

ਦੇਹਰਾਦੂਨ (ਉਤਰਾਖੰਡ), 11 ਅਗਸਤ ਭਾਰਤੀ ਕਿ੍ਕਟਰ ਰਿਸ਼ਭ ਪੰਤ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਪੰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ...

ਸਵਿਤਾ ਕੰਸਵਾਲ 16 ਦਿਨਾਂ ਵਿੱਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਉੱਤਰਕਾਸ਼ੀ(ਉੱਤਰਾਖੰਡ), 25 ਜੁਲਾਈ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਲੌਂਥਰੂ ਪਿੰਡ ਦੀ 26 ਸਾਲਾ ਸਵਿਤਾ ਕੰਸਵਾਲ ਮਹਿਜ਼ 16 ਦਿਨਾਂ ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਟੀਸੀ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੂ 'ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਸਵਿਤਾ...

ਸ੍ਰੀਲੰਕਾ: ਦਿਨੇਸ਼ ਗੁਨਾਵਰਧਨੇ ਪ੍ਰਧਾਨ ਮੰਤਰੀ ਬਣੇ

ਕੋਲੰਬੋ, 22 ਜੁਲਾਈ ਰਾਜਪਕਸੇ ਪਰਿਵਾਰ ਨੇੜਲੇ ਮੰਨੇ ਜਾਂਦੇ ਉੱਘੇ ਸਿਆਸਤਦਾਨ ਦਿਨੇਸ਼ ਗੁਨਾਵਰਧਨੇ ਨੂੰ ਸ੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅਹੁਦਾ ਸੰਭਾਲਣ ਦੇ ਇਕ ਦਿਨ ਬਾਅਦ 18 ਮੈਂਬਰੀ ਮੰਤਰੀ ਮੰਡਲ ਨੂੰ ਅੱਜ ਸਹੁੰ ਚੁਕਾਈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img