12.4 C
Alba Iulia
Sunday, November 24, 2024

ਮਖ

ਗੁਜਰਾਤ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ

ਅਹਿਮਦਾਬਾਦ, 9 ਦਸੰਬਰ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ਵਿਚ ਨਵੀਂ ਸਰਕਾਰ ਕਾਇਮ ਕਰਨ ਦਾ ਰਾਹ ਪੱਧਰਾ ਕਰਨ ਲਈ ਅੱਜ ਆਪਣੀ ਪੂਰੀ ਕੈਬਨਿਟ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿੱਚੋਂ...

ਫ਼ਿਲਮ ‘ਵੈਂਪਾਇਰ’ ਵਿਚ ਮੁੱਖ ਭੂਮਿਕਾ ਨਿਭਾਏਗਾ ਆਯੂਸ਼ਮਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਨੇ ਫ਼ਿਲਮਸਾਜ਼ ਦਿਨੇਸ਼ ਵਿਜਨ ਦੀ ਆਉਣ ਵਾਲੀ ਡਰਾਉਣੀ ਫ਼ਿਲਮ 'ਵੈਂਪਾਇਰ' ਵਿੱਚ ਕੰਮ ਕਰਨ ਦੇ ਸੰਕੇਤ ਦਿੱਤੇ ਹਨ। ਇਹ ਵੀ ਚਰਚੇ ਹਨ ਕਿ ਇਹ ਫ਼ਿਲਮ ਸਾਲ 2018 ਵਿੱਚ ਆਈ ਅਮਰ ਕੌਸ਼ਿਕ ਦੀ ਫ਼ਿਲਮ 'ਸਤ੍ਰੀ'...

ਜਲ ਸੈਨਾ ਮੁਖੀ ਵੱਲੋਂ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ

ਨਵੀਂ ਦਿੱਲੀ, 5 ਨਵੰਬਰ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਅੱਜ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਹ ਕੌਮਾਂਤਰੀ ਜੰਗੀ ਬੇੜਿਆਂ ਦਾ ਮੁਲਾਂਕਣ ਕਰਨਗੇ ਅਤੇ ਮਾਲਾਬਾਰ ਅਭਿਆਸ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ...

ਗਾਂਗੁਲੀ ਨੂੰ ਆਈਸੀਸੀ ਮੁਖੀ ਦੀ ਚੋਣ ਲੜਨ ਤੋਂ ਵਾਂਝਾ ਕੀਤਾ ਗਿਆ: ਮਮਤਾ

ਕੋਲਕਾਤਾ, 20 ਅਕਤੂਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਮੁਖੀ ਦੇ ਅਹੁਦੇ ਲਈ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਨੂੰ ਨਾਮਜ਼ਦ ਨਾ...

ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ

ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ...

ਐੱਲਏਸੀ ’ਤੇ ਚੀਨੀ ਗਤੀਵਿਧੀਆਂ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕੇ ਹਨ: ਹਵਾਈ ਫ਼ੌਜ ਮੁਖੀ

ਨਵੀਂ ਦਿੱਲੀ, 4 ਅਕਤੂਬਰ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਅੱਜ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਚੀਨੀ ਗਤੀਵਿਧੀਆਂ ਨਾਲ ਨਜਿੱਠਣ ਲਈ ਢੁਕਵੇਂ ਤਣਾਅ ਰਹਿਤ ਉਪਾਅ ਕੀਤੇ ਹਨ। 8 ਅਕਤੂਬਰ...

ਉੱਤਰਾਖੰਡ: ਬਰਫ਼ ਦੇ ਤੋਦਿਆਂ ’ਚ ਫਸੇ 28 ਟਰੇਨੀ ਪਰਬਤਾਰੋਹੀਆਂ ’ਚੋਂ 10 ਦੀ ਮੌਤ, ਮੁੱਖ ਮੰਤਰੀ ਨੇ ਫ਼ੌਜ ਤੋਂ ਮਦਦ ਮੰਗੀ

ਦੇਹਰਾਦੂਨ, 4 ਅਕਤੂਬਰ ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 28 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਮੌਤ ਹੋ ਗਈ ਹੈ।ਨਹਿਰੂ ਇੰਸਟੀਚਿਊਟ ਆਫ ਮਾਊਂਟੇਨੀਅਰਿੰਗ...

‘ਮਾਜਾ ਮਾ’ ’ਚ ਮੁੱਖ ਭੂਮਿਕਾ ਨਿਭਾਏਗੀ ਮਾਧੁਰੀ ਦੀਕਸ਼ਿਤ

ਮੁੰਬਈ: ਅਦਾਕਾਰਾ ਮਾਧੁਰੀ ਦੀਕਸ਼ਿਤ ਨੇਨੇ ਫ਼ਿਲਮ 'ਮਾਜਾ ਮਾ' ਵਿੱਚ ਮੁੱਖ ਭੂਮਿਕਾ ਨਿਭਾਵੇਗੀ। ਆਨੰਦ ਤਿਵਾੜੀ ਵੱਲੋਂ ਨਿਰਦੇਸ਼ਿਤ ਇਹ ਫਿਲਮ ਪ੍ਰਾਈਮ ਵੀਡੀਓਜ਼ ਦੀ ਪਹਿਲੀ ਭਾਰਤੀ ਐਮਾਜ਼ੌਨ ਓਰਿਜਨਲ ਫ਼ਿਲਮ ਹੈ, ਜਿਸ ਦੀ ਕਹਾਣੀ ਭਾਰਤ ਵਿੱਚ ਰਵਾਇਤੀ ਤਿਉਹਾਰਾਂ ਨੂੰ ਧੂਮਧਾਮ ਨਾਲ ਮਨਾਉਣ...

ਫਿਲਮ ‘ਆਸ਼ਿਕੀ 3’ ਵਿੱਚ ਮੁੱਖ ਕਿਰਦਾਰ ਨਿਭਾਏਗਾ ਕਾਰਤਿਕ ਆਰੀਅਨ

ਮੁੰਬਈ: ਬੌਲੀਵੁਡ ਅਦਾਕਾਰ ਕਾਰਤਿਕ ਆਰੀਅਨ ਅਨੁਰਾਗ ਬਾਸੂ ਦੇ ਨਿਰਦੇਸ਼ਨ ਹੇਠ ਤਿਆਰ ਹੋਣ ਵਾਲੀ ਫਿਲਮ 'ਆਸ਼ਿਕੀ 3' ਵਿਚ ਮੁੱਖ ਕਿਰਦਾਰ ਨਿਭਾਏਗਾ। ਕਾਰਤਿਕ ਨੇ ਕਿਹਾ,'ਜਦੋਂ ਮੈਂ ਵੱਡਾ ਹੋਇਆ ਤਾਂ ਮੈਂ ਫਿਲਮ 'ਆਸ਼ਕੀ' ਦੇਖੀ ਤੇ ਫਿਲਮ 'ਆਸ਼ਕੀ' ਦੀ ਤੀਜੀ ਕਿਸ਼ਤ ਵਾਲੀ...

ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ’ਚ ਭਾਰਤ ਨੂੰ ਚਾਂਦੀ ਦਾ ਤਮਗਾ: ਮਾਨਸਾ ਦੇ ਜੋਸ਼ਨੂਰ ਨੂੰ ਮੁੱਖ ਮੰਤਰੀ ਵੱਲੋਂ ਵਧਾਈ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਜੂਨੀਅਰ ਵਾਲੀਬਾਲ ਟੀਮ ਨੂੰ ਬਹਿਰੀਨ 'ਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ 'ਤੇ ਟਵੀਟ ਰਾਹੀਂ ਮੁਬਾਰਕਬਾਦ ਦਿੱਤੀ ਹੈ। ਇਸ ਟੀਮ ਵਿੱਚ ਪੰਜਾਬ ਦੇ ਇਕਲੌਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img