12.4 C
Alba Iulia
Friday, November 22, 2024

ਮਬਰ

ਭਾਰਤ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲੇ ਧਮਕੀ ਭਰੇ ਸੰਦੇਸ਼

ਵਾਸ਼ਿੰਗਟਨ, 9 ਸਤੰਬਰ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਹੈ ਕਿ ਵਿਅਕਤੀ ਨੇ ਉਨ੍ਹਾਂ ਨੂੰ ਫੋਨ 'ਤੇ 'ਇਤਰਾਜ਼ਯੋਗ ਅਤੇ ਨਫ਼ਰਤ ਭਰੇ ਸੰਦੇਸ਼' ਭੇਜ ਕੇ ਭਾਰਤ ਪਰਤਣ ਲਈ ਕਿਹਾ ਹੈ। ਚੇੱਨਈ 'ਚ ਜਨਮੀ ਜੈਪਾਲ ਨੇ ਸੋਸ਼ਲ ਮੀਡੀਆ 'ਤੇ ਅਜਿਹੇ...

ਸੀਰਿਆਈ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਅਮਲੇ ਦੇ ਸਾਰੇ ਮੈਂਬਰ ਹਲਾਕ

ਹਮਾ (ਸੀਰੀਆ): ਸੀਰੀਆ ਦੇ ਸ਼ਹਿਰ ਹਮਾ ਵਿੱਚ ਫ਼ੌਜੀ ਹੈਲੀਕਾਪਟਰ ਸਿਖਲਾਈ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਚਾਲਕ ਦਲ ਦੇ ਸਾਰੇ ਮੈਂਬਰ ਮਾਰੇ ਗਏ। ਸਥਾਨਕ ਮੀਡੀਆ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਰੱਖਿਆ ਮੰਤਰਾਲੇ ਮੁਤਾਬਕ, ਇਹ ਹਾਦਸਾ ਹੈਲੀਕਾਪਟਰ...

ਬੰਬੀਹਾ ਗਰੋਹ ਦੇ ਮੈਂਬਰ ਮਨਦੀਪ ਮਨਾਲੀ ਦੀ ਫਿਲਪੀਨਜ਼ ’ਚ ਹੱਤਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 26 ਅਗਸਤ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਮਨਦੀਪ ਮਨਾਲੀ ਨੂੰ ਫਿਲਪੀਨਜ਼ 'ਚ ਅਣਪਛਾਤੇ ਹਮਲਾਵਰਾਂ ਨੇ ਹੱਤਿਆ ਕਰ ਦਿੱਤੀ। ਇਹ ਅਸਪਸ਼ਟ ਹੈ ਕਿ ਕੀ ਉਸ ਨੂੰ ਵਿਰੋਧੀ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਨੇ ਮਾਰਿਆ ਸੀ ਜਾਂ ਫਿਲੀਪੀਨਜ਼...

ਸੰਸਦ ਮੈਂਬਰ ਕਿਸੇ ਵੀ ਹਾਲਤ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੰਮਨ ਨੂੰ ਅੱਖੋਂ-ਪ੍ਰੋਖੇ ਨਹੀਂ ਕਰ ਸਕਦੇ: ਨਾਇਡੂ

ਨਵੀਂ ਦਿੱਲੀ, 5 ਅਗਸਤ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਪਰਸਨ ਐੱਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਹੈ ਕਿ ਸੰਸਦ ਦੇ ਇਜਲਾਸ ਦੌਰਾਨ ਜਾਂ ਬਾਅਦ 'ਚ ਵੀ ਸੰਸਦ ਦੇ ਮੈਂਬਰ ਫ਼ੌਜਦਾਰੀ ਮਾਮਲਿਆਂ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ...

ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ

ਨਵੀਂ ਦਿੱਲੀ, 4 ਅਗਸਤ ਉਪ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਸਿਆਸੀ ਦਬਾਅ ਦੇ ਵੋਟ ਪਾਉਣ। ਉਪ ਰਾਸ਼ਟਰਪਤੀ ਦੀ ਚੋਣ ਲਈ...

ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 18 ਜੁਲਾਈ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵ-ਨਿਯੁਕਤ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਹਲਫ਼ ਲਿਆ ਹੈ। ਸਵੇਰੇ...

ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਨਵੀਂ ਦਿੱਲੀ, 18 ਜੁਲਾਈ ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ...

ਆਗਾ ਖ਼ਾਨ ਮਿਊਜ਼ੀਅਮ ਨੇ ਕਾਲੀ ਹਟਾਈ, ਟੀਐੱਮਸੀ ਸੰਸਦ ਮੈਂਬਰ ਮਹੂਆ ਖ਼ਿਲਾਫ਼ ਕੇਸ ਦਰਜ

ਟੋਰਾਂਟੋ, 6 ਜੁਲਾਈ ਆਗਾ ਖਾਨ ਮਿਊਜ਼ੀਅਮ ਨੇ ਕਿਹਾ ਹੈ ਕਿ ਉਹ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ 'ਤੇ 'ਅਫਸੋਸ' ਪ੍ਰਗਟ ਕਰਦਾ ਹੈ। ਉਸ ਨੇ ਭਾਰਤੀ ਮਿਸ਼ਨ ਵੱਲੋਂ ਵਿਵਾਦਿਤ ਫਿਲਮ ਤੋਂ ਸਾਰੀਆਂ 'ਇਤਰਾਜ਼ਯੋਗ ਸਮੱਗਰੀ' ਹਟਾਉਣ ਦੀ ਬੇਨਤੀ ਨੂੰ ਪ੍ਰਵਾਨ...

ਰਾਸ਼ਟਰਮੰਡਲ ਖੇਡਾਂ ਲਈ 18 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ; ਸਵਿਤਾ ਪੂਨੀਆ ਹੋਵੇਗੀ ਕਪਤਾਨ

ਨਵੀਂ ਦਿੱਲੀ, 23 ਜੂਨ ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕ ਸੱਟ ਤੋਂ ਬਾਅਦ ਉਹ ਹਾਲੇ ਤੱਕ...

ਕਾਨ ਫਿਲਮ ਮੇਲੇ ’ਚ ਜਿਊਰੀ ਮੈਂਬਰ ਵਜੋਂ ਭਾਰਤ ਦੀ ਨੁਮਾਇੰਦਗੀ ਕਰੇਗੀ ਦੀਪਿਕਾ ਪਾਦੁਕੋਣ

ਮੁੰਬਈ, 27 ਅਪਰੈਲ ਅਦਾਕਾਰਾ ਦੀਪਿਕਾ ਪਾਦੁਕੋਣ 2022 ਕਾਨ ਫਿਲਮ ਫੈਸਟੀਵਲ ਵਿੱਚ ਜਿਊਰੀ ਮੈਂਬਰਾਂ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ। ਫ੍ਰੈਂਚ ਅਭਿਨੇਤਾ ਵਿਨਸੈਂਟ ਲਿੰਡਨ 17 ਤੋਂ 28 ਮਈ ਤੱਕ ਚੱਲਣ ਵਾਲੇ 75ਵੇਂ ਕਾਨ ਫਿਲਮ ਮੇਲੇ 'ਚ ਜਿਊਰੀ ਦੀ ਅਗਵਾਈ ਕਰਨਗੇ। News...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img