12.4 C
Alba Iulia
Sunday, November 24, 2024

ਲਕ

ਵੋਟਰ ਪਛਾਣ ਪੱਤਰ ਨਾਲ ਆਧਾਰ ਨੂੰ ਲਿੰਕ ਨਾ ਕਰਨ ਵਾਲਿਆਂ ਦੇ ਨਾਂ ਵੋਟਰ ਸੂਚੀ ’ਚੋਂ ਨਹੀਂ ਹਟਣਗੇ: ਸਰਕਾਰ

ਨਵੀਂ ਦਿੱਲੀ, 16 ਦਸੰਬਰ ਸਰਕਾਰ ਨੇ ਅੱਜ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਵੋਟਰ ਪਛਾਣ ਪੱਤਰ ਨਾਲ ਆਧਾਰ ਨੂੰ ਲਿੰਕ ਨਹੀਂ ਕੀਤਾ ਹੈ, ਉਨ੍ਹਾਂ ਦੇ ਨਾਂ ਵੋਟਰ ਸੂਚੀ ਤੋਂ ਨਹੀਂ ਹਟਾਏ ਜਾਣਗੇ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ...

ਸਾਡੇ ਵਰਗੇ ਲੋਕ ਹਮੇਸ਼ਾ ਜਿਊਂਦੇ ਰਹਿਣਗੇ: ਸ਼ਾਹਰੁਖ

ਕੋਲਕਾਤਾ, 15 ਦਸੰਬਰ ਫਿਲਮ ਅਦਾਕਾਰ ਸ਼ਾਹਰੁਖ ਖਾਨ ਨੇ ਅੱਜ ਕਿਹਾ ਕਿ ਦੁਨੀਆ ਕੁਝ ਵੀ ਕਰ ਲਵੇ, ਉਨ੍ਹਾਂ ਵਰਗੇ ਸਕਾਰਾਤਮਕ ਲੋਕ 'ਜਿਊਂਦੇ' ਰਹਿਣਗੇ। ਫਿਲਮ 'ਪਠਾਨ' ਦੇ ਇੱਕ ਗੀਤ ਨੂੰ ਲੈ ਕੇ ਹੋਏ ਵਿਵਾਦ ਦਰਮਿਆਨ ਅਦਾਕਾਰ ਵੱਲੋਂ ਇਹ ਟਿੱਪਣੀ ਕੀਤੀ ਗਈ...

ਸੱਤਾਧਾਰੀ ਪਾਰਟੀ ਮੁਕਾਬਲੇ ਸੂਨਕ ਲੋਕਾਂ ਨੂੰ ਵਧੇਰੇ ਪਸੰਦ

ਲੰਡਨ, 25 ਨਵੰਬਰ ਭਾਰਤੀ ਮੂਲ ਦੇ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇੱਕ ਮਹੀਨਾ ਬਾਅਦ ਇਹ ਸੰਕੇਤ ਮਿਲੇ ਹਨ ਕਿ ਦੇਸ਼ ਦੇ ਲੋਕ ਸੂਨਕ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਮੁਕਾਬਲੇ ਵੱਧ ਪਸੰਦ ਕਰਦੇ ਹਨ।...

ਜੀ-20 ਸਿਖ਼ਰ ਸੰਮੇਲਨ: ਡਿਜੀਟਲ ਬਦਲਾਅ ਕੁੱਝ ਲੋਕਾਂ ਤੱਕ ਸੀਮਤ ਨਾ ਰਹੇ: ਮੋਦੀ

ਬਾਲੀ, 16 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ 'ਚ ਅੱਜ ਕਿਹਾ ਕਿ 'ਡਿਜੀਟਲ ਪਰਿਵਰਤਨ' ਨੂੰ ਕੁਝ ਲੋਕਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਅਤੇ ਇਸ ਤੋਂ ਵੱਧ ਤੋਂ ਵੱਧ ਲਾਭ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ,...

‘ਕੇਜੀਐੱਫ’ ਲੋਕਾਂ ਨੂੰ ਡਰਾਉਣ ਲਈ ਨਹੀਂ, ਬਲਕਿ ਪ੍ਰੇਰਣ ਲਈ ਕੀਤੀ: ਯਸ਼

ਮੁੰਬਈ: 'ਕੇਜੀਐਫ' ਸਟਾਰ ਯਸ਼ ਦਾ ਕਹਿਣਾ ਹੈ ਕਿ ਲੋਕਾਂ ਨੇ ਹੁਣ ਦੱਖਣ ਦੀਆਂ ਫਿਲਮਾਂ ਵੱਲ ਵੱਧ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਉਸ ਦਾ ਮੰਨਣਾ ਹੈ ਕਿ ਉਸ ਦੀ ਫਿਲਮ ਨੂੰ ਐਨੀ ਵੱਡੀ ਪੱਧਰ 'ਤੇ ਮਿਲੀ ਸਲਫਤਾ ਤੋਂ...

ਭਾਰਤੀ ਲੋਕ ਹੁਨਰਮੰਦ ਤੇ ਉਦੇਸ਼ਮੁਖੀ: ਪੂਤਿਨ

ਮਾਸਕੋ, 5 ਨਵੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਇਸ ਹਫ਼ਤੇ ਦੂਜੀ ਵਾਰ ਭਾਰਤ ਦੀ ਵਿਕਾਸ ਕਥਾ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ 'ਬਹੁਤ ਹੀ ਹੁਨਰਮੰਦ' ਅਤੇ 'ਉਦੇਸ਼ਮੁਖੀ' ਹਨ ਅਤੇ ਉਹ ਵਿਕਾਸ ਦੇ ਮਾਮਲੇ ਵਿੱਚ ਸ਼ਾਨਦਾਰ...

ਇਮਰਾਨ ਦੇ ਹਮਲਾਵਰ ਦਾ ਇਕਬਾਲੀਆ ਬਿਆਨ ਲੀਕ ਕਰਨ ’ਤੇ ਥਾਣੇਦਾਰ ਸਣੇ ਕਈ ਪੁਲੀਸ ਮੁਲਾਜ਼ਮ ਮੁਅੱਤਲ

ਲਾਹੌਰ, 4 ਨਵੰਬਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹਮਲੇ ਤੋਂ ਬਾਅਦ ਮਸ਼ਕੂਕ ਹਮਲਾਵਰ ਦੇ ਇਕਬਾਲੀਆ ਬਿਆਨ ਨੂੰ ਜਨਤਕ ਕਰਨ 'ਤੇ ਥਾਣੇਦਾਰ ਤੇ ਹੋਰ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ...

ਕੂ ਐਪ ਨੂੰ ਪੰਜ ਕਰੋੜ ਲੋਕਾਂ ਨੇ ਕੀਤਾ ਡਾਊਨਲੋਡ

ਨਵੀਂ ਦਿੱਲੀ, 2 ਨਵੰਬਰ ਦੇਸ਼ ਵਿੱਚ ਬਣੇ ਮਾਈਕਰੋ-ਬਲੌਗਿੰਗ ਪਲੈਟਫਾਰਮ ਕੂ ਨੇ ਅੱਜ ਕਿਹਾ ਕਿ ਜਨਵਰੀ ਤੋਂ ਹੁਣ ਤੱਕ ਇਸ ਐਪ ਨੂੰ ਪੰਜ ਕਰੋੜ ਲੋਕਾਂ ਵੱਲੋਂ ਡਾਊਨਲੋਡ ਕੀਤਾ ਗਿਆ ਹੈ। ਕੂ ਪੰਜਾਬੀ, ਹਿੰਦੀ, ਮਰਾਠੀ, ਗੁਜਰਾਤੀ, ਕੰਨੜ, ਤਾਮਿਲ, ਤੇਲਗੂ, ਅਸਾਮੀ, ਬੰਗਾਲੀ...

ਭਾਜਪਾ ਦਾ ਚੋਣ ਕਮਿਸ਼ਨ ਨੂੰ ਸੁਝਾਅ: ਮੁਫ਼ਤ ਸੌਗਾਤਾਂ ਦੇ ਵਾਅਦਿਆਂ ਦੀ ਥਾਂ ਪਾਰਟੀਆਂ ਲੋਕਾਂ ਦਾ ਸਰਬਪੱਖੀ ਵਿਕਾਸ ਕਰਨ: ਭਾਜਪਾ

ਨਵੀਂ ਦਿੱਲੀ, 27 ਅਕਤੂਬਰ ਮੁਫ਼ਤ ਚੋਣ ਸੌਗਾਤਾਂ ਅਤੇ ਲੋਕ ਭਲਾਈ ਨੀਤੀਆਂ ਵਿੱਚ ਅੰਤਰ ਸਪੱਸ਼ਟ ਕਰਦੇ ਹੋਏ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਜਵਾਬ ਵਿੱਚ ਸੁਝਾਅ ਦਿੱਤਾ ਹੈ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਦੀ ਨਿਰਭਰਤਾ ਵਧਾਉਣ ਦੀ ਬਜਾਏ ਵੋਟਰਾਂ...

ਕੈਲੀਫੋਰਨੀਆ ’ਚ ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ’ਚ ਸੈਂਕੜੇ ਲੋਕ ਸ਼ਾਮਲ ਹੋਏ

ਸਾਂ ਫਰਾਂਸਿਸਕੋ, 17 ਅਕਤੂਬਰ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਲੋਕ ਸ਼ਾਮਲ ਹੋੲੇ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img