12.4 C
Alba Iulia
Sunday, November 24, 2024

ਵਚ

ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

ਕੋਲੰਬੋ, 6 ਮਈ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਲਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਭਰ ਵਿੱਚ ਹੜਤਾਲ ਕੀਤੀ। ਸੱਤਾਧਾਰੀ ਪਾਰਟੀ ਦਾ ਸਮਰਥਨ ਕਰਨ ਵਾਲੀਆਂ ਕੁੱਝ...

ਉੱਤਰ ਪ੍ਰਦੇਸ਼: ਮੁਜ਼ੱਫਰਨਗਰ ਵਿੱਚ ਰੁੱਖ ਵੱਢਣ ਤੋਂ ਵਿਵਾਦ ਦੌਰਾਨ ਗੋਲੀਆਂ ਮਾਰ ਕੇ ਦੋ ਜਣਿਆਂ ਦੀ ਹੱਤਿਆ

ਮੁਜ਼ੱਫਰਨਗਰ, 30 ਅਪਰੈਲ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਅਧੀਨ ਇੱਕ ਪਿੰਡ ਵਿੱਚ ਰੁੱਖ ਵੱਢਣ ਤੋਂ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਇੱਕ ਵਿਅਕਤੀ ਤੇ ਉਸ ਦੇ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇੇ ਹੱਤਿਆ ਕਰ ਦਿੱਤੀ ਗਈ, ਜਦਕਿ ਘਟਨਾ ਵਿੱਚ ਦੋ...

ਸ਼ਾਹ ਫੈਸਲ ਦੀ ਪ੍ਰਸ਼ਾਸਨਿਕ ਸੇਵਾ ਵਿੱਚ ਵਾਪਸੀ, ਪੋਸਟਿੰਗ ਦਾ ਇੰਤਜ਼ਾਰ

ਸ੍ਰੀਨਗਰ, 28 ਅਪਰੈਲ ਸਾਬਕਾ ਆਈਏਐਸ ਅਧਿਕਾਰੀ ਸ਼ਾਹ ਫੈਸਲ, ਜਿਸ ਨੇ ਦੇਸ਼ ਵਿੱਚ ਵੱਧ ਰਹੀ ਅਸਹਿਣਸ਼ੀਲਤਾ ਦਾ ਹਵਾਲਾ ਦਿੰਦਿਆਂ 2019 ਵਿੱਚ ਸਰਕਾਰੀ ਨੌਕਰੀ ਛੱਡ ਦਿੱਤੀ ਸੀ ਅਤੇ ਇੱਕ ਰਾਜਨੀਤਿਕ ਪਾਰਟੀ ਬਣਾ ਲਈ ਸੀ ਨੇ ਵੀਰਵਾਰ ਨੂੰ ਦੁਬਾਰਾ ਸਰਕਾਰੀ ਸੇਵਾ ਸ਼ੁਰੂ...

ਭ੍ਰਿਸ਼ਟਾਚਾਰ ਕੇਸ ਵਿੱਚ ਸੂ ਕੀ ਨੂੰ ਪੰਜ ਸਾਲ ਦੀ ਸਜ਼ਾ

ਬੈਂਕਾਕ, 27 ਅਪਰੈਲ ਫ਼ੌਜ ਸ਼ਾਸਿਤ ਮਿਆਂਮਾਰ ਦੀ ਕੋਰਟ ਨੇ ਦੇਸ਼ ਦੀ ਸਾਬਕਾ ਆਗੂ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੂ ਕੀ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ 'ਚ ਹੋਰ ਵੀ...

ਐਲਗਾਰ ਪਰਿਸ਼ਦ ਮਾਮਲਾ: ਗੌਤਮ ਨਵਲਖਾ ਦੀ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ

ਮੁੰਬਈ, 26 ਅਪਰੈਲ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਐਲਗਾਰ ਪਰਿਸ਼ਦ ਮਾਓਵਾਦੀ ਸਬੰਧ ਮਾਮਲੇ ਵਿੱਚ ਮੁਲਜ਼ਮ ਗੌਤਮ ਨਵਲਖਾ ਦੀ ਉਸ (ਖੁਦ) ਨੂੰ ਤਾਲੋਜਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ ਕਰ ਦਿੱਤੀ ਹੈ।...

ਹਨੂੰਮਾਨ ਚਾਲੀਸਾ ਵਿਵਾਦ: ਨਵਨੀਤ ਰਾਣਾ ਤੇ ਉਸ ਦਾ ਪਤੀ 29 ਤੱਕ ਜੇਲ੍ਹ ਵਿੱਚ ਰਹਿਣਗੇ

ਮੁੰਬਈ, 26 ਅਪਰੈਲ ਹਨੂੰਮਾਨ ਚਾਲੀਸਾ ਵਿਵਾਦ 'ਚ ਗ੍ਰਿਫ਼ਤਾਰ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਤੇ ਉਸ ਦਾ ਵਿਧਾਇਕ ਪਤੀ ਰਵੀ ਰਾਣਾ ਸੈਸ਼ਨਜ਼ ਕੋਰਟ ਵੱਲੋਂ 29 ਅਪਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਕੋਰਟ ਨੇ...

ਉੱਤਰ-ਪੱਛਮੀ ਖੇਤਰ ਵਿੱਚ 27 ਅਪਰੈਲ ਤੋਂ ਚੱਲਣਗੀਆਂ ਗਰਮ ਹਵਾਵਾਂ

ਵਿਭਾ ਸ਼ਰਮਾ ਨਵੀਂ ਦਿੱਲੀ, 25 ਅਪਰੈਲ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ 27 ਅਪਰੈਲ ਤੋਂ ਗਰਮ ਹਵਾਵਾਂ ਚੱਲਣਗੀਆਂ। ਇਨ੍ਹਾਂ ਹਿੱਸਿਆਂ ਵਿਚ ਅਗਲੇ ਤਿੰਨ ਚਾਰ ਦਿਨਾਂ ਅੰਦਰ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਨੇ...

ਵਿਜ਼ਡਨ ਵੱਲੋਂ ਚੁਣੇ ਪੰਜ ਸਰਵੋਤਮ ਕ੍ਰਿਕਟਰਾਂ ਵਿੱਚ ਬੁਮਰਾਹ ਤੇ ਰੋਹਿਤ ਸ਼ੁਮਾਰ

ਲੰਡਨ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵਿਜ਼ਡਨ ਦੇ 2022 ਅੰਕ ਵਿੱਚ 'ਕ੍ਰਿਕਟਰ ਆਫ ਦੀ ਯੀਅਰ' ਚੁਣੇ ਗਏ ਪੰਜ ਖਿਡਾਰੀਆਂ 'ਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਸੂੁਚੀ ਵਿੱਚ...

ਫ਼ਿਲਮ ‘ਅਨੇਕ’ ਵਿੱਚ ਖੁਫ਼ੀਆ ਪੁਲੀਸ ਵਾਲੇ ਦਾ ਕਿਰਦਾਰ ਨਿਭਾਏਗਾ ਆਯੂਸ਼ਮਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਆਪਣੀ ਆਉਣ ਵਾਲੀ ਫ਼ਿਲਮ 'ਅਨੇਕ' ਵਿੱਚ ਖੁਫ਼ੀਆ ਪੁਲੀਸ ਵਾਲੇ ਦੇ ਕਿਰਦਾਰ ਵਿੱਚ ਨਜ਼ਰ ਆਵੇਗਾ। ਇਸ ਫ਼ਿਲਮ ਦਾ ਨਿਰਦੇਸ਼ਨ ਅਨੁਭਵ ਸਿਨਹਾ ਨੇ ਕੀਤਾ ਹੈ। ਆਯੂਸ਼ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਦਰਸ਼ਕ...

ਹਿਮਾਚਲ: ਲਾਹੌਤ ਸਪਿਤੀ ਵਿੱਚ ਵਾਹਨ ਡੂੰਘੀ ਖੱਡ ਵਿੱਚ ਡਿੱਗਿਆ, ਬਰਤਾਨਵੀ ਨਾਗਰਿਕ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਮੰਡੀ, 21 ਅਪਰੈਲ ਹਿਮਾਚਲ ਪ੍ਰਦੇਸ਼ ਦੀ ਲਾਹੌਲ ਵਾਦੀ 'ਚ ਵੀਰਵਾਰ ਨੂੰ ਇਕ ਵਾਹਨ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਵਿੱਚ ਸਵਾਰ ਬਰਤਾਨਵੀ ਨਾਗਰਿਕ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img