12.4 C
Alba Iulia
Tuesday, November 26, 2024

ਵਲ

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ 'ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ...

ਗੁਆਟੇਮਾਲਾ ਦੇ ਰਾਸ਼ਟਰਪਤੀ ਵੱਲੋਂ ਯੂਕਰੇਨ ਦਾ ਦੌਰਾ

ਗੁਆਟੇਮਾਲਾ ਸਿਟੀ, 26 ਜੁਲਾਈ ਗੁਆਟੇਮਾਲਾ ਦੇ ਰਾਸ਼ਟਰਪਤੀ ਅਲੈਜਾਂਦਰੋ ਗਿਆਮਾਤੇਈ ਨੇ ਅੱਜ ਯੂਕਰੇਨ ਦਾ ਦੌਰਾ ਕਰ ਕੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਗਿਆਮਾਤੇਈ ਨੇ ਰਾਜਧਾਨੀ ਕੀਵ ਵਿੱਚ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਉਹ ਇਸ ਦੇਸ਼ ਦੀ...

ਮੁੰਬਈ ਪੁਲੀਸ ਵੱਲੋਂ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ

ਮੁੰਬਈ: ਨਿਰਵਸਤਰ ਹੋ ਕੇ ਤਸਵੀਰ ਖਿਚਵਾਉਣ ਦੇ ਮਾਮਲੇ ਵਿਚ ਇੱਕ ਐਨਜੀਓ ਦੀ ਸ਼ਿਕਾਇਤ ਅਤੇ ਇੱਕ ਵਕੀਲ ਦੀ ਲਿਖਤੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਮੁੰਬਈ ਪੁਲੀਸ ਨੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾਵਾਂ ਨੇ ਆਖਿਆ ਕੀਤਾ...

ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੰਬਈ, 26 ਜੁਲਾਈ ਅਦਾਕਾਰ ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦਰਜ ਕਰਵਾਏ ਮਾਮਲੇ ਸਬੰਧੀ ਪੁਲੀਸ ਨੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਫਿਲਮ...

100 ਕਰੋੜ ’ਚ ਰਾਜ ਸਭਾ ਸੀਟਾਂ ਤੇ ਰਾਜਪਾਲ ਦਾ ਅਹੁਦਾ ਦਿਵਾਉਣ ਵਾਲੇ ਗਰੋਹ ਦਾ ਪਰਦਾਫਾਸ਼

ਨਵੀਂ ਦਿੱਲੀ, 25 ਜੁਲਾਈ ਸੀਬੀਆਈ ਨੇ ਰਾਜ ਸਭਾ ਦੀਆਂ ਸੀਟਾਂ ਅਤੇ ਰਾਜਪਾਲ ਦਾ ਅਹੁਦਾ ਦਿਵਾਉਣ ਦਾ ਝੂਠਾ ਵਾਅਦਾ ਕਰਕੇ ਲੋਕਾਂ ਨਾਲ ਕਥਿਤ 100 ਕਰੋੜ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਕਈ ਰਾਜਾਂ ਵਿੱਚ ਸਰਗਰਮ ਬਹਿਰੂਪੀਆਂ ਦੇ...

ਸਵਿਤਾ ਕੰਸਵਾਲ 16 ਦਿਨਾਂ ਵਿੱਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਉੱਤਰਕਾਸ਼ੀ(ਉੱਤਰਾਖੰਡ), 25 ਜੁਲਾਈ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਲੌਂਥਰੂ ਪਿੰਡ ਦੀ 26 ਸਾਲਾ ਸਵਿਤਾ ਕੰਸਵਾਲ ਮਹਿਜ਼ 16 ਦਿਨਾਂ ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਟੀਸੀ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੂ 'ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਸਵਿਤਾ...

ਵਿੱਕੀ ਕੌਸ਼ਲ ਵੱਲੋਂ ਧਨੁਸ਼ ਨੂੰ ਸ਼ੁਭਕਾਮਨਾਵਾਂ

ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਆਪਣੇ ਸਾਥੀ ਅਦਾਕਾਰ ਧਨੁਸ਼ ਨੂੰ ਉਸ ਦੀ ਨਵੀਂ ਫਿਲਮ 'ਦਿ ਗ੍ਰੇਅ ਮੈਨ' ਲਈ ਵਧਾਈ ਦਿੱਤੀ ਹੈ। ਧਨੁਸ਼ ਰਿਆਨ ਗੌਸਲਿੰਗ ਦੀ ਇਸ ਨਵੀਂ ਐਕਸ਼ਨ ਫਿਲਮ ਵਿੱਚ ਦਿਖਾਈ ਦੇਵੇਗਾ। ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਮੁੰਬਈ...

ਸੋਨੀਆ ਤੋਂ ਈਡੀ ਵੱਲੋਂ ਪੁੱਛ ਪੜਤਾਲ ਖ਼ਿਲਾਫ਼ ਸੰਸਦ ’ਚ ਹੰਗਾਮਾ: ਲੋਕ ਸਭਾ ਤੇ ਰਾਜ ਸਭਾ ਦਿਨ ਲਈ ਉਠਾਏ

ਨਵੀਂ ਦਿੱਲੀ, 21 ਜੁਲਾਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲ ਪੁੱਛ ਪੜਤਾਲ ਕਰਨ ਤੇ ਹਰ ਕਈ ਮਾਮਲਿਆਂ 'ਤੇ ਅੱਜ ਵੀ ਸੰਸਦ ਵਿੱਚ ਹੰਗਾਮਾ ਹੋਇਆ। ਅੱਜ ਲੋਕ ਸਭਾ ਜਿਵੇਂ ਹੀ ਜੁੜੀ ਤਾਂ ਕਾਂਗਰਸ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ...

ਕਰੀਨਾ ਵੱਲੋਂ ਗਰਭਵਤੀ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਨੇ ਆਪਣੇ ਗਰਭਵਤੀ ਹੋਣ ਦੀਆਂ ਅਫ਼ਵਾਹਾਂ ਦਾ ਜਵਾਬ ਬੜੇ ਹੀ ਮਜ਼ਾਕੀਆ ਅੰਦਾਜ਼ ਵਿੱਚ ਦਿੱਤਾ ਹੈ। ਲੰਡਨ ਵਿੱਚ ਆਪਣੇ ਪਰਿਵਾਰ ਨਾਲ ਛੁੱਟੀਆ ਮਨਾ ਰਹੀ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤੀਜੀ ਵਾਰ ਗਰਭਵਤੀ ਹੋਣ ਸਬੰਧੀ...

ਸਿਰਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣੀ

ਪ੍ਰਭੂ ਦਿਆਲ ਸਿਰਸਾ, 18 ਜੁਲਾਈ ਇਥੋਂ ਦੇ ਪਿੰਡ ਚੌਬੁਰਜਾ ਵਿਖੇ ਦਿੱਲੀ ਦੇ ਬਾਰਡਰਾਂ 'ਤੇ ਇਕ ਸਾਲ ਤੋਂ ਵੱਧ ਸਮੇਂ ਤੱਕ ਆਪਣੇ ਟਰੈਕਟਰ ਟਰਾਲੀਆ ਨਾਲ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਇਕ ਦਰਜਨ ਤੋਂ ਵੱਧ ਉਹ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img