12.4 C
Alba Iulia
Sunday, November 17, 2024

ਰਣਬੀਰ ਤੇ ਦੀਪਿਕਾ ਦੀ ‘ਤਮਾਸ਼ਾ’ 14 ਨੂੰ ਹੋਵੇਗੀ ਰਿਲੀਜ਼

ਮੁੰਬਈ: ਅਦਾਕਾਰ ਰਣਬੀਰ ਕਪੂਰ ਤੇ ਦੀਪਿਕਾ ਪਾਦੂਕੋਨ ਦੀ ਰੁਮਾਂਟਿਕ ਡਰਾਮਾ ਫਿਲਮ 'ਤਮਾਸ਼ਾ' ਇਸ ਮਹੀਨੇ ਵੈਲੇਨਟਾਈਨ ਡੇਅ ਵਾਲੇ ਦਿਨ ਮੁੜ ਰਿਲੀਜ਼ ਹੋਵੇਗੀ। ਇਮਤਿਆਜ਼ ਅਲੀ ਵੱਲੋਂ ਨਿਰਦੇਸ਼ਿਤ ਇਸ ਫਿਲਮ ਨੂੰ 14 ਫਰਵਰੀ ਨੂੰ ਮੁੜ ਰਿਲੀਜ਼ ਕੀਤੇ ਜਾਣ ਦੀ ਤਿਆਰੀ ਹੈ।...

ਰਾਜਸਥਾਨ ਬਜਟ: 500 ਰੁਪਏ ’ਚ ਐੱਲਪੀਜੀ ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਕੀਤਾ

ਜੈਪੁਰ, 10 ਫਰਵਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ 'ਚ ਮਿਲੇਗਾ ਰਸੋਈ ਗੈਸ...

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ...

ਪਹਿਲਾ ਟੈਸਟ: ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ’ਤੇ 321 ਦੌੜਾਂ, ਆਸਟਰੇਲੀਆ ’ਤੇ 144 ਦੌੜਾਂ ਦੀ ਲੀਡ

ਨਾਗਪੁਰ, 10 ਫਰਵਰੀ ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ...

ਸਕੈਲੋਨੀ, ਐਂਸੇਲੋਟੀ ਤੇ ਗਾਰਡਿਓਲਾ ਫੀਫਾ ਕੋਚ ਪੁਰਸਕਾਰ ਲਈ ਨਾਮਜ਼ਦ

ਜ਼ਿਊਰਿਖ, 10 ਫਰਵਰੀ ਲਿਓਨੈੱਲ ਸਕੈਲੋਨੀ, ਕਾਰਲੋ ਐਂਸੇਲੋਟੀ ਤੇ ਪੈਪ ਗਾਰਡਿਓਲਾ ਨੂੰ ਫੀਫਾ ਦੇ 'ਸਰਵੋਤਮ ਕੋਚ' ਪੁਰਸਕਾਰ ਲਈ ਸ਼ਾਰਟਲਿਸਟ ਕੀਤਾ ਗਿਆ ਹੈ ਜਦਕਿ ਵਿਸ਼ਵ ਕੱਪ ਵਿੱਚ ਸੈਮੀ ਫਾਈਨਲ ਤੱਕ ਪਹੁੰਚੀ ਮੋਰੱਕੋ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਵਜੂਦ ਵਾਲਿਦ ਰੈਗਰਾਗੁਈ...

ਮੇਰੇ ’ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ: ਮੋਦੀ

ਨਵੀਂ ਦਿੱਲੀ, 9 ਫਰਵਰੀ ਅਡਾਨੀ ਸਮੂਹ ਨਾਲ ਜੁੜੇ ਮਾਮਲਿਆਂ 'ਤੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ 'ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਉੰਨਾ ਹੀ ਕਮਲ ਖਿੜੇਗਾ। ਪ੍ਰਧਾਨ ਮੰਤਰੀ ਨੇ ਇਹ ਗੱਲ...

ਏਅਰ ਇੰਡੀਆ ’ਚ ਪਾਇਲਟਾਂ ਦੀ ਕਮੀ ਕਾਰਨ ਅਮਰੀਕਾ ਤੇ ਕੈਨੇਡਾ ਦੀਆਂ ਉਡਾਣਾਂ ਰੱਦ

ਮੁੰਬਈ, 9 ਫਰਵਰੀ ਏਅਰ ਇੰਡੀਆ ਦਾ ਸੰਚਾਲਨ ਚਾਲਕ ਦਲ ਦੇ ਮੈਂਬਰਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰ ਨੇ ਦੱਸਿਆ ਕਿ ਇਸ ਕਾਰਨ ਅਮਰੀਕਾ ਅਤੇ ਕੈਨੇਡਾ ਦੀਆਂ ਕੁਝ ਉਡਾਣਾਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਉਨ੍ਹਾਂ ਦੀ...

ਯੂਕਰੇਨ ਤੋਂ ਜੰਗ ਹਾਰੇਗਾ ਰੂਸ: ਜ਼ੈਲੇਂਸਕੀ

ਲੰਡਨ, 8 ਫਰਵਰੀ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅੱਜ ਬਰਤਾਨੀਆ ਦੀ ਸੰਸਦ ਦੇ ਵੈਸਟਮਿੰਸਟਰ ਹਾਲ 'ਚ ਕੀਤੇ ਇਤਿਹਾਸਕ ਸੰਬੋਧਨ ਦੌਰਾਨ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਦੇਸ਼ ਖ਼ਿਲਾਫ਼ ਜੰਗ ਵਿੱਚ ਰੂਸ ਹਾਰੇਗਾ। ਇਸ ਦੇ ਨਾਲ ਹੀ ਜ਼ੈਲੇਂਸਕੀ ਨੇ ਰੂਸੀ...

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 15000 ਨੂੰ ਟੱਪੀ

ਅੰਕਾਰਾ (ਤੁਰਕੀ), 9 ਫਰਵਰੀ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਪ੍ਰਭਾਵਿਤ ਖੇਤਰ ਵਿੱਚ ਢਹਿ-ਢੇਰੀ ਹੋਏ ਮਕਾਨਾਂ ਦੇ ਮਲਬੇ ਵਿੱਚੋਂ ਹੋਰ ਲਾਸ਼ਾਂ ਕੱਢਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ ਹੋ ਗਈ ਹੈ। ਤੁਰਕੀ ਵਿੱਚ ਸੋਮਵਾਰ ਤੜਕੇ ਆਏ ਭੂਚਾਲ...

ਭਾਰਤ ਤੇ ਆਸਟਰੇਲੀਆ ’ਚ ਪਹਿਲਾ ਟੈਸਟ ਮੈਚ ਅੱਜ ਤੋਂ

ਨਾਗਪੁਰ: ਭਾਰਤੀ ਕ੍ਰਿਕਟ ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਭਲਕੇ ਵੀਰਵਾਰ ਨੂੰ ਆਸਟਰੇਲੀਆ ਖ਼ਿਲਾਫ਼ ਉਤਰੇਗੀ। ਕ੍ਰਿਕਟ ਮੈਦਾਨ ਦੇ ਸਭ ਤੋਂ ਵੱਡੇ ਟੂਰਨਾਮੈਂਟ ਵਿੱਚ ਸ਼ਾਮਲ ਇਸ ਟੈਸਟ ਲੜੀ 'ਤੇ ਕ੍ਰਿਕਟ ਪ੍ਰੇਮੀਆਂ, ਆਲੋਚਕਾਂ ਅਤੇ ਮੀਡੀਆ ਦੀ ਤਿੱਖੀ ਨਜ਼ਰ ਰਹੇਗੀ। ਇਸ ਲਈ ਰੋਹਿਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img